ਪੜਚੋਲ ਕਰੋ

Flood Report: ਹੜ੍ਹਾਂ ਨੂੰ ਲੈ ਕੇ ਸਰਕਾਰੀ ਰਿਪੋਰਟ ਆਈ ਸਾਹਮਣੇ, 377 ਘਰ ਹੋਏ ਤਬਾਹ, ਹੋਰ ਦੇਖੋ ਅੰਕੜੇ 

19 districts still affected by floods : ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ 'ਤੇ ਨੁਕਸਾਨੇ ਗਏ ਹਨ।

Flood Report:  ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਏ.ਐਸ.ਨਗਰ ਵਿੱਚ 1400, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। 

ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ।

ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ। 

ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ 'ਤੇ ਨੁਕਸਾਨੇ ਗਏ ਹਨ।

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।

ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget