ਪੜਚੋਲ ਕਰੋ

ਜੇਲ੍ਹਾਂ 'ਚ ਸਜ਼ਾ ਭੁਗਤ ਰਹੇ ਕੈਦੀ ਹੁਣ ਲਾਵਾਰਿਸ ਪਸ਼ੂਆਂ ਨੂੰ ਪਾਉਣਗੇ ਪੱਠੇ

ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਜੇਲ੍ਹਾਂ ਅੰਦਰ ਸਜ਼ਾ ਭੁਗਤ ਰਹੇ ਕੈਦੀ ਜੇਲ੍ਹਾਂ ਵਿੱਚ ਇਨ੍ਹਾਂ ਲਾਵਾਰਿਸ ਪਸ਼ੂਆਂ ਨੂੰ ਪੱਠੇ ਪਾਉਣਗੇ।

ਚੰਡੀਗੜ੍ਹ: ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਜੇਲ੍ਹਾਂ ਅੰਦਰ ਸਜ਼ਾ ਭੁਗਤ ਰਹੇ ਕੈਦੀ ਜੇਲ੍ਹਾਂ ਵਿੱਚ ਇਨ੍ਹਾਂ ਲਾਵਾਰਿਸ ਪਸ਼ੂਆਂ ਨੂੰ ਪੱਠੇ ਪਾਉਣਗੇ। ਇਹ ਗੱਲ ਰੰਧਾਵਾ ਨੇ ਮੁਹਾਲੀ ਵਿੱਚ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਆਖੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਲਾਵਾਰਿਸ ਪਸ਼ੂ ਗੰਭੀਰ ਸਮੱਸਿਆ ਬਣਦੇ ਜਾ ਰਹੇ ਹਨ। ਇਸ ਬਾਰੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ 'ਚ ਖਾਲੀ ਪਈਆਂ ਜ਼ਮੀਨਾਂ ਵਿੱਚ ਗਊਸ਼ਾਲਾਵਾਂ ਬਣਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਜੇਲ੍ਹਾਂ ਵਿੱਚ ਵੱਖ-ਵੱਖ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਤੋਂ ਗਊ ਸੇਵਾ ਦਾ ਕੰਮ ਲਿਆ ਜਾਵੇਗਾ। ਇਸ ਦੇ ਨਾਲ ਹੀ ਬੋਰਵੈੱਲ ‘ਚ ਫ਼ਤਹਿਵੀਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟਾਉਂਦਿਆਂ ਰੰਧਾਵਾ ਨੇ ਕਿਹਾ ਕਿ ਬੱਚੇ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਉਣਾ ਗ਼ਲਤ ਹੈ। ਇਹ ਕੰਮ ਕੇਂਦਰੀ ਜਾਂਚ ਏਜੰਸੀ ਐਨਡੀਆਰਐਫ ਨੂੰ ਸੌਂਪਿਆ ਗਿਆ ਸੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਉਨ੍ਹਾਂ ਕਿਹਾ ਕਿ ਸਿੱਧੂ ਨਵੇਂ ਮਹਿਕਮੇ ਦਾ ਚਾਰਜ ਸੰਭਾਲਣ ਜਾਂ ਨਾ ਪਰ ਸਰਕਾਰ ਨੇ ਆਪਣੇ ਵੱਲੋਂ ਉਨ੍ਹਾਂ ਨੂੰ ਬਿਜਲੀ ਵਿਭਾਗ ਦਾ ਚਾਰਜ ਸੌਪ ਦਿੱਤਾ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget