ਪੜਚੋਲ ਕਰੋ

Punjab news: ਪੰਜਾਬ ਨੂੰ ਪ੍ਰਾਪਤ ਹੋਇਆ GST ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

Punjab news: ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ।

Punjab news: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ।

ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ । ਉਨ੍ਹਾਂ ਕਿਹਾ ਕਿ ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਅੱਜ 11 ਅਕਤੂਬਰ, 2023 ਨੂੰ ਮਨਜ਼ੂਰੀ ਦੇ ਹੁਕਮ ਜਾਰੀ ਕੀਤੇ ਗਏ।

ਹਰਪਾਲ ਸਿੰਘ ਚੀਮਾ ਨੇ ਬਕਾਇਆ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦਫਤਰ ਅਤੇ ਪੰਜਾਬ ਦੇ ਪ੍ਰਮੁੱਖ ਮਹਾਂਲੇਖਾਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਬਕਾਇਆ ਮੁਆਵਜ਼ਾ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਦੇ ਫੀਲਡ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਮਿਸਾਲੀ ਕੰਮ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: Lakhbir Singh Rode: ਖਾਲਿਸਤਾਨੀ ਲਖਬੀਰ ਰੋਡੇ 'ਤੇ ਵੱਡਾ ਐਕਸ਼ਨ, ਜ਼ਮੀਨ ਕੁਰਕ ਕਰਨ ਦੇ ਹੁਕਮ

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਨੇ ਇਹ ਪ੍ਰਾਪਤੀ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਮਿਸ਼ਨਰ ਕਰ ਅਰਸ਼ਦੀਪ ਸਿੰਘ ਥਿੰਦ ਦੀ ਸਿੱਧੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਕੀਤੀ ਹੈ। ਉਨ੍ਹਾਂ ਵਧੀਕ ਕਮਿਸ਼ਨਰ (ਆਡਿਟ) ਰਵਨੀਤ ਸਿੰਘ ਖੁਰਾਣਾ ਅਤੇ ਡੀ.ਸੀ.ਐਫ.ਏ ਹਰਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ।

ਵਿੱਤ ਮੰਤਰੀ ਨੇ ਪ੍ਰਮੁੱਖ ਸਕੱਤਰ ਵਿੱਤ ਏ. ਕੇ. ਸਿਨਹਾ, ਸਕੱਤਰ ਖਰਚਾ ਮੁਹੰਮਦ ਤਇਅਬ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਸਮੇਤ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸਚਿਨ ਥਾਪਨ ਵੱਲੋਂ ਸਨਸਨੀਖੇਜ਼ ਖੁਲਾਸੇ, ਬੋਲਿਆ- 2021 ‘ਚ ਹੀ ਮਾਰਨ ਦਾ ਕੀਤਾ ਸੀ ਫੈਸਲਾ

ਟਾਪ ਹੈਡਲਾਈਨ

Punjab News: ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget