ਪੜਚੋਲ ਕਰੋ

ਚੋਣਾਂ ਮਗਰੋਂ ਬਦਲੇਗੀ ਪੰਜਾਬ ਦੀ ਸਿਆਸਤ, 'ਆਪ' ਨੂੰ ਲੱਗੇਗਾ ਵੱਡਾ ਝਟਕਾ !

ਚੋਣਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਹੈ। ਚਰਚਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ 'ਆਪ' ਤੋਂ ਵਿਰੋਧ ਧਿਰ ਦਾ ਰੁਤਬਾ ਖੁੱਸ ਸਕਦਾ ਹੈ। ਵਿਧਾਇਕਾਂ ਦੇ ਲਗਾਤਾਰ ਅਸਤੀਫਿਆਂ ਮਗਰੋਂ ਪਾਰਟੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਰੁਤਬਾ ਗਵਾਉਂਦੀ ਨਜ਼ਰ ਆ ਰਹੀ ਹੈ। ਹੁਣ ਸਿਰਫ ਸਪੀਕਰ ਦੇ ਫੈਸਲੇ ਦਾ ਹੀ ਸਹਾਰਾ ਰਹਿ ਗਿਆ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਹੈ। ਚਰਚਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ 'ਆਪ' ਤੋਂ ਵਿਰੋਧ ਧਿਰ ਦਾ ਰੁਤਬਾ ਖੁੱਸ ਸਕਦਾ ਹੈ। ਵਿਧਾਇਕਾਂ ਦੇ ਲਗਾਤਾਰ ਅਸਤੀਫਿਆਂ ਮਗਰੋਂ ਪਾਰਟੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਰੁਤਬਾ ਗਵਾਉਂਦੀ ਨਜ਼ਰ ਆ ਰਹੀ ਹੈ। ਹੁਣ ਸਿਰਫ ਸਪੀਕਰ ਦੇ ਫੈਸਲੇ ਦਾ ਹੀ ਸਹਾਰਾ ਰਹਿ ਗਿਆ ਹੈ। ਜੇ ਸਪੀਕਰ ਰਾਣਾ ਕੇਪੀ ਸਿੰਘ ਅਕਾਲੀ-ਬੀਜੇਪੀ ਗਠਜੋੜ ਨੂੰ ਮਨਜ਼ੂਰੀ ਦਿੰਦੇ ਹਨ ਤਾਂ 'ਆਪ' ਦੀ ਕੁਰਸੀ ਜਾਂਦੀ ਰਹੇਗੀ। ਇਸ ਵੇਲੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਪਾਰਟੀ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਗਏ ਜਦਕਿ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਪਾਰਟੀ ਨਾਲ ਬਗ਼ਾਵਤ ਕਰਕੇ ਪੀਡੀਏ ਵੱਲੋਂ ਚੋਣ ਮੈਦਾਨ ਵਿੱਚ ਕੁੱਦ ਪਏ ਹਨ। ਇਸ ਤੋਂ ਇਲਾਵਾ ਕੁਝ ਹੋਰ ਵਿਧਾਇਕਾਂ ਵੱਲੋਂ ਵੀ ਕਾਂਗਰਸ ਦਾ ਪੱਲਾ ਫੜਨ ਦੀ ਚਰਚਾ ਹੈ। ਪਾਰਟੀ ਦੇ ਚੋਣ ਨਿਸ਼ਾਨ ਤੋਂ ਬਾਹਰ ਜਾ ਕੇ ਚੋਣ ਲੜਨਾ ਦਲ-ਬਦਲ ਕਾਨੂੰਨ ਹੇਠ ਆਉਂਦਾ ਹੈ। ਇਸ ਤਹਿਤ ਚੋਣ ਲੜਨ ਵਾਲਾ ਲੀਡਰ ਪਾਰਟੀ ਦਾ ਹਿੱਸਾ ਨਹੀਂ ਮੰਨਿਆ ਜਾਂਦਾ। ਪੰਜਾਬ ਵਿਧਾਨ ਸਭਾ ਵਿੱਚ 'ਆਪ' ਵਿਧਾਇਕਾਂ ਦੀ ਗਿਣਤੀ 20 ਸੀ। ਖਹਿਰਾ ਨੂੰ ਪਾਰਟੀ ਨੇ ਬਰਖ਼ਾਸਤ ਕਰ ਦਿੱਤਾ। ਫੂਲਕਾ ਵੀ ਅਸਤੀਫ਼ਾ ਦੇ ਗਏ। ਕੰਵਰ ਸੰਧੂ ਨੂੰ 'ਆਪ' ਨੇ ਮੁਅੱਤਲ ਕੀਤਾ ਹੋਇਆ ਹੈ। ਹੁਣ ਮਾਨਸ਼ਾਹੀਆ ਕਾਂਗਰਸ ਵਿੱਚ ਚਲੇ ਗਏ। ਹੁਣ ਵਿਧਾਇਕਾਂ ਦੀ ਗਿਣਤੀ 16 ਰਹਿ ਗਈ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਕੁਝ ਵਿਧਾਇਕ ਹੋਰ ਅਸਤੀਫਾ ਦੇ ਸਕਦੇ ਹਨ। ਅਜਿਹੇ ਵਿੱਚ ਅਕਾਲੀ-ਬੀਜੇਪੀ ਦੇ ਕੁੱਲ 17 ਵਿਧਾਇਕ ਹਨ ਜੋ 'ਆਪ' ਨਾਲੋਂ ਜ਼ਿਆਦਾ ਬਣਦੇ ਹਨ। ਭਾਵੇਂ 'ਆਪ' ਦੇ ਵਿਧਾਇਕਾਂ ਦੀ ਗਿਣਤੀ ਘਟ ਗਈ ਹੈ ਪਰ ਸਾਰੇ ਅਧਿਕਾਰ ਸਪੀਕਰ ਰਾਣਾ ਕੇਪੀ ਸਿੰਘ ਕੋਲ ਸੁਰੱਖਿਅਤ ਹਨ। ਜੇ ਉਨ੍ਹਾਂ ਅਕਾਲੀ-ਬੀਜੇਪੀ ਦੇ ਗਠਜੋੜ ਨੂੰ ਮਾਨਤਾ ਨਾ ਦਿੱਤੀ ਤਾਂ 'ਆਪ' ਕੋਲ ਕੁਰਸੀ ਸੁਰੱਖਿਅਤ ਰਹੇਗੀ ਨਹੀਂ ਤਾਂ ਅਕਾਲੀ-ਬੀਜੇਪੀ ਕੋਲ ਚਲੀ ਜਾਏਗੀ। ਇਸ ਬਾਰੇ ਸਪੀਕਰ ਨੇ ਕਿਹਾ ਕਿ ਹਾਲੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਏਗੀ। ਲੋਕ ਸਭਾ ਚੋਣਾਂ ਬਾਅਦ ਇਸ ਮਾਮਲੇ ਬਾਰੇ ਫੈਸਲਾ ਲਿਆ ਜਾਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget