ਪੜਚੋਲ ਕਰੋ

ਮੋਦੀ ਸਰਕਾਰ ਨੇ ਰੇਲਾਂ ਚਲਾਉਣ ਲਈ ਕੈਪਟਨ ਅੱਗੇ ਰੱਖੀ ਇਹ ਸ਼ਰਤ, ਪੰਜਾਬ 'ਚ ਆਰਥਿਕ ਸੰਕਟ ਦਾ ਖਤਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਨੂੰ ਚਿੱਠੀ ਲਿਖ ਕੇ ਰੇਲ ਸੇਵਾ ਬਹਾਲ ਕਰਾਉਣ ਦੀ ਮੰਗ ਕੀਤੀ ਸੀ ਪਰ ਦੂਜੇ ਪਾਸੇ ਕੇਂਦਰੀ ਮੰਤਰੀ ਨੇ ਕੈਪਟਨ ਨੂੰ ਜਵਾਬ ਦਿੰਦਿਆ ਕਿਹਾ ਪੰਜਾਬ ਸਰਕਾਰ ਰੇਲਵੇ ਕਰਮਚਾਰੀਆਂ ਦੀ ਪੂਰਨ ਸੁਰੱਖਿਆ ਯਕੀਨੀ ਬਣਾਵੇ ਤੇ ਪ੍ਰਦਰਸ਼ਨਕਾਰੀਆਂ ਨੂੰ ਟ੍ਰੈਕ ਖਾਲੀ ਕਰਨ ਲਈ ਆਖਿਆ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ 'ਚ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਕਾਇਮ ਹੈ। ਅਜਿਹੇ 'ਚ ਪੰਜਾਬ 'ਚ ਮਾਲ ਗੱਡੀਆਂ ਦਾ ਸੰਚਾਲਨ ਵੀ ਬੰਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਨੂੰ ਚਿੱਠੀ ਲਿਖ ਕੇ ਰੇਲ ਸੇਵਾ ਬਹਾਲ ਕਰਾਉਣ ਦੀ ਮੰਗ ਕੀਤੀ ਸੀ ਪਰ ਦੂਜੇ ਪਾਸੇ ਕੇਂਦਰੀ ਮੰਤਰੀ ਨੇ ਕੈਪਟਨ ਨੂੰ ਜਵਾਬ ਦਿੰਦਿਆ ਕਿਹਾ ਪੰਜਾਬ ਸਰਕਾਰ ਰੇਲਵੇ ਕਰਮਚਾਰੀਆਂ ਦੀ ਪੂਰਨ ਸੁਰੱਖਿਆ ਯਕੀਨੀ ਬਣਾਵੇ ਤੇ ਪ੍ਰਦਰਸ਼ਨਕਾਰੀਆਂ ਨੂੰ ਟ੍ਰੈਕ ਖਾਲੀ ਕਰਨ ਲਈ ਆਖੇ।

ਕੈਪਟਨ ਨੇ ਰੇਲ ਮੰਤਰੀ ਨੂੰ ਲਿਖੀ ਚਿੱਠੀ 'ਚ ਲਿਖਿਆ ਸੀ ਕਿ ਸੂਬੇ 'ਚ ਮਾਲ ਗੱਡੀਆਂ ਨਾ ਚਲਾਉਣ ਦਾ ਫੈਸਲਾ ਸੰਘਰਸ਼ ਕਰ ਰਹੇ ਕਿਸਾਨਾਂ ਦਾ ਗੁੱਸਾ ਹੋਰ ਵਧਾ ਸਕਦਾ ਹੈ। ਮਾਲ ਗੱਡੀਆਂ ਦੇ ਨਾ ਚੱਲਣ ਨਾਲ ਨਾ ਸਿਰਫ ਪੰਜਾਬ ਬਲਕਿ ਜੰਮੂ-ਕਸ਼ਮੀਰ, ਲੇਹ-ਲੱਦਾਖ ਨੂੰ ਵੀ ਲੋੜੀਂਦੀਆ ਚੀਜ਼ਾਂ ਦੀ ਘਾਟ ਦੇ ਨਾਲ ਆਰਥਿਕ ਸੰਕਟ ਨਾਲ ਜੂਝਣਾ ਪੈ ਸਕਦਾ ਹੈ।

ਕੈਪਟਨ ਦੇ ਹੁਕਮਾਂ ਤੇ ਚੀਫ ਸੈਕਟਰੀ ਵਿੰਨੀ ਮਹਾਜਨ ਨੇ ਰੇਲਵੇ ਬੋਰਡ ਦੇ ਚੇਅਰਮੈਨ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਰੇਲ ਰੋਕੋ ਅੰਦੋਲਨ ਖਤਮ ਕਰਨ ਤੇ ਰੇਲਾਂ ਬਹਾਲ ਕਰਨ ਲਈ ਕਿਸਾਨਾਂ ਨਾਲ ਗੱਲਬਾਤ ਨੂੰ ਤਿੰਨ ਮੰਤਰੀਆਂ ਦੀ ਕਮੇਟੀ ਬਣਾਈ ਹੈ। ਜਿੱਥੋਂ ਤਕ ਮਾਲ ਗੱਡੀਆਂ ਦਾ ਸਬੰਧ ਹੈ, ਸੋਮਵਾਰ ਕੋਈ ਵੀ ਮੁੱਖ ਲਾਈਨ ਨਹੀਂ ਰੋਕੀ ਗਈ। ਸਿਰਫ ਇੱਕ ਪ੍ਰਾਈਵੇਟ ਥਰਮਲ ਪਲਾਂਟ ਤਲਵੰਡੀ ਸਾਬੋ ਨੂੰ ਜਾਂਦੀ ਟ੍ਰੇਨ ਰੋਕੀ ਗਈ ਹੈ। ਅਜਿਹੇ 'ਚ ਮਾਲ ਗੱਡੀਆਂ ਬੰਦ ਕੀਤੇ ਜਾਣ ਬਾਰੇ ਵੀ ਸਵਾਲ ਕੀਤਾ ਗਿਆ।

ਪੰਜਾਬ ਸਰਕਾਰ ਦੀ ਅਪੀਲ ਤੋਂ ਬਾਅਦ 22 ਅਕਤੂਬਰ ਤੋਂ ਕਿਸਾਨ ਕੁਝ ਸ਼ਰਤਾਂ ਨਾਲ ਮਾਲ ਗੱਡੀਆਂ ਨੂੰ ਐਂਟਰੀ ਦੇਣ ਲਈ ਸਹਿਮਤ ਹੋਏ ਸਨ। 23 ਅਕਤੂਬਰ ਨੂੰ ਕੁਝ ਰੇਲਾਂ ਰੋਕ ਕੇ ਸਾਮਾਨ ਦੀ ਜਾਂਚ ਤੋਂ ਬਾਅਦ ਡਰਾਈਵਰਾਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਖਦਸ਼ਾ ਜਤਾਇਆ ਸੀ ਜਿਸ ਤੋਂ ਬਾਅਦ ਰੇਲਵੇ ਨੇ ਕਿਹਾ ਜਦੋਂ ਤਕ ਪੂਰਨ ਤੌਰ 'ਤੇ ਸਹਿਮਤ ਨਹੀਂ ਮਿਲਦੀ ਮਾਲ ਗੱਡੀਆਂ ਨਹੀਂ ਚਲਾਈਆਂ ਜਾਣਗੀਆਂ।

Karwa Chauth 2020: ਆਉਣ ਵਾਲਾ ਹੈ ਕਰਵਾ ਚੌਥ, ਜਾਣੋ ਤਾਰੀਖ, ਪੂਜਾ ਵਿਧੀ, ਸ਼ੁੱਭ ਮਹੂਰਤ ਤੇ ਚੰਨ੍ਹ ਨਿਕਲਣ ਦਾ ਸਮਾਂ

ਮਾਲ ਗੱਡੀਆਂ ਨਾ ਚੱਲਣ ਨਾਲ ਕਰੀਬ 24 ਹਜ਼ਾਰ ਕਰੋੜ ਰੁਪਏ ਦਾ ਹੌਜਰੀ ਤੇ ਸਪੋਰਟਸ ਦਾ ਸਾਮਾਨ ਸੂਬੇ 'ਚ ਅਟਕਿਆ ਹੋਇਆ ਹੈ। ਅਜਿਹੇ 'ਚ ਜੇਕਰ ਮਾਲ ਗੱਡੀਆਂ ਦੀ ਜਲਦ ਬਹਾਲੀ ਨਹੀਂ ਹੁੰਦੀ ਤਾਂ ਵੱਡਾ ਸੰਕਟ ਪੈਦਾ ਹੋ ਸਕਦਾ ਹੈ। ਜੇਕਰ ਸਮੇਂ ਸਿਰ ਮਾਲ ਗੱਡੀਆਂ ਦੀ ਬਹਾਲੀ ਨਹੀਂ ਹੁੰਦੀ, ਪੰਜਾਬ ਸਰਕਾਰ ਤੇ ਕੇਂਦਰ ਵਿਚਾਲੇ ਸਹਿਮਤੀ ਨਹੀਂ ਬਣਦੀ ਤਾਂ ਕਈ ਚੀਜ਼ਾਂ ਦਾ ਸੰਕਟ ਵਧ ਸਕਦਾ ਹੈ। ਜਿਵੇਂ ਕਿ ਆਉਣ ਵਾਲੇ ਸੀਜ਼ਨ 'ਚ 25 ਲੱਖ ਟਨ ਯੂਰੀਆ, 8 ਲੱਖ ਟਨ ਡੀਏਪੀ ਦੀ ਲੋੜ ਹੈ।

ਸੂਬੇ 'ਚ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ 'ਚ ਹੌਜਰੀ ਦੇ ਸਾਮਾਨ ਦਾ ਵੱਡਾ ਕਾਰੋਬਾਰ ਹੁੰਦਾ ਹੈ। ਇਸ ਸਮੇਂ 14,000 ਕਰੋੜ ਦਾ ਸਮਾਨ ਅਟਕਿਆ ਹੋਇਆ ਹੈ ਜੋ ਦੂਜੇ ਸੂਬਿਆਂ ਨੂੰ ਜਾਣਾ ਹੈ। ਸਪੋਰਟਸ ਮਾਲਗੱਡੀਆਂ ਦੇ ਰੁਕਣ ਕਾਰਨ ਸੂਬੇ 'ਚ 5700 ਕਰੋੜ ਦਾ ਸਪੋਰਟਸ ਦਾ ਸਮਾਨ ਫਸਿਆ ਹੈ।

ਸੂਬੇ 'ਚ ਕੈਟਲ ਫੀਡ ਇੰਡਸਟਰੀ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਇਸ ਲਈ ਰਾਅ ਮਟੀਰੀਅਲ ਦੂਜੇ ਸੂਬਿਆਂ ਤੋਂ ਆਉਂਦਾ ਹੈ। ਕਰੀਬ 20,000 ਕਰੋੜ ਦਾ ਕਾਰੋਬਾਰ ਦੂਜੇ ਸੂਬਿਆਂ ਦੇ ਨਾਲ ਹੁੰਦਾ ਹੈ। ਇਸ ਤੋਂ ਇਲਾਵਾ 7000 ਕਰੋੜ ਦਾ ਹੈਂਡ ਟੂਲਸ ਤੇ ਆਟੋ ਪਾਰਟਸ ਦਾ ਕੰਮ ਠੱਪ ਪਿਆ ਹੈ। ਸੂਬੇ 'ਚ ਸਕ੍ਰੈਪ ਤੇ ਲੋਹੇ ਦੀ ਵੱਡੀ ਮਾਤਰਾ 'ਚ ਖਪਤ ਹੁੰਦੀ ਹੈ ਪਰ ਹੁਣ ਇਨ੍ਹਾਂ ਦੀ ਸਪਲਾਈ ਨਹੀਂ ਆ ਰਹੀ।

ਕੇਂਦਰੀ ਰੇਲ ਮੰਤਰੀ ਦੀ ਕੈਪਟਨ ਨੂੰ ਦੋ ਟੁੱਕ, ਪੰਜਾਬ 'ਚ ਰੇਲ ਸੇਵਾਵਾਂ ਦੀ ਪੂਰਨ ਬਹਾਲੀ ਯਕੀਨੀ ਬਣਾਈ ਜਾਵੇ

ਭਾਰਤ ਪਹੁੰਚੇ ਅਮਰੀਕਾ ਦੇ ਵਿਦੇਸ਼ ਤੇ ਰੱਖਿਆ ਮੰਤਰੀ, ਦੋ ਪੱਖੀ ਵਾਰਤਾ 'ਚ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget