ਪੜਚੋਲ ਕਰੋ

ਪੰਜਾਬ ਭਰ 'ਚ ਚੱਕਾ ਜਾਮ, ਲੋਕ ਹੋਏ ਪ੍ਰੇਸ਼ਾਨ

ਜਲੰਧਰ/ਚੰਡੀਗੜ੍ਹ: ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੂਰੇ ਸੂਬੇ ਵਿੱਚ ਦੋ ਘੰਟੇ ਤੱਕ ਪੰਜਾਬ ਰੋਡਵੇਜ਼ ਤੇ ਪਨਬਸ ਦਾ ਚੱਕਾ ਜਾਮ ਰੱਖਿਆ। ਮੁਲਾਜ਼ਮਾਂ ਵੱਲੋਂ ਬੱਸ ਅੱਡਿਆਂ ਦੇ ਸਾਰੇ ਗੇਟਾਂ ਬਾਹਰ ਧਰਨਾ ਲਾ ਦਿੱਤਾ ਗਿਆ ਜਿਸ ਨਾਲ ਤਿੰਨ ਘੰਟੇ ਤੱਕ ਕੋਈ ਬੱਸ ਨਾ ਤਾਂ ਬੱਸ ਅੱਡੇ ਅੰਦਰ ਜਾ ਸਕੀ ਤੇ ਨਾ ਹੀ ਬਾਹਰ ਆ ਸਕੀ। ਮੁਲਾਜ਼ਮਾਂ ਨੇ ਕੈਪਟਨ ਸਰਕਾਰ 'ਤੇ ਰੋਡਵੇਜ਼ ਕਰਮਚਾਰੀਆਂ ਤੇ ਰੋਡਵੇਜ਼ ਵੱਲ ਧਿਆਨ ਨਾ ਦੇਣ ਦਾ ਇਲਜ਼ਾਮ ਲਾਇਆ। ਜਲੰਧਰ ਦੇ ਬੱਸ ਅੱਡੇ ਦੇ ਗੇਟਾਂ ਸਾਹਮਣੇ ਬੈਠੇ ਰੋਡਵੇਜ਼ ਦੇ ਠੇਕਾ ਮੁਲਾਜ਼ਮ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਪਿਛਲੇ ਦੋ ਸਾਲ ਤੋਂ ਮੰਗਾਂ ਦੱਸ ਰਹੇ ਹਨ। ਸਰਕਾਰ ਨੇ ਜਦੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮਜਬੂਰਨ ਧਰਨਾ ਲਾਉਣਾ ਪਿਆ। ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਫਰ ਕਰ ਰਹੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਹੁਤ ਸਾਰੇ ਮੁਸਾਫਰ ਕਈ ਘੰਟਿਆਂ ਤੱਕ ਬੱਸ ਅੱਡਿਆਂ ਅੰਦਰ ਫਸੇ ਰਹੇ। ਮੋਗਾ: ਅੱਜ ਤੇ ਕੱਲ੍ਹ ਪੂਰੇ ਪੰਜਾਬ ਵਿੱਚ ਰੋਡਵੇਜ਼ ਤੇ ਪਨਬਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਵਜੋਂ ਪਨਬਸ ਤੇ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਕੀਤਾ। ਹੜਤਾਲ ਦੌਰਾਨ ਪਨਬਸ ਦੀਆਂ ਸਾਰੀਆਂ ਬੱਸਾਂ ਮੁਕੰਮਲ ਬੰਦ ਰਹੀਆਂ। ਪਨਬਸ ਵਿੱਚ ਕੰਮ ਕਰ ਰਹੇ ਠੇਕਾ ਮੁਲਜ਼ਮਾਂ ਦੀਆਂ ਮੁੱਖ ਮੰਗ ਹਨ : 1. ਪਨਬਸ ਅੰਦਰ ਕੰਮ ਕਰ ਰਹੇ ਮੁਲਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। 2. ਸੁਪਰੀਮ ਕੋਰਟ ਦਾ ਬਰਾਬਰ ਕੰਮ-ਬਰਾਬਰ ਤਨਖਾਹ ਵਾਲਾ ਫਾਰਮੂਲਾ ਲਾਗੂ ਕਰ ਤਨਖਾਹ ਵਿੱਚ ਵਾਧਾ ਕੀਤਾ ਜਾਵੇ। 3. ਵਰਕਰਾਂ ਤੇ ਲੱਗੀਆਂ ਨਾਜਇਜ਼ ਕੰਡੀਸ਼ਨਾਂ ਮੁੱਢ ਤੋਂ ਰੱਦ ਕਰਕੇ ਵਰਕਰਾਂ ਨੂੰ ਡਿਉਟੀ 'ਤੇ ਲਇਆ ਜਾਵੇ। 4. ਪਨਬਸ ਕਰਮਚਾਰੀਆਂ 'ਤੇ ਰੋਡਵੇਜ਼ ਵਾਲੇ ਕਾਨੂੰਨ ਲਾਗੂ ਕੀਤੇ ਜਾਣ। 5. ਪਨਬਸ ਅੰਦਰ ਕੰਮ ਕਰਦੇ ਵਰਕਰਾਂ ਦੀ ਕੰਮ ਦੌਰਾਨ ਮੌਤ ਹੋਣ ਤੇ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget