ਪੜਚੋਲ ਕਰੋ

ਪਾਵਰਕੌਮ ਨੇ ਦਿੱਤੀ ਬਿਜਲੀ ਖਪਤਕਾਰਾਂ ਨੂੰ ਰਾਹਤ

ਕੋਰੋਨਾਵਾਇਰਸ ਦੇ ਚੱਲਦਿਆਂ ਪਾਵਰਕੌਮ ਵੱਲੋਂ ਬਿਜਲੀ ਬਿੱਲ ਭਰਨ ਦੀ ਆਖਰੀ ਤਾਰੀਖ ਵਧਾ ਕੇ ਹੁਣ 10 ਮਈ ਕਰ ਦਿੱਤੀ ਗਈ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਚੱਲਦਿਆਂ ਪਾਵਰਕੌਮ ਵੱਲੋਂ ਬਿਜਲੀ ਬਿੱਲ ਭਰਨ ਦੀ ਆਖਰੀ ਤਾਰੀਖ ਵਧਾ ਕੇ ਹੁਣ 10 ਮਈ ਕਰ ਦਿੱਤੀ ਗਈ ਹੈ। ਜਿਨ੍ਹਾਂ ਖਪਤਕਾਰਾਂ ਦੀ ਬਿੱਲ ਭਰਨ ਦੀ ਤਾਰੀਖ 20 ਮਾਰਚ ਤੋਂ ਲੈ ਕੇ 9 ਮਈ ਤੱਕ ਤੈਅ ਸੀ, ਹੁਣ ਉਨ੍ਹਾਂ ਲਈ ਆਖਰੀ ਤਾਰੀਖ ਬਿਨਾਂ ਜੁਰਮਾਨਾ 10 ਮਈ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਜਿਹੜਾ ਖਪਤਕਾਰ 30 ਅਪ੍ਰੈਲ ਤੱਕ ਆਪਣਾ ਬਿੱਲ ਭਰੇਗਾ, ਉਹ 1 ਫੀਸਦੀ ਰਿਆਇਤ ਦਾ ਹੱਕਦਾਰ ਵੀ ਹੋਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਰੰਟ ਬਿੱਲ ਦੀ ਅਦਾਇਗੀ ’ਤੇ ਹੀ ਇੱਕ ਫੀਸਦੀ ਰਿਆਇਤ ਸੀ। ਜਿਸ ਦਾ ਘੇਰਾ ਵਧਾ ਕੇ ਹੁਣ ਇਸ ਰਿਆਇਤ ਵਿੱਚ ਡਿਫਾਲਟਰ ਖਪਤਕਾਰਾਂ ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ। ਅਜਿਹੇ ਵਿੱਚ ਡਿਫਾਲਟਰ ਖਪਤਕਾਰ ਆਪਣੀ ਵਿੱਤੀ ਹੈਸੀਅਤ ਮੁਤਾਬਿਕ ਜਿੰਨੀ ਵੀ ਬਕਾਇਆ ਰਕਮ ਅਦਾ ਕਰੇਗਾ, ਉਸ ’ਤੇ ਇੱਕ ਫੀਸਦੀ ਰਿਆਇਤ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਫੈਸਲੇ ਵਿੱਚ ਇੱਕ ਫੀਸਦੀ ਰਿਆਇਤ 20 ਅਪ੍ਰੈਲ ਤੱਕ ਬਿੱਲ ਭਰਨ ’ਤੇ ਮਿਲਣੀ ਸੀ, ਜਦੋਂ ਕਿ ਹੁਣ ਇਹ ਰਿਆਇਤੀ ਬਿੱਲ ਦੀ ਤਾਰੀਕ ਵੀ ਵਧਾ ਕੇ 30 ਅਪ੍ਰੈਲ ਕਰ ਦਿੱਤੀ ਗਈ ਹੈ। ਇਸੇ ਦੌਰਾਨ ਪਾਵਰਕੌਮ ਨੇ ਅੱਜ ਫਰਵਰੀ, ਮਾਰਚ ਤੇ ਅਪ੍ਰੈਲ ਦੌਰਾਨ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਪ੍ਰੀਵਜ਼ਨਲ ਪੈਨਸ਼ਨ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਕਰੀਬ 500 ਮੁਲਾਜ਼ਮਾਂ ਨੂੰ ਵਿੱਤੀ ਫਾਇਦਾ ਹੋਵੇਗਾ।

ਟਾਪ ਹੈਡਲਾਈਨ

School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget