ਪੜਚੋਲ ਕਰੋ

MP ਰਾਜਿੰਦਰ ਗੁਪਤਾ ਦੀ ਟ੍ਰਾਈਡੈਂਟ ਫੈਕਟਰੀ 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰੇਡ , ਕੁੱਝ ਦਿਨ ਪਹਿਲਾਂ ਭਾਜਪਾ 'ਚ ਹੋਏ ਸੀ ਸ਼ਾਮਿਲ 

MP Rajinder Gupta : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੀ ਮਾਲਕੀ ਵਾਲੀ ਟ੍ਰਾਈਡੈਂਟ ਗਰੁੱਪ ਦੀ ਧੌਲਾ ਸਥਿਤ ਫੈਕਟਰੀ 'ਤੇ ਵੱਡੀ ਛਾਪੇਮਾਰੀ ਕੀਤੀ ਹੈ।

MP Rajinder Gupta : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੀ ਮਾਲਕੀ ਵਾਲੀ ਟ੍ਰਾਈਡੈਂਟ ਗਰੁੱਪ ਦੀ ਧੌਲਾ ਸਥਿਤ ਫੈਕਟਰੀ 'ਤੇ ਵੱਡੀ ਛਾਪੇਮਾਰੀ ਕੀਤੀ ਹੈ। ਕਰੀਬ 2 ਘੰਟਿਆਂ ਤੋਂ ਫੈਕਟਰੀ ਦੇ ਅੰਦਰ ਵਿਭਾਗ ਦੀ ਜਾਂਚ ਜਾਰੀ ਹੈ। ਰਜਿੰਦਰ ਗੁਪਤਾ ਦੇ ਭਾਜਪਾ 'ਚ ਜਾਣ ਤੋਂ ਬਾਅਦ ਹੀ ਪ੍ਰਦੂਸ਼ਣ ਵਿਭਾਗ ਵੱਲੋਂ ਅਚਾਨਕ ਕੀਤੀ ਰੇਡ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਜਾਣਕਾਰੀ ਅਨੁਸਾਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਿੱਚ ਲਗਭਗ 10 ਅਧਿਕਾਰੀ ਸ਼ਾਮਲ ਹਨ, ਤਿੰਨ ਤੋਂ ਚਾਰ ਵਾਹਨਾਂ ਵਿੱਚ ਧੌਲਾ ਟ੍ਰਾਈਡੈਂਟ ਫੈਕਟਰੀ ਵਿੱਚ ਪਹੁੰਚੀ। ਟੀਮ ਅਜੇ ਵੀ ਫੈਕਟਰੀ ਦੇ ਅੰਦਰ ਮੌਜੂਦ ਹੈ, ਪਲਾਂਟ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਕਰ ਰਹੀ ਹੈ। ਇਸ ਅਣਐਲਾਨੀ ਕਾਰਵਾਈ ਨੇ ਫੈਕਟਰੀ ਕੰਪਲੈਕਸ ਦੇ ਅੰਦਰ ਹੜਕੰਪ ਮਚਾ ਦਿੱਤਾ ਹੈ।

ਦੱਸ ਦੇਈਏ ਕਿ ਰਜਿੰਦਰ ਗੁਪਤਾ ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਸਨ ਪਰ ਕੁਝ ਦਿਨ ਪਹਿਲਾਂ ਹੀ ਉਹ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪੰਜਾਬ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ ਕਾਰਵਾਈ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

 ਟਰਾਈਡੈਂਟ ਗਰੁੱਪ ਦੇ ਪਲਾਂਟ 'ਚ ਆ ਡਿੱਗਿਆ ਸ਼ੱਕੀ ਡਰੋਨ

ਟਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ ਵਿਚ ਮੰਗਲਵਾਰ ਸਵੇਰੇ ਇਕ ਸ਼ੱਕੀ ਡਰੋਨ ਡਿੱਗਿਆ ਸੀ। ਮੰਗਲਵਾਰ ਸਵੇਰੇ ਲਗਭਗ 5:30 ਵਜੇ ਟਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ ਦੀ ਪੇਪਰ ਡਵੀਜ਼ਨ ਦੇ ਵੁੱਡ ਫਾਈਬਰ ਲਾਈਨ ਖੇਤਰ ਵਿਚ ਕਰਮਚਾਰੀ ਆਪਣੀ ਨਿਯਮਤ ਡਿਊਟੀ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਉਨ੍ਹਾਂ ਦੀ ਨਜ਼ਰ ਅਸਮਾਨ ਤੋਂ ਹੇਠਾਂ ਡਿੱਗਦੀ ਇਕ ਅਣਜਾਣ ਵਸਤੂ 'ਤੇ ਪਈ। ਕਰਮਚਾਰੀ ਪਹਿਲਾਂ ਤਾਂ ਘਬਰਾ ਗਏ ਪਰ ਹਿੰਮਤ ਕਰਕੇ ਜਦੋਂ ਉਹ ਉਸ ਵਸਤੂ ਦੇ ਕੋਲ ਗਏ ਤਾਂ ਉਨ੍ਹਾਂ ਨੂੰ ਉਹ ਇਕ ਡਰੋਨ ਵਰਗੀ ਦਿਖੀ। ਮਾਮਲੇ ਦੀ ਗੰਭੀਰਤਾ ਨੂੰ ਭਾਂਪਦੇ ਹੋਏ ਕਰਮਚਾਰੀਆਂ ਨੇ ਫ਼ੌਰਨ ਆਪਣੇ ਸ਼ਿਫਟ ਇੰਚਾਰਜ ਨੂੰ ਇਸ ਦੀ ਸੂਚਨਾ ਦਿੱਤੀ।

 ਸਿਆਸੀ ਘਟਨਾਕ੍ਰਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਮਾਮਲਾ

ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਮਹਿਜ਼ ਕੁੱਝ ਦਿਨ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਦੀ ਮੈਂਬਰਸ਼ਿਪ ਲਈ ਸੀ। ਇਸ ਸਿਆਸੀ ਪਾਲਾ ਬਦਲ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੀ ਫ਼ੈਕਟਰੀ ਕੰਪਲੈਕਸ ਵਿਚ ਇਕ ਅਣਪਛਾਤਾ ਡਰੋਨ ਮਿਲਣਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ।  

 

ਟਾਪ ਹੈਡਲਾਈਨ

Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ

ਵੀਡੀਓਜ਼

AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget