ਪੜਚੋਲ ਕਰੋ

ਰੋਡਵੇਜ਼ ਕਾਮਿਆਂ ਨੇ ਲਾਈ ਪੰਜਾਬ ਭਰ 'ਚ ਬੱਸਾਂ ਨੂੰ ਬਰੇਕ

ਜਲੰਧਰ: ਕੈਪਟਨ ਸਰਕਾਰ ਬਣਨ ਤੋਂ ਬਾਅਦ ਰੋਡਵੇਜ਼ ਦਾ 'ਭਲਾ' ਹੋਣ ਦਾ ਇੰਤਜ਼ਾਰ ਕਰ ਰਹੇ ਰੋਡਵੇਜ਼ ਕਰਮਚਾਰੀਆਂ ਦੀਆਂ ਉਮੀਦਾਂ ਵੀ ਸਰਕਾਰ ਤੋਂ ਖਤਮ ਹੁੰਦੀਆਂ ਜਾ ਰਹੀਆਂ ਹਨ। ਸਰਕਾਰ ਬਣੇ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ ਪਰ ਅਜੇ ਤੱਕ ਸਰਕਾਰ ਕੋਈ ਨੀਤੀ ਵੀ ਨਹੀਂ ਬਣਾ ਸਕੀ। ਸੜਕਾਂ 'ਤੇ ਸਿਆਸੀ ਲੀਡਰਾਂ ਦੀਆਂ ਬੱਸਾਂ ਉਸੇ ਤਰ੍ਹਾਂ ਚੱਲ ਰਹੀਆਂ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਰੋਡਵੇਜ਼ ਕਰਮਚਾਰੀਆਂ ਨੇ ਅੱਜ ਬੱਸਾਂ ਨਹੀਂ ਚਲਾਈਆਂ। ਬੱਸ ਅੱਡੇ ਸੁਨਸਾਨ ਰਹੇ ਤੇ ਲੋਕਾਂ ਨੇ ਪ੍ਰਾਈਵੇਟ ਬੱਸਾਂ ਵਿੱਚ ਸਫਰ ਕਰਕੇ ਟਾਈਮ ਕੱਢਿਆ। ਪੰਜਾਬ ਰੋਡਵੇਜ਼ ਐਕਸ਼ਨ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਗਿੱਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਰਕਾਰ ਬਣਨ ਤੋਂ ਪਹਿਲਾਂ ਬੜੇ ਲਾਰੇ ਲਾਏ ਕਿ ਸਾਨੂੰ ਵੋਟਾਂ ਪਾਓ। ਸਰਕਾਰ ਬਣਨ 'ਤੇ ਲੀਡਰਾਂ ਦੀਆਂ ਬੱਸਾਂ 'ਤੇ ਪੋਚਾ ਫੇਰ ਕੇ ਰੋਡਵੇਜ਼ ਜਾਂ ਪਨਬਸ ਲਿਖ ਦਿਆਂਗੇ। ਵਾਰ-ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਕਿਸੇ ਮੰਤਰੀ ਜਾਂ ਮੁੱਖ ਮੰਤਰੀ ਨੇ ਸਾਨੂੰ ਕੋਈ ਭਰੋਸਾ ਵੀ ਨਹੀਂ ਦਿੱਤਾ। 10 ਸਾਲ ਸਾਡਾ ਕੱਦੂਕੱਸ ਅਕਾਲੀ ਸਰਕਾਰ ਨੇ ਕੀਤਾ ਹੈ। ਰੋਡਵੇਜ਼ ਕਰਮਚਾਰੀਆਂ ਦਾ ਕਹਿਣਾ ਹੈ ਕਿ ਇੱਕ ਸਾਲ ਬੀਤਣ ਤੋਂ ਬਾਅਦ ਵੀ ਬਾਦਲ ਪਰਿਵਾਰ ਦੀਆਂ ਬੱਸਾਂ ਜਾਂ ਹੋਰ ਪ੍ਰਾਈਵੇਟ ਬੱਸਾਂ 'ਤੇ ਕੋਈ ਐਕਸ਼ਨ ਨਹੀਂ ਹੋਇਆ। ਰੋਡਵੇਜ਼ ਵਿੱਚ ਠੇਕੇ 'ਤੇ ਕੰਮ ਕਰ ਰਹੇ ਕਾਮਿਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਕੋਈ ਗੱਲ ਅੱਗੇ ਨਹੀਂ ਤੁਰ ਰਹੀ। ਤਿੰਨ ਡੀਏ ਦੀਆਂ ਕਿਸ਼ਤਾਂ ਇਕੱਠੀਆਂ ਹੋ ਗਈਆਂ ਹਨ ਪਰ ਸਰਕਾਰ ਸਾਡੇ ਵੱਲ ਕੋਈ ਧਿਆਨ ਨਹੀਂ ਦੇ ਰਹੀ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget