ਪੜਚੋਲ ਕਰੋ

Punjab News: ਪੰਜਾਬ ਦੇ ਰਾਸ਼ਨ ਕਾਰਡ ਧਾਰਕ ਜਲਦ ਕਰਾਓ ਇਹ ਕੰਮ, ਨਹੀਂ ਤਾਂ ਬੰਦ ਹੋਵੇਗੀ ਸਰਕਾਰੀ ਸੇਵਾ

Punjab News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਖਾਸ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਦੇ ਲੋੜਵੰਦ ਪਰਿਵਾਰ ਜੇਕਰ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ, ਤਾਂ ਇਹ ਖਬਰ ਜ਼ਰੂਰ ਪੜ੍ਹਨ। ਜਾਣਕਾਰੀ ਮੁਤਾਬਕ ਸੂਬੇ

Punjab News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਖਾਸ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਦੇ ਲੋੜਵੰਦ ਪਰਿਵਾਰ ਜੇਕਰ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ, ਤਾਂ ਇਹ ਖਬਰ ਜ਼ਰੂਰ ਪੜ੍ਹਨ। ਜਾਣਕਾਰੀ ਮੁਤਾਬਕ ਸੂਬੇ 'ਚ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ ਈ-ਕੇ.ਵਾਈ.ਸੀ. ਸਰਵੇਖਣ ਚੱਲ ਰਿਹਾ ਹੈ। ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.06 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਤਸਦੀਕ ਪ੍ਰਕਿਰਿਆ ਪੂਰੀ ਹੋ ਗਈ ਹੈ।

ਉਨ੍ਹਾਂ ਨੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਈ-ਵੀਕੇਵਾਈਸੀ ਪ੍ਰਕਿਰਿਆ ਬਾਰੇ ਜਾਣਕਾਰੀ ਦੀ ਅਪੀਲ ਕੀਤੀ ਹੈ ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿਲੋ ਕਣਕ ਲੈਣ ਤੋਂ ਵਾਂਝਾ ਨਾ ਰਹੇ।

ਦੱਸਣਯੋਗ ਹੈ ਕਿ ਪੰਜਾਬ ਭਰ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਈ-ਕੇਵਾਈਸੀ ਮੁਹੱਈਆ ਕਰਵਾਇਆ ਗਿਆ ਹੈ। ਇਸ ਨੂੰ ਕਰਵਾਉਣ ਦੀ ਪਹਿਲਾਂ ਦੀ ਸਮਾਂ ਸੀਮਾ 30 ਸਤੰਬਰ ਤੋਂ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ। ਤਾਂ ਜੋ ਕੋਈ ਵੀ ਗਰੀਬ ਅਤੇ ਲੋੜਵੰਦ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹਿ ਸਕੇ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget