ਪੜਚੋਲ ਕਰੋ

Punjab News: ਬਿਜਲੀ ਮੰਤਰੀ ਨੇ ਆਗਾਮੀ ਝੋਨਾ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ-ਬਿਜਲੀ ਮੰਤਰੀਪੀਐਸਪੀਸੀਐਲ ਦੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਹਦਾਇਤ

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਗਾਮੀ ਝੋਨੇ ਦੇ ਸੀਜਨ ਦੌਰਾਨ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀਐਸਪੀਸੀਐਲ ਦੇ ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨਾਂ ਝੋਨੇ ਦੇ ਸੀਜਨ ਦੌਰਾਨ ਨਿਰਧਾਰਤ ਬਿਜਲੀ ਸਪਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸੀਜਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਦੇਣ ਲਈ ਲੋੜੀਂਦੇ ਠੋਸ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾ ਸਕੇ।

ਬਿਜਲੀ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੀਐਮਡੀ, ਪੀਐਸਪੀਸੀਐਲ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਡੀਪੀਐਸ ਗਰੇਵਾਲ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ ਅਤੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਪੀਐਸਪੀਸੀਐਲ ਨੂੰ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮੈਨਪਾਵਰ ਨੂੰ ਵਧਾਉਣ ਅਤੇ ਓਵਰਲੋਡ ਗਰਿੱਡਾਂ, ਲਾਈਨਾਂ ਅਤੇ ਟਰਾਂਸਫਾਰਮਰਾਂ ਨੂੰ ਡੀਲੋਡ ਕਰਨ ਦੇ ਨਿਰਦੇਸ਼ ਦਿੱਤੇ।

ਮੰਤਰੀ ਨੇ ਪੀਐਸਪੀਸੀਐਲ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵਲੋਂ ਨੋਟੀਫਾਈ ਕੀਤੇ ਗਏ ਕਾਰਜਕ੍ਰਮ ਮੁਤਾਬਕ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਪ੍ਰਣਾਲੀ ਨੂੰ ਅਪਣਾ ਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਿਯੋਗ ਕਰਨ ਅਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਦਾ ਲਾਭ ਲੈਣ।

ਬਿਜਲੀ ਮੰਤਰੀ ਨੇ ਸੂਬੇ ਵਿੱਚ ਬਿਜਲੀ ਚੋਰੀ ਦੀ ਸਮੱਸਿਆ ਨੂੰ ਕਾਬੂ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ੍ਰੇਣੀਆਂ ਨੂੰ ਨਿਯਮਤ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ: RCB vs PBKS: ਪੰਜਾਬ ਨੇ ਬੰਗਲੌਰ ਨੂੰ ਦਿੱਤਾ 210 ਦੌੜਾਂ ਦਾ ਟੀਚਾ, ਬੇਅਰਸਟੋ-ਲਿਵਿੰਗਸਟੋਨ ਨੇ ਲਗਾਇਆ ਅਰਧ ਸੈਂਕੜਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget