ਪੜਚੋਲ ਕਰੋ

Punjab Polls: ਪੰਜਾਬ 'ਚ ਕੌਣ ਬਣੇਗਾ ਕਾਂਗਰਸ ਦਾ ਲਾੜਾ? ਸਿੱਧੂ ਨੇ ਕਿਹਾ, ਲੋਕਾਂ ਨੂੰ ਸਪੱਸ਼ਟ ਹੋਣਾ ਚਾਹੀਦਾ....

ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਤਹਿਤ ਯੂਥ ਸਕਿਲਿੰਗ ਅਤੇ ਐਂਟਰਪ੍ਰਿਨਿਓਰਸ਼ਿਪ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਸਿਰਫ਼ ਇੱਕ ਚੋਣ ਮਾਡਲ ਨਹੀਂ ਹੈ ਸਗੋਂ ਪੰਜਾਬ ਦੇ ਲੋਕਾਂ ਲਈ ਤਿਆਰ ਕੀਤਾ

Punjab Election 2022: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਅਜੇ ਰਸਮੀ ਐਲਾਨ ਨਹੀਂ ਕੀਤਾ ਗਿਆ। ਸਿਖਰਲੇ ਅਹੁਦੇ ਲਈ ਪੰਜਾਬ ਵਿਚ ਮੁੱਖ ਮੰਤਰੀ ਚੰਨੀ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਤਕਰਾਰ ਚੱਲ ਰਹੀ ਹੈ। ਇਸ ਦੌਰਾਨ ਨਵਜੋਤ ਸਿੱਧੂ ਨੂੰ ਇੱਕ ਇੰਟਰਵਿਊ 'ਚ ਪੁੱਛਿਆ ਗਿਆ ਕਿ ਪੰਜਾਬ 'ਚ ਕਾਂਗਰਸ ਦਾ ਲਾੜਾ ਕੌਣ ਹੋਵੇਗਾ।

ਇੱਕ ਅਖਬਾਰ ਨੂੰ ਦਿੱਤੇ ਇੰਟਰਵਿਊ 'ਚ ਨਵਜੋਤ ਸਿੱਧੂ ਨੇ ਕਿਹਾ ਕਿ ਚੋਣਾਂ 'ਚ ਅਜੇ ਇੱਕ ਮਹੀਨਾ ਬਾਕੀ ਹੈ। ਪਿਛਲੀਆਂ ਚੋਣਾਂ 'ਚ ਪਾਰਟੀ ਨੇ ਵੋਟਿੰਗ ਤੋਂ 10-12 ਦਿਨ ਪਹਿਲਾਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਸੀ। ਬਾਕੀ ਹਾਈਕਮਾਂਡ ਨੂੰ ਜਾਣਦੇ ਹੋਏ ਅਸੀਂ ਮੀਡੀਆ ਰਾਹੀਂ ਇਹ ਨਹੀਂ ਦੱਸਾਂਗੇ। ਹਾਂ, ਚਾਹੀਦਾ ਤਾਂ ਇਹ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਪਸ਼ਟਤਾ ਹੋਵੇ ਕਿ ਪੰਜਾਬ ਮਾਡਲ ਨੂੰ ਕੌਣ ਲਾਗੂ ਕਰੇਗਾ? ਅਸੀਂ ਇਸ ਮਾਡਲ ਰਾਹੀਂ ਲੋਕਾਂ ਦੇ ਜੀਵਨ ਨੂੰ ਕਿਵੇਂ ਬਿਹਤਰ ਬਣਾਵਾਂਗੇ।

ਕੀ 'ਪੰਜਾਬ ਮਾਡਲ' ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਜਾਂ ਸਿੱਧੂ ਦਾ ਵਿਜ਼ਨ?

ਹਾਲ ਹੀ ਵਿਚ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਤਹਿਤ ਯੂਥ ਸਕਿਲਿੰਗ ਅਤੇ ਐਂਟਰਪ੍ਰਿਨਿਓਰਸ਼ਿਪ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਸਿਰਫ਼ ਇੱਕ ਚੋਣ ਮਾਡਲ ਨਹੀਂ ਹੈ ਸਗੋਂ ਪੰਜਾਬ ਦੇ ਲੋਕਾਂ ਲਈ ਤਿਆਰ ਕੀਤਾ ਗਿਆ ਭੂਗੋਲਿਕ, ਸਮਾਜਿਕ ਅਤੇ ਆਰਥਿਕ ਕਾਰਕਾਂ 'ਤੇ ਆਧਾਰਿਤ ਇਕ ਚੰਗੀ ਤਰ੍ਹਾਂ ਖੋਜਿਆ ਗਿਆ ਹੱਲ ਮਾਡਲ ਹੈ। ਇਕ ਇੰਟਰਵਿਊ ਵਿਚ ਸਿੱਧੂ ਨੂੰ ਪੁੱਛਿਆ ਕਿ ਕੀ ‘ਪੰਜਾਬ ਮਾਡਲ’ ਕਾਂਗਰਸ ਪਾਰਟੀ ਦਾ ਚੋਣ ਮਨੋਰਥ ਪੱਤਰ ਹੈ ਜਾਂ ਸਿੱਧੂ ਦਾ ਵਿਜ਼ਨ?

ਇਸ 'ਤੇ ਸਿੱਧੂ ਨੇ ਜਵਾਬ ਦਿੱਤਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਹੋਣ ਦਾ ਮਤਲਬ ਇਹ ਹੈ ਕਿ ਇਹ ਕਾਂਗਰਸ ਦਾ ਹੀ ਵਿਜ਼ਨ ਹੈ। ਮੈਂ ਕੋਈ ਵਿਅਕਤੀ ਨਹੀਂ ਹਾਂ। ਜ਼ਿੰਮੇਵਾਰੀ, ਯੋਗਤਾ ਅਤੇ ਤਾਕਤ ਨਾਲ-ਨਾਲ ਚਲਦੇ ਹਨ। ਕਾਬਲੀਅਤ ਮੇਰੇ ਵਿਚ ਸੀ ਤੇ ਹਾਈਕਮਾਂਡ ਨੇ ਸਾਨੂੰ ਬਲ ਦਿੱਤਾ ਕਿ ਅਸੀਂ ਪੰਜਾਬ ਲਈ ਇਕ ਰੋਡਮੈਪ ਲੈ ਕੇ ਨਿਕਲੀਏ, ਤਾਂ ਜੋ ਸੰਕਟ ਵਿਚ ਘਿਰਿਆ ਪੰਜਾਬ ਮੁੜ ਖੁਸ਼ਹਾਲੀ ਦੇ ਰਾਹ 'ਤੇ ਆ ਸਕੇ। ਇਸੇ ਲਈ ਮੈਂ ਇਸਨੂੰ ਪੰਜਾਬ ਦੇ ਲੋਕਾਂ ਦਾ ਮਾਡਲ ਆਖਦਾ ਹਾਂ। ਪੰਜਾਬ ਕਿਸੇ ਦੀ ਜਾਇਦਾਦ ਨਹੀਂ ਹੈ। ਇਹ ਮਾਡਲ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਉਲਟੇ ਰਾਹ 'ਤੇ ਚੱਲ ਰਹੇ ਪੰਜਾਬ ਨੂੰ ਸਿੱਧੇ ਰਾਹ 'ਤੇ ਲਿਆਉਣ ਲਈ ਹੈ।

ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਸਿੱਧੂ ਨੇ ਕਿਹਾ, 'ਕੈਪਟਨ ਅਮਰਿੰਦਰ ਸਿੰਘ ਮਰਿਆ ਹੋਇਆ ਕਾਰਤੂਸ ਹੈ। ਇਹ ਕੁਝ ਵੀ ਨਹੀ ਹੈ। ਉਸ ਨੂੰ ਕਾਂਗਰਸ ਵਿਚੋਂ ਕੱਢ ਦਿੱਤਾ ਗਿਆ। ਮਜੀਠੀਆ ਨੂੰ ਕੈਪਟਨ ਨੇ ਬਚਾਇਆ ਸੀ। ਉਹ ਦਿਨ ਵੇਲੇ ਇਕ ਦੂਜੇ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਸ਼ਾਮ ਨੂੰ ਫਾਰਮ ਹਾਊਸ ਵਿਚ ਇਕੱਠੇ ਹੁੰਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Embed widget