ਪੰਜਾਬ ਦੀਆਂ ਸੜਕਾਂ 'ਤੇ ਕੋਈ ਸਰਕਾਰੀ ਜਾਂ ਪ੍ਰਾਈਵੇਟ ਬੱਸ ਨਜ਼ਰ ਨਹੀਂ ਆਏਗੀ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਇਹ ਫੈਸਲਾ ਲਿਆ ਹੈ।
ਪੰਜਾਬ 'ਚ ਕੱਲ੍ਹ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ
ਏਬੀਪੀ ਸਾਂਝਾ
Updated at:
19 Mar 2020 01:52 PM (IST)
ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਵਿੱਚ ਕੱਲ੍ਹ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿਤਾ ਜਾਏਗਾ।
NEXT
PREV
ਚੰਡੀਗੜ੍ਹ: ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਵਿੱਚ ਕੱਲ੍ਹ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਜਾਏਗਾ। ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਏਬੀਪੀ ਸਾਂਝਾ ਨਾਲ ਗਲਬਾਤ ਦੌਰਾਨ ਇਹ ਪੁਸ਼ਟੀ ਕੀਤੀ ਹੈ। ਪੰਜਾਬ ਵਿੱਚ ਕੱਲ੍ਹ ਰਾਤ ਤੋਂ ਯਾਨੀ 20 ਮਾਰਚ ਤੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ ਰਹਿਣਗੀਆਂ।
ਪੰਜਾਬ ਦੀਆਂ ਸੜਕਾਂ 'ਤੇ ਕੋਈ ਸਰਕਾਰੀ ਜਾਂ ਪ੍ਰਾਈਵੇਟ ਬੱਸ ਨਜ਼ਰ ਨਹੀਂ ਆਏਗੀ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਇਹ ਫੈਸਲਾ ਲਿਆ ਹੈ।
ਪੰਜਾਬ ਦੀਆਂ ਸੜਕਾਂ 'ਤੇ ਕੋਈ ਸਰਕਾਰੀ ਜਾਂ ਪ੍ਰਾਈਵੇਟ ਬੱਸ ਨਜ਼ਰ ਨਹੀਂ ਆਏਗੀ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਇਹ ਫੈਸਲਾ ਲਿਆ ਹੈ।
- - - - - - - - - Advertisement - - - - - - - - -