ਪੜਚੋਲ ਕਰੋ

Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

Punjab Congress : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ 'ਤੇ ਆਪਣੇ ਅੰਦਾਜ਼ ਵਿੱਚ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਇਹ ਹੋ ਗਈ ਹੈ ਕਿ "ਰਾ

Punjab Congress : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ 'ਤੇ ਆਪਣੇ ਅੰਦਾਜ਼ ਵਿੱਚ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਇਹ ਹੋ ਗਈ ਹੈ ਕਿ "ਰਾਜਾ ਵੜਿੰਗ ਦੀ ਚਰਨਜੀਤ ਸਿੰਘ ਚੰਨੀ ਨਾਲ ਨਹੀਂ ਬਣਦੀ, ਚੰਨੀ ਦੀ ਪ੍ਰਤਾਪ ਸਿੰਘ ਬਾਜਵਾ ਨਾਲ ਨਹੀਂ ਬਣਦੀ, ਬਾਜਵਾ ਦੀ ਰੰਧਾਵਾ ਨਾਲ ਨਹੀਂ ਬਣਦੀ, ਰੰਧਾਵਾ ਦੀ ਵੜਿੰਗ ਨਾਲ ਨਹੀਂ ਬਣਦੀ, ਵੜਿੰਗ ਦੀ ਨਵਜੋਤ ਸਿੰਘ ਸਿੱਧੂ ਨਾਲ ਨਹੀਂ ਬਣਦੀ ਅਤੇ ਸਿੱਧੂ ਦੀ ਕਿਸੇ ਨਾਲ ਨਹੀਂ ਬਣਦੀ।"

ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਹੁਣ ਕਾਂਗਰਸ ਦੀ ਲੜਾਈ ਖਤਮ ਕਰਵਾਉਣੀ ਵੀ ਲਾਜ਼ਮੀ ਹੋ ਗਈ ਹੈ ਅਤੇ ਸ਼ਾਇਦ ਉਨ੍ਹਾਂ ਨੂੰ ਹੀ ਵਿਚਕਾਰ ਆਉਣਾ ਪਵੇ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇੰਨੀਆਂ ਹੀ ਸੀਟਾਂ ਮਿਲਣ ਕਿ ਮੁੱਖ ਮੰਤਰੀ ਬਣਨ ਦੀ ਨੌਬਤ ਹੀ ਨਾ ਆਵੇ। "ਨਾ ਰਹੇਗਾ ਬਾਂਸ, ਨਾ ਵੱਜੇਗੀ ਬਾਂਸਰੀ।

" ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਇਸ ਤਰ੍ਹਾਂ ਵਰਤਾਅ ਕਰ ਰਹੇ ਹਨ ਜਿਵੇਂ ਰਾਜਪਾਲ ਨੇ ਪਹਿਲਾਂ ਹੀ ਮੁੱਖ ਮੰਤਰੀ ਦੀ ਸਹੁੰ ਚੁੱਕਣ ਦਾ ਸਮਾਂ ਤੈਅ ਕਰ ਦਿੱਤਾ ਹੋਵੇ ਅਤੇ ਹੁਣ ਸਿਰਫ਼ ਇਹ ਫੈਸਲਾ ਹੋਣਾ ਬਾਕੀ ਹੋਵੇ ਕਿ ਮੁੱਖ ਮੰਤਰੀ ਕੌਣ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਲਈ 59 ਸੀਟਾਂ ਦੀ ਲੋੜ ਹੁੰਦੀ ਹੈ ਪਰ ਕਾਂਗਰਸ ਪਹਿਲਾਂ ਸੀਟਾਂ ਜਿੱਤਣ ਦੀ ਬਜਾਏ ਮੁੱਖ ਮੰਤਰੀ ਦੀ ਕੁਰਸੀ ਲਈ ਆਪਸ ਵਿੱਚ ਹੀ ਲੜ ਰਹੀ ਹੈ।

'ਕਿਸੇ ਦੀ ਪੱਗ ਹੱਥ ਵਿੱਚ ਹੋਵੇਗੀ, ਕਿਸੇ ਦਾ ਮੱਥਾ ਫੁੱਟਿਆ ਹੋਵੇਗਾ...'

ਮਾਨ ਨੇ ਕਾਂਗਰਸ ਦੀ ਪ੍ਰਸਤਾਵਿਤ ਬੱਸ ਯਾਤਰਾ 'ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਰਾਹੁਲ ਗਾਂਧੀ ਸਾਰੇ ਆਗੂਆਂ ਨੂੰ ਬੱਸ ਵਿੱਚ ਤਾਂ ਇਕੱਠੇ ਬਿਠਾ ਦੇਣਗੇ ਪਰ ਜਦੋਂ ਉਹ ਬੱਸ ਤੋਂ ਉਤਰਣਗੇ ਤਾਂ ਕੋਈ ਵੀ ਇਕੱਠੇ ਨਹੀਂ ਹੋਵੇਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, "ਕਿਸੇ ਦੀ ਪੱਗ ਹੱਥ ਵਿੱਚ ਹੋਵੇਗੀ, ਕਿਸੇ ਦਾ ਮੱਥਾ ਫੁੱਟਿਆ ਹੋਵੇਗਾ, ਕਿਸੇ ਦੀ ਨੱਕ ਟੁੱਟੀ ਹੋਵੇਗੀ। ਇਸ ਲਈ ਬੱਸ ਵਿੱਚ ਦੋ-ਚਾਰ ਅਜਿਹੇ ਲੋਕ ਵੀ ਬਿਠਾ ਦੇਣਾ ਜੋ ਉਨ੍ਹਾਂ ਦੀ ਲੜਾਈ ਛੁਡਵਾ ਸਕਣ।"

ਮੁੱਖ ਮੰਤਰੀ ਨੇ ਆਰੋਪ ਲਾਇਆ ਕਿ ਕਾਂਗਰਸ ਦੇ ਆਗੂ ਲੋਕਾਂ ਦੀ ਸੇਵਾ ਲਈ ਨਹੀਂ, ਸਗੋਂ ਸੱਤਾ ਹਾਸਲ ਕਰਨ ਅਤੇ ਲੁੱਟ ਲਈ ਆਪਸ ਵਿੱਚ ਲੜ ਰਹੇ ਹਨ ਤਾਂ ਜੋ ਮੁੱਖ ਮੰਤਰੀ ਬਣ ਕੇ ਪੰਜਾਬ ਨੂੰ ਲੁੱਟ ਸਕਣ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੇ ਕਾਂਗਰਸ ਸੱਤਾ ਵਿੱਚ ਆਈ ਤਾਂ ਆਮ ਲੋਕਾਂ ਲਈ ਚੱਲ ਰਹੀਆਂ ਸਾਰੀਆਂ ਮੁਫ਼ਤ ਯੋਜਨਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਕਾਂਗਰਸ ਦੇ ਆਗੂ ਪਹਿਲਾਂ ਹੀ ਜਨਤਕ ਤੌਰ 'ਤੇ ਕਹਿ ਚੁੱਕੇ ਹਨ ਕਿ ਸਰਕਾਰ ਬਣਨ 'ਤੇ ਉਹ ਮੁਫ਼ਤ ਸਹੂਲਤਾਂ ਵਾਲੀਆਂ ਸਾਰੀਆਂ ਯੋਜਨਾਵਾਂ ਖਤਮ ਕਰ ਦੇਣਗੇ।

Advertisement

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget