ਪੜਚੋਲ ਕਰੋ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ

ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਅੱਜ ਨਵੀਂ ਦਿੱਲੀ 'ਚ ਪ੍ਰਗਤੀ ਮੈਦਾਨ ਵਿਖੇ ਹੋਈ ਦੋ ਰੋਜਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੇ ਆਖਰੀ ਦਿਨ ਬੋਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਈ ਵਾਰ ਸੂਚਿਤ ਕੀਤਾ ਹੈ ਕਿ ਪਾਣੀ ਸੈੱਸ ਲਗਾਉਣਾ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ ਅਤੇ ਜੰਮੂ ਤੇ ਕਸ਼ਮੀਰ ਵੱਲੋਂ ਇਹ ਕਰ ਵਸੂਲਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਤੇ ਹੋਰ ਸੂਬਿਆਂ ਨੂੰ ਬਿਜਲੀ ਖਰੀਦਣ ਸਮੇਂ ਜਿਆਦਾ ਤੇ ਗੈਰ-ਵਾਜਿਬ ਰੇਟ ਅਦਾ ਕਰਨੇ ਪੈਂਦੇ ਹਨ। 

ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਸੂਬਿਆਂ ਵੱਲੋਂ ਉਠਾਏ ਜਾ ਰਹੇ ਅਜਿਹੇ ਗੈਰ-ਕਾਨੂੰਨੀ ਕਦਮਾਂ ਨੂੰ ਰੋਕਿਆ ਜਾਵੇ ਤਾਂ ਜੋ ਬਿਜਲੀ ਖਰੀਦਣ ਵਾਲੇ ਸੂਬਿਆਂ ਨੂੰ ਰਾਹਤ ਮਿਲ ਸਕੇ।

ਪੰਜਾਬ ਕੈਬਨਿਟ ਮੰਤਰੀ ਵੱਲੋਂ ਉਠਾਏ ਇਸ ਮੁੱਦੇ ਦਾ ਸਮਰਥਨ ਕਰਦਿਆਂ ਕੇਂਦਰੀ ਬਿਜਲੀ ਤੇ  ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਿਆਂ ਨੂੰ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਵਾਟਰ ਸੈੱਸ ਵਸੂਲਣਾ ਪੂਰੀ ਤਰ੍ਹਾਂ ਗੈਰ-ਕਨੂੰਨੀ ਹੈ ਅਤੇ ਉਹਨਾਂ ਦਾ ਮੰਤਰਾਲਾ ਇਸ ਦੇ ਰੋਕੇ ਜਾਣ ਨੂੰ ਯਕੀਨੀ ਬਣਾਏਗਾ। ਉਹਨਾਂ ਇਹ ਵੀ ਕਿਹਾ ਕਿ ਇਸ ਵਾਟਰ ਸੈੱਸ ਦੇ ਮੁੱਦੇ ਦੇ ਕਨੂੰਨੀ ਚਾਰਾਜੋਈ ਵਿੱਚ ਕੇਂਦਰੀ ਬਿਜਲੀ ਮੰਤਰਾਲਾ ਖਰੀਦਾਰ ਸੂਬਿਆਂ ਦਾ ਸਮਰਥਨ ਕਰੇਗਾ।

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਉਠਾਏ ਇਸ ਮੁੱਦੇ 'ਤੇ ਕੇਂਦਰੀ ਮੰਤਰੀ ਦੇ ਹਾਂ ਪੱਖੀ ਰਵੱਈਏ ਦਾ ਧੰਨਵਾਦ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਭਾਰਤ ਦੇ ਮੁੱਖ ਡੈਮਾਂ ਦੀਆਂ ਢਲਾਨਾਂ 'ਤੇ ਛੋਟੇ ਜਲ ਭੰਡਾਰਾਂ (Reservoirs) ਦਾ ਨਿਰਮਾਣ ਕਰਨ ਦਾ ਵੀ ਸੁਝਾ ਦਿੱਤਾ ਤਾਂ ਜੋ ਸਿੰਚਾਈ ਲਈ ਪਾਣੀ ਮੁਹਈਆ ਕਰਵਾਉਣ ਦੇ ਨਾਲ ਨਾਲ ਪੂਰੀ ਸਮਰਥਾ ਵਿਚ ਬਿਜਲੀ ਪੈਦਾਵਾਰ ਨੂੰ ਸੰਭਵ ਬਣਾਇਆ ਜਾ ਸਕੇ।

ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਵੀ ਹਾਜਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget