ਪੜਚੋਲ ਕਰੋ

Punjab Govt: ਮਾਨ ਸਰਕਾਰ ਨੂੰ ਵੱਡੀ ਰਾਹਤ, ਕੇਂਦਰ ਨੇ ਰੋਕੇ ਫੰਡਾਂ 'ਚੋਂ ਜਾਰੀ ਕੀਤਾ 5 ਸਾਲਾਂ ਦਾ ਬਕਾਇਆ, ਪੰਜਾਬ ਦਾ ਭਰ ਗਿਆ ਖ਼ਜਾਨਾ 

Punjab receives Rs. 3670 crores -  ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ

ਚੰਡੀਗੜ੍ਹ -  ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ  ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (GST) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ।

ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ ।

 ਉਨ੍ਹਾਂ ਕਿਹਾ ਕਿ ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ  11 ਅਕਤੂਬਰ, 2023 ਨੂੰ ਮਨਜ਼ੂਰੀ ਦੇ ਹੁਕਮ ਜਾਰੀ ਕੀਤੇ ਗਏ।

ਹਰਪਾਲ ਸਿੰਘ ਚੀਮਾ ਨੇ ਬਕਾਇਆ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦਫਤਰ ਅਤੇ ਪੰਜਾਬ ਦੇ ਪ੍ਰਮੁੱਖ ਮਹਾਂਲੇਖਾਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਬਕਾਇਆ ਮੁਆਵਜ਼ਾ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਦੇ ਫੀਲਡ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਮਿਸਾਲੀ ਕੰਮ ਦੀ ਵੀ ਸ਼ਲਾਘਾ ਕੀਤੀ।

ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਨੇ ਇਹ ਪ੍ਰਾਪਤੀ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਮਿਸ਼ਨਰ ਕਰ ਅਰਸ਼ਦੀਪ ਸਿੰਘ ਥਿੰਦ ਦੀ ਸਿੱਧੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਕੀਤੀ ਹੈ। ਉਨ੍ਹਾਂ ਵਧੀਕ ਕਮਿਸ਼ਨਰ (ਆਡਿਟ) ਰਵਨੀਤ ਸਿੰਘ ਖੁਰਾਣਾ ਅਤੇ ਡੀ.ਸੀ.ਐਫ.ਏ ਹਰਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget