ਪੜਚੋਲ ਕਰੋ

ਪੰਜਾਬ 'ਚ ਅੱਜ 468 ਨਵੇਂ ਕੋਰੋਨਾ ਕੇਸ, 9 ਮੌਤਾਂ, ਐਕਟਿਵ ਮਰੀਜ਼ਾਂ ਦੀ ਗਿਣਤੀ 4000 ਪਾਰ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 468 ਨਵੇਂ ਕੇਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 468 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 12684 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਨੌਂ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 291 ਹੋ ਗਈ ਹੈ।

ਸ਼ਨੀਵਾਰ ਨੂੰ 468 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ ਇੱਥੇ 155 ਲੋਕ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ।ਅੱਜ ਕੁੱਲ੍ਹ 201 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 521906 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 12684 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 8297 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 4096 ਲੋਕ ਐਕਟਿਵ ਮਰੀਜ਼ ਹਨ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget