ਪੜਚੋਲ ਕਰੋ

ਪੂਰੇ ਪੰਜਾਬ 'ਚ ਚੱਕਾ ਜਾਮ, ਅਗਲੇ ਤਿੰਨ ਦਿਨ ਹੋਏਗੀ ਖੱਜਲ-ਖੁਆਰੀ

ਪੰਜਾਬ ਰੋਡਵੇਜ਼ ਠੇਕਾ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਤੋਂ ਵਰਕਰਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਯੂਨੀਅਨ ਨੇ ਆਪਣੀਆਂ ਮੰਗਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਰੋਡਵੇਜ਼ ਠੇਕਾ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਤੋਂ ਵਰਕਰਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਯੂਨੀਅਨ ਨੇ ਆਪਣੀਆਂ ਮੰਗਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਹੈ। ਇਸ ਕਰਕੇ ਯੂਨੀਅਨ ਦੋ ਤੋਂ ਚਾਰ ਜੁਲਾਈ ਤਕ ਬੱਸਾਂ ਨੂੰ ਨਹੀਂ ਚੱਲਣ ਦੇਵੇਗੀ। ਯੂਨੀਅਨ ਲੀਡਰਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਇਸ ਹੜਤਾਲ ‘ਚ ਕੁਝ ਜ਼ਿਲ੍ਹੇ ਕਾਫੀ ਪ੍ਰਭਾਵਿਤ ਹੋ ਰਹੇ ਹਨ। ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ ਤੇ ਮੋਗਾ ਵਿੱਚ ਲੋਕਾਂ ਨੂੰ ਬੇਹੱਦ ਦਿੱਕਤਾਂ ਆ ਰਹੀਆਂ ਹਨ। ਆਪਣੀਆਂ ਮੰਗਾਂ ਮਨਾਉਣ ਲਈ ਰੋਡਵੇਜ਼ ਦੇ ਕਰੀਬ 3000 ਕਰਮਚਾਰੀ ਹੜਤਾਲ ‘ਤੇ ਹਨ ਜਦਕਿ ਇਸ ਨਾਲ ਘੱਟੋ ਘੱਟ 15000 ਲੋਕ ਪ੍ਰਭਾਵਿਤ ਹੋਣਗੇ। ਰੋਡਵੇਜ਼ ਬੱਸਾਂ ਦਾ ਰੋਡ ‘ਤੇ ਨਾ ਉਤਰਨ ਦਾ ਫਾਇਦਾ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰਹੋਵੇਗਾ ਤੇ ਵਿਭਾਗ ਨੂੰ ਇਸ ਨਾਲ ਲੱਖਾਂ ਦਾ ਨੁਕਸਾਨ ਹੋਵੇਗਾ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget