ਪੜਚੋਲ ਕਰੋ

Punjab News: ਨੈਸ਼ਨਲ ਅਚੀਵਮੈਂਟ ਸਰਵੇ 'ਚ ਪੰਜਾਬ ਦੀ ਰੈਂਕਿੰਗ 'ਤੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਆਖਰ ਸੀਐਮ ਮਾਨ ਚੁੱਪ ਕਿਉਂ

Politics In Punjab: ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਪਹਿਲੀ ਰੈਂਕਿੰਗ ਮਿਲਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪੁੱਛਿਆ ਹੈ ਕਿ ਇਸ ਪ੍ਰਾਪਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਧਾਈ ਕਿਉਂ ਨਹੀਂ ਦਿੰਦੇ।

Punjab Ranking in NAS: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਨਾ ਦੇਣ 'ਤੇ ਚੁੱਪੀ ਕਰਕੇ ਸਵਾਲ ਕੀਤੇ ਹਨ।

NAS-2021 ਦੀ ਰਿਪੋਰਟ ਮੁਤਾਬਕ, ਪੰਜਾਬ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਚੋਂ ਇੱਕ ਹੈ। ਸਰਵੇ ਵਿੱਚ ਪੰਜਾਬ ਨੇ ਜਮਾਤ ਤੀਸਰੀ, ਪੰਜਵੀਂ, ਅੱਠਵੀਂ ਵਿੱਚ ਸਾਰੇ ਵਿਸ਼ਿਆਂ ਵਿੱਚ ਪਹਿਲਾ ਅਤੇ ਦਸਵੀਂ ਜਮਾਤ ਵਿੱਚ ਗਣਿਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਕੇਂਦਰ ਵੱਲੋਂ 12 ਨਵੰਬਰ, 2021 ਨੂੰ ਐਨਏਐਸ ਸਰਵੇ ਕਰਵਾਇਆ ਗਿਆ ਸੀ।

ਦੱਸ ਦਈਏ ਕਿ NAS ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਲਈ ਇੱਕ ਰਾਸ਼ਟਰੀ ਪੱਧਰ ਦਾ ਸਰਵੇਖਣ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਨਾ ਦੇਣ ਲਈ ਮੁੱਖ ਮੰਤਰੀ ਮਾਨ 'ਤੇ ਤੰਨਜ ਕੀਤਾ ਹੈ। ਉਨ੍ਹਾਂ ਇੱਕ ਬਿਆਨ 'ਚ ਕਿਹਾ, ''ਮੈਂ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੁੱਪੀ 'ਤੇ ਹੈਰਾਨ ਹਾਂ।" ਉਨ੍ਹਾਂ ਕਿਹਾ ਕਿ "ਸਾਡੀ  ਸਰਕਾਰ ਬੋਲੀ ਹੋ ਗਈ ਹੈ ਅਤੇ ਉਸ ਨੂੰ ਦਿੱਲੀ ਮਾਡਲ ਤੋਂ ਇਲਾਵਾ ਹੋਰ ਕੁਝ ਨਜ਼ਰ ਨਹੀਂ ਆ ਰਿਹਾ, ਜਿਸ ਪੰਜਾਬ ਨੇ ਬਹੁਤ ਪਿੱਛੇ ਛੱਡ ਦਿੱਤਾ ਹੈ।"

ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਵੀ ਇਹ ਸਵਾਲ

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਾ ਸਿਰਫ਼ ਵਧਾਈ ਦੇਣ, ਸਗੋਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਉਨ੍ਹਾਂ ਤੋਂ ਮੁਆਫ਼ੀ ਵੀ ਮੰਗਣ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਸਿਹਤ ਅਤੇ ਸਿੱਖਿਆ ਦੀ ਗੁਣਵੱਤਾ ਦਾ ਮੁਲਾਂਕਣ ਕਰਨ ਵਾਲੇ ਸਰਵੇਖਣ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ।

ਇਹ ਵੀ ਪੜ੍ਹੋ: ਇੱਕ ਵਾਰ ਫਿਰ ਵੀਆਪੀ ਲੋਕਾਂ ਦੀ ਸੁਰੱਖਿਆ ‘ਤੇ ਚਲੀ ਮਾਨ ਸਰਕਾਰ ਦੀ ਕੈਂਚੀ, 424 ਲੋਕਾਂ ਦੀ ਸੁਰੱਖਿਆ ਲਈ ਵਾਪਸ

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Embed widget