Lok Sabha Election 2024: ਪੰਜਾਬ ਦੀਆਂ 13 ਸੀਟਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ਕਾਂਗਰਸ ਦੀ 6 ਸੀਟਾਂ ਤੇ ਆਮ ਆਦਮੀ ਪਾਰਟੀ ਦੀ 4 ਸੀਟਾਂ ਉਪਰ ਲੀਡ ਹੈ। ਅਹਿਮ ਗੱਲ ਹੈ ਕਿ ਦੋ ਸੀਟਾਂ ਖਡੂਰ ਸਾਹਿਬ ਤੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਅੱਗੇ ਚੱਲ ਰਹੇ ਹਨ।
ਖਡੂਰ ਸਾਹਿਬ: ਭਾਈ ਅੰਮ੍ਰਿਤਪਾਲ ਸਿੰਘ ਅੱਗ ਚੱਲ ਰਹੇ ਹਨ।ਫਰੀਦਕੋਟ: ਸਰਬਜੀਤ ਸਿੰਘ ਖਾਲਸਾ ਅੱਗੇ ਚੱਲ ਰਹੇ ਹਨ।ਜਲੰਧਰ: ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ।ਬਠਿੰਡਾ: ਗੁਰਮੀਤ ਸਿੰਘ ਖੁਡੀਆਂ ਅੱਗੇ ਚੱਲ ਰਹੇ ਹਨ।ਹੁਸ਼ਿਆਰਪੁਰ: ਰਾਜ ਕੁਮਾਰ ਚੱਬੇਵਾਲ ਅੱਗੇਸੰਗਰੂਰ: ਮੀਤ ਹੇਅਰ ਅੱਗੇ ਚੱਲ ਰਹੇ ਹਨ।ਅਨੰਦਪੁਰ ਸਾਹਿਬ: ਵਿਜੇ ਇੰਦਰ ਸਿੰਗਲਾ ਅੱਗੇ ਚੱਲ ਰਹੇ ਹਨ।ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ।ਲੁਧਿਆਣਾ: ਰਾਜਾ ਵੜਿੰਗ ਅੱਗੇ ਚੱਲ ਰਹੇ ਹਨ।ਫਤਹਿਗੜ੍ਹ ਸਾਹਿਬ: ਅਮਰ ਸਿੰਘ ਅੱਗੇ ਚੱਲ ਰਹੇ ਹਨ।ਪਟਿਆਲਾ: ਡਾ. ਬਲਬੀਰ ਸਿੰਘ ਅੱਗੇ ਚੱਲ ਰਹੇ ਹਨ।ਫਿਰੋਜ਼ਪੁਰ: ਸ਼ੇਰ ਸਿੰਘ ਗੁਬਾਇਆਗੁਰਦਾਸਪੁਰ: ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ ਚੱਲ ਰਹੇ ਹਨ।