ਪੜਚੋਲ ਕਰੋ

ਪੰਜਾਬ ਰੋਡਵੇਜ਼ ਦੇ 27 ਮੁਲਾਜ਼ਮ ਕੋਰੋਨਾਵਾਇਰਸ ਨਾਲ ਸੰਕਰਮਿਤ, ਸ਼ਰਧਾਲੂਆਂ ਤੇ ਮਜ਼ਦੂਰਾਂ ਨੂੰ ਗਏ ਸਨ ਲੈਣ

ਪੰਜਾਬ ਰੋਡਵੇਜ਼ ਦੇ 27 ਸਟਾਫ ਮੈਂਬਰ ਯਾਨੀ ਡਰਾਇਵਰ 'ਤੇ ਕੰਡਕਟਰ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ।

ਚੰਡੀਗੜ੍ਹ: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣ ਆਈ ਹੈ। ਨਾਂਦੇੜ ਤੋਂ ਸਿੱਖ ਸ਼ਰਧਾਲੂਆਂ ਅਤੇ ਬਾਹਰਲੇ ਰਾਜਾਂ 'ਚ ਫਸੇ ਪੰਜਾਬੀਆਂ ਨੂੰ ਲੈ ਕਿ ਆਉਣ ਵਾਲੇ ਪੰਜਾਬ ਰੋਡਵੇਜ਼ ਦੇ 27 ਸਟਾਫ ਮੈਂਬਰ ਯਾਨੀ ਡਰਾਇਵਰ 'ਤੇ ਕੰਡਕਟਰ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਨ੍ਹਾਂ ਰੋਜਵੇਜ਼ ਮੁਲਾਜ਼ਮਾਂ ਨੇ ਅੱਜ ਸੂਬੇ ਭਰ 'ਚ ਕੁਆਰੰਟੀਨ ਸੈਂਟਰਾਂ ਦੇ ਅੰਦਰ ਹੀ ਪਰਦਰਸ਼ਨ ਕੀਤਾ। ਇਨ੍ਹਾਂ ਮੁਲਾਜ਼ਮਾਂ ਨੇ ਰੋਸ ਪਰਦਰਸ਼ਨ ਰਾਹੀਂ ਕਪੈਟਨ ਸਰਕਾਰ ਤੇ ਲਾਪਰਵਾਹੀ ਦੇ ਦੋਸ਼ ਲਾਏ ਹਨ। ਇਹ ਡਰਾਇਵਰ 'ਤੇ ਕੰਡਕਟਰ ਸੂਬੇ ਭਰ ਵਿੱਚੋਂ ਬੱਸਾਂ ਲੈ ਕਿ ਬਾਹਰਲੇ ਰਾਜਾਂ 'ਚ ਫਸੇ ਪੰਜਾਬੀਆਂ ਨੂੰ ਲੈਣ ਗਏ ਸਨ। ਜਿਸ ਤੋਂ ਬਾਅਦ ਇਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।ਇਸ ਗੱਲ ਦੀ ਪੁਸ਼ਟੀ ਪਰਨੀਤ ਸਿੰਘ, ਡਿਪਟੀ ਡਾਇਰੈਕਟਰ, ਪੰਜਾਬ ਰੋਡਵੇਜ ਨੇ ਕੀਤੀ ਹੈ। ਨਾਂਦੇੜ ਅਤੇ ਬਾਹਰੀ ਰਾਜਾਂ ਤੋਂ ਪੰਜਾਬ ਪਰਤੇ ਲੋਕਾਂ ਵਿੱਚੋਂ 969 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਸੂਬੇ 'ਚ ਕੁੱਲ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 1467 ਹੋ ਗਈ ਹੈ।ਅੰਮ੍ਰਿਤਸਰ ਵਿੱਚ ਇਸ ਵਕਤ ਸਭ ਤੋਂ ਵੱਧ ਕੋਰੋਨਾ ਮਰੀਜ਼ ਹਨ। ਇੱਥੇ 220 ਲੋਕ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਜਾ ਚੁੱਕੇ ਹਨ।

ਟਾਪ ਹੈਡਲਾਈਨ

Abohar 'ਚ ਰਾਜਸਥਾਨ ਪੁਲਿਸ 'ਤੇ ਹਮਲਾ, ਲੋੜੀਂਦੇ ਮੁਲਜ਼ਮ ਨੂੰ ਛੁਡਾ ਕੇ ਭਜਾਇਆ, ਪਤੀ-ਪਤਨੀ ਸਮੇਤ 15 ਖ਼ਿਲਾਫ਼ ਮਾਮਲਾ ਦਰਜ

BJP leader Manoranjan Kalia ਦੀ ਵਿਗੜੀ ਸਿਹਤ , ਬੇਹੋਸ਼ ਹੋ ਕੇ ਡਿੱਗੇ ,ਹਸਪਤਾਲ 'ਚ ਭਰਤੀ

ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ? ਸਤਲੁਜ ਦਰਿਆ ‘ਤੇ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ

 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ

Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ

Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ

Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ

Embed widget