ਪੜਚੋਲ ਕਰੋ

 ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਫਿਰੋਜ਼ਪੁਰ ਡਿਪੂ ਬਾਹਰ ਕੀਤੀ ਗਈ ਗੇਟ ਰੈਲੀ 

ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਸੰਘਰਸ਼ ਦਾ ਐਲਾਨ ਕੀਤਾ ਹੈ ਕਿ ਇੱਕ ਅਗਸਤ ਨੂੰ ਪੰਜਾਬ ਦੇ ਮੈਨ ਚੌਂਕ ਬੰਦ ਕੀਤੇ ਜਾਣਗੇ ਅਤੇ 2 ਅਗਸਤ ਨੂੰ ਪਟਿਆਲਾ ਪੀ.ਆਰ.ਟੀ ਦਫਤਰ ਬਾਹਰ ਭੁੱਖ ਹੜਤਾਲ ਕੀਤੀ ਜਾਵੇਗੀ

ਫਿਰੋਜ਼ਪੁਰ : ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਸੰਘਰਸ਼ ਦਾ ਐਲਾਨ ਕੀਤਾ ਹੈ ਕਿ ਇੱਕ ਅਗਸਤ ਨੂੰ ਪੰਜਾਬ ਦੇ ਮੈਨ ਚੌਂਕ ਬੰਦ ਕੀਤੇ ਜਾਣਗੇ ਅਤੇ 2 ਅਗਸਤ ਨੂੰ ਪਟਿਆਲਾ ਪੀ.ਆਰ.ਟੀ ਦਫਤਰ ਬਾਹਰ ਭੁੱਖ ਹੜਤਾਲ ਕੀਤੀ ਜਾਵੇਗੀ , 11 ਅਗਸਤ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ , 14,15,16 ਅਗਸਤ ਤਿਨ ਦਿਨ ਹੜਤਾਲ ਕੀਤੀ ਜਾਵੇਗੀ। 
 
ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਪੰਜਾਬ ਦੇ 18 ਡਿਪੂਆਂ ਦੇ ਬਾਹਰ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਅੱਜ ਫਿਰੋਜ਼ਪੁਰ ਸ਼ਹਿਰ 'ਚ ਬੱਸ ਸਟੈਂਡ ਦੇ ਅੰਦਰ ਡੀਪੂ ਬਾਹਰ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਸੰਘਰਸ਼ ਦਾ ਐਲਾਨ ਕੀਤਾ ਗਿਆ।  
 
ਫ਼ਿਰੋਜ਼ਪੁਰ ਡੀਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ , ਰਾਜਕੁਮਾਰ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕਾ ਨਹੀਂ ਕਰ ਰਹੀ ਅਤੇ ਕੰਪਿਊਟਰ ਓਪਰੇਟਰਾਂ ਨੂੰ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਕ ਅਗਸਤ ਨੂੰ ਪੰਜਾਬ ਦੇ ਮੈਨ ਚੌਂਕ ਬੰਦ ਕੀਤੇ ਜਾਣਗੇ ਅਤੇ 2 ਅਗਸਤ ਨੂੰ ਪਟਿਆਲਾ ਪੀ.ਆਰ.ਟੀ.ਸੀ ਦਫਤਰ ਬਾਹਰ ਭੁੱਖ ਹੜਤਾਲ ਕੀਤੀ ਜਾਵੇਗੀ , 11 ਅਗਸਤ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ , 14,15,16 ਅਗਸਤ ਤਿਨ ਦਿਨ ਹੜਤਾਲ ਕੀਤੀ ਜਾਵੇਗੀ। 
 
ਇਸ ਤੋਂ ਪਹਿਲਾਂ ਵੀ ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ਤੇ ਫਿਰੋਜ਼ਪੁਰ ਡਿੱਪੂ ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ ਸੀ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਸੀ ਕਿ 'ਆਪ' ਜਦੋਂ ਤੋਂ ਸਰਕਾਰ ਸੱਤਾ 'ਚ ਆਈ ਹੈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿਚ ਆਨਾਕਾਨੀ ਕੀਤੀ ਜਾ ਰਹੀ ਹੈ। 
 
ਉਨ੍ਹਾਂ ਕਿਹਾ ਸੀ ਮੌਜ਼ੂਦਾ ਸਰਕਾਰ ਸਮੇਂ ਪਿਛਲੇ ਦਿਨੀਂ ਰੱਖੀ ਹੜਤਾਲ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਇੱਕ ਹਫਤੇ ਵਿਚ ਕਰਾਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਭਰੋਸੇ ਤੇ ਪੋਸਟਪੋਨ ਕੀਤਾ ਗਿਆ ਸੀ ਪਰ ਇੱਕ ਮਹੀਨਾ ਬੀਤ ਜਾਣ ਤੇ ਵੀ ਮੀਟਿੰਗ ਨਹੀਂ ਹੋਈ। 
 
ਦੱਸਿਆ ਜਾਂਦਾ ਹੈ ਕਿ ਦੂਜੇ ਪਾਸੇ ਮੌਜੂਦਾ ਸਰਕਾਰ ਵਲੋਂ ਜਾਰੀ ਬਿਆਨ ਦੇ ਉਲਟ ਪਨਬੱਸ ਵਿਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ ਸਿ ਕੀਤੀ ਜਾ ਰਹੀ ਹੈ ਅਤੇ ਪੀਆਰਟੀਸੀ ਵਿਚ ਪ੍ਰਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget