ਪੜਚੋਲ ਕਰੋ

ਨਹੀਂ ਟਲ ਰਹੇ ਲੋਕ, ਕਰਫਿਊ ਦੀ ਕਰ ਰਹੇ ਉਲੰਘਣਾ, ਪੁਲਿਸ ਨੇ ਕੀਤੀਆਂ 150 ਤੋਂ ਵੱਧ FIR ਦਰਜ

ਕੋਰੋਨਾਵਾਇਰਸ ਦੇ ਕਹਿਰ ਨੂੰ ਰੋਕਣ ਲਈ ਜਿਥੇ ਦੇਸ਼ ਭਰ 'ਚ ਲੌਕਡਾਉਨ ਹੈ, ਉੱਥੇ ਹੀ ਪੰਜਾਬ 'ਚ ਕਰਫਿਊ ਲੱਗਾ ਹੋਇਆ ਹੈ। ਸਰਕਾਰ ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਅਪੀਲ ਕੀਤੇ ਜਾਣ ਦੇ ਬਾਵਜੂਦ ਲੋਕ ਘਰਾਂ ਅੰਦਰ ਨਾ ਰੁੱਕ ਕੇ ਕਰਫਿਊ ਦੀ ਉਲੰਘਣਾ ਕਰ ਰਹੇ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਕਹਿਰ ਨੂੰ ਰੋਕਣ ਲਈ ਜਿਥੇ ਦੇਸ਼ ਭਰ 'ਚ ਲੌਕਡਾਉਨ ਹੈ, ਉੱਥੇ ਹੀ ਪੰਜਾਬ 'ਚ ਕਰਫਿਊ ਲੱਗਾ ਹੋਇਆ ਹੈ। ਸਰਕਾਰ ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਅਪੀਲ ਕੀਤੇ ਜਾਣ ਦੇ ਬਾਵਜੂਦ ਲੋਕ ਘਰਾਂ ਅੰਦਰ ਨਾ ਰੁੱਕ ਕੇ ਕਰਫਿਊ ਦੀ ਉਲੰਘਣਾ ਕਰ ਰਹੇ ਹਨ।
ਪਿਛਲੇ ਦਿਨੀਂ ਅਸੀਂ ਸੋਸ਼ਲ ਮੀਡੀਆ ਤੇ ਵੀਡੀਓ ਵੀ ਵੇਖੀਆਂ ਹਨ ਕਿ ਕਿਵੇਂ ਪੰਜਾਬ ਪੁਲਿਸ ਲੋਕਾਂ ਤੇ ਸਖ਼ਤੀ ਵਿਖਾ ਰਹੀ ਹੈ। ਬਿਨ੍ਹਾਂ ਜ਼ਰੂਰੀ ਕੰਮ ਦੇ ਘੁੰਮਣ ਵਾਲਿਆਂ ਦੀ ਪੁਲਿਸ ਕਾਫ਼ੀ ਛਿੱਤਰ ਪਰੇਡ ਵੀ ਕਰ ਚੁੱਕੀ ਹੈ। ਫੇਰ ਵੀ ਬਹੁਤੇ ਲੋਕ ਕਾਨੂੰਨ ਦੀ ਉਲੰਘਣਾ ਕਰ ਤੋਂ ਨਹੀਂ ਟਲ ਰਹੇ।
ਇਸ ਦੌਰਾਨ ਪੰਜਾਬ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ 170 ਐਫਆਈਆਰ ਦਰਜ ਕੀਤੀਆਂ ਹਨ। ਇਸ ਦੇ ਨਾਲ ਹੀ 262 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। 166 ਦੇ ਕਰੀਬ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਹੈ।
ਚਾਰ ਵਿਅਕਤੀਆਂ ਨੂੰ ਕੁਆਰੰਟੀਨ ਦੀ ਉਲੰਘਣ ਕਰ ਲਈ ਫੜਿਆ ਗਿਆ ਹੈ। ਪੰਜਾਬ ਭਰ 'ਚ ਕੋਰੋਨਾਵਾਇਰਸ ਕਾਰਨ ਲੱਗੇ ਕਰਫਿਊ ਨੂੰ ਕਾਮਯਾਬ ਬਣਾਉਣ ਲਈ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 40 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੀ ਗਏ ਹਨ।

ਟਾਪ ਹੈਡਲਾਈਨ

INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget