ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਪੰਜਾਬ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੜਤਾਲ

ਕੋਰੋਨਾ ਕਾਰਨ ਪਹਿਲਾਂ ਹੀ ਪ੍ਰਾਈਵੇਟ ਹਸਪਤਾਲ ਘੱਟ ਖੁੱਲ੍ਹੇ ਹਨ ਜਿਹੜੇ ਮਾੜੇ ਮੋਟੇ ਖੁੱਲ ਰਹੇ ਸਨ, ਉਹ ਵੀ ਅੱਜ ਮੁਕੰਮਲ ਬੰਦ ਕਰ ਦਿੱਤੇ ਗਏ। ਐਮਰਜੈਂਸੀ ਦੌਰਾਨ ਵੀ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾ ਰਿਹਾ।

ਚੰਡੀਗੜ੍ਹ: ਪੰਜਾਬ ਵਿੱਚ ਜਿੱਥੇ ਕੋਰੋਨਾ ਦੀ ਮਾਰ ਪੈ ਰਹੀ ਹੈ ਉੱਥੇ ਹੀ ਸੂਬੇ ਭਰ ਦੇ ਛੋਟੇ-ਵੱਡੇ 5000 ਤੋਂ ਵੱਧ ਹਸਪਤਾਲ ਅੱਜ ਸਵੇਰੇ ਤੋਂ ਹੜਤਾਲ `ਤੇ ਚਲੇ ਗਏ ਹਨ। ਉਹ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਕਲੀਨੀਕਲ ਐਸਟੇਬਲਿਸ਼ਮੈਂਟ ਬਿੱਲ ਦੇ ਜਾਰੀ ਕੀਤੇ ਗਏ ਆਰਡੀਨੈਂਸ ਦਾ ਵਿਰੋਧ ਕਰ ਰਹੇ ਹਨ। ਹੜਤਾਲ ਦਾ ਇਹ ਸੱਦਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸਾਂਝੀ ਐਕਸ਼ਨ ਕਮੇਟੀ ਨੇ 13 ਜੂਨ ਦਿੱਤਾ ਸੀ ਜਿਸ ‘ਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਜੇਕਰ ਇਸ ਆਰਡੀਨੈਂਸ ਨੂੰ ਵਾਪਸ ਲੈਣ ਬਾਰੇ ਫੈਸਲਾ ਨਾ ਕੀਤਾ ਗਿਆ ਤਾਂ ਉਹ 23 ਜੂਨ ਨੂੰ ਸੂਬੇ ਭਰ ਦੇ ਪ੍ਰਾਈਵੇਟ ਹਸਪਤਾਲ ਸਿਹਤ ਸਹੂਲਤਾਂ ਠੱਪ ਕਰ ਦੇਣਗੇ। ਸਾਂਝੀ ਐਕਸ਼ਨ ਕਮੇਟੀ ਦੇ ਮੁਖੀ ਡਾਕਟਰ ਰਾਕੇਸ਼ ਵਿੱਗ ਤੇ ਮੀਡੀਆ ਇੰਚਾਰਜ ਡਾ. ਵਿਜੈ ਮਹਾਜਨ ਨੇ ਦੱਸਿਆ ਕਿ 13 ਜੂਨ ਤੋਂ ਬਾਅਦ ਪੰਜਾਬ ਸਰਕਾਰ ਨੇ ਜਥੇਬੰਦੀ ਦੀ ਮੰਗ `ਤੇ ਕੋਈ ਅਮਲ ਨਹੀਂ ਕੀਤਾ, ਜਿਸ ਕਾਰਨ ਹੜਤਾਲ ਕਰਨੀ ਪਈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਹਸਪਤਾਲਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਵੱਧ ਜਾਵੇਗੀ ਤੇ ਸਰਕਾਰੀ ਮਸ਼ੀਨਰੀ ਜਾਣ ਬੁਝ ਕੇ ਡਾਕਟਰਾਂ ਨੂੰ ਤੰਗ ਕਰੇਗੀ, ਜਿਸ ਨਾਲ ਭ੍ਰਿਸ਼ਟਾਚਾਰ ਵੱਧੇਗਾ। ਦੱਸ ਦਈਏ ਕਿ ਅੱਜ ਹੜਤਾਲ ਹੋਣ ਨਾਲ ਸਾਰੀਆਂ ਡਾਕਟਰੀ ਸਹੂਲਤਾਂ ਠੱਪ ਪਈਆਂ ਹਨ ਇੱਥੋਂ ਤੱਕ ਕਿ ਐਮਰਜੰਸੀ ਸੇਵਾਵਾਂ ਵੀ ਬੰਦ ਪਈਆਂ ਹਨ। ਇਹ ਸੇਵਾਵਾਂ ਸ਼ਾਮੀ ਅੱਠ ਵਜੇ ਤੱਕ ਬੰਦ ਰਹਿਣਗੀਆਂ। ਵੱਡੀ ਫ਼ਿਕਰ ਵਾਲੀ ਗੱਲ ਇਹ ਹੈ ਕਿ ਗੰਭੀਰ ਜ਼ਖ਼ਮੀ, ਗਰਭਵਤੀ ਔਰਤਾਂ ਨੂੰ ਵੀ ਹੰਗਾਮੀ ਹਲਾਤਾਂ ਵਿੱਚ ਇਲਾਜ ਨਹੀਂ ਮਿਲ ਸਕੇਗਾ। ਸਾਰਾ ਬੋਝ ਅੱਜ ਸਰਕਾਰੀ ਹਸਪਤਾਲਾਂ `ਤੇ ਪੈ ਰਿਹਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget