Lok Sabha Election 2024: ਪੰਜਾਬ ਦੀਆਂ 13 ਸੀਟਾਂ ਦੇ ਰੁਝਾਨ, ਕਾਂਗਰਸ 6 ਤੇ 'ਆਪ' 4 'ਤੇ ਅੱਗੇ
Lok Sabha Election 2024: ਪੰਜਾਬ ਦੀਆਂ 13 ਸੀਟਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ਕਾਂਗਰਸ ਦੀ 6 ਸੀਟਾਂ ਤੇ ਆਮ ਆਦਮੀ ਪਾਰਟੀ ਦੀ 4 ਸੀਟਾਂ ਉਪਰ ਲੀਡ ਹੈ। ਅਹਿਮ ਗੱਲ ਹੈ ਕਿ ਦੋ ਸੀਟਾਂ ਖਡੂਰ ਸਾਹਿਬ ਤੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਅੱਗੇ ਚੱਲ ਰਹੇ ਹਨ।

ਖਡੂਰ ਸਾਹਿਬ: ਭਾਈ ਅੰਮ੍ਰਿਤਪਾਲ ਸਿੰਘ ਅੱਗ ਚੱਲ ਰਹੇ ਹਨ।
ਫਰੀਦਕੋਟ: ਸਰਬਜੀਤ ਸਿੰਘ ਖਾਲਸਾ ਅੱਗੇ ਚੱਲ ਰਹੇ ਹਨ।
ਜਲੰਧਰ: ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ।
ਬਠਿੰਡਾ: ਗੁਰਮੀਤ ਸਿੰਘ ਖੁਡੀਆਂ ਅੱਗੇ ਚੱਲ ਰਹੇ ਹਨ।
ਹੁਸ਼ਿਆਰਪੁਰ: ਰਾਜ ਕੁਮਾਰ ਚੱਬੇਵਾਲ ਅੱਗੇ
ਸੰਗਰੂਰ: ਮੀਤ ਹੇਅਰ ਅੱਗੇ ਚੱਲ ਰਹੇ ਹਨ।
ਅਨੰਦਪੁਰ ਸਾਹਿਬ: ਵਿਜੇ ਇੰਦਰ ਸਿੰਗਲਾ ਅੱਗੇ ਚੱਲ ਰਹੇ ਹਨ।
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ।
ਲੁਧਿਆਣਾ: ਰਾਜਾ ਵੜਿੰਗ ਅੱਗੇ ਚੱਲ ਰਹੇ ਹਨ।
ਫਤਹਿਗੜ੍ਹ ਸਾਹਿਬ: ਅਮਰ ਸਿੰਘ ਅੱਗੇ ਚੱਲ ਰਹੇ ਹਨ।
ਪਟਿਆਲਾ: ਡਾ. ਬਲਬੀਰ ਸਿੰਘ ਅੱਗੇ ਚੱਲ ਰਹੇ ਹਨ।
ਫਿਰੋਜ਼ਪੁਰ: ਸ਼ੇਰ ਸਿੰਘ ਗੁਬਾਇਆ
ਗੁਰਦਾਸਪੁਰ: ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ ਚੱਲ ਰਹੇ ਹਨ।