ਪੜਚੋਲ ਕਰੋ

Punjab News: ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਵੀ ਬਣੀਆਂ ਭ੍ਰਿਸ਼ਟਾਚਾਰ ਦਾ ਗੜ੍ਹ, ਪੰਚਾਂ-ਸਰਪੰਚਾਂ ਖ਼ਿਲਾਫ਼ ਆਇਆ ਸ਼ਿਕਾਇਤਾਂ ਦਾ ਹੜ੍ਹ

Punjab News: ਪੰਜਾਬ ਵਿੱਚ ਇੱਕ ਪਾਸੇ ਮਾਲ ਮਹਿਕਮੇ ਤੇ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ, ਦੂਜੇ ਪਾਸੇ ਸੂਬੇ ਅੰਦਰ ਪੰਚਾਂ-ਸਰਪੰਚਾਂ ਖ਼ਿਲਾਫ਼ ਵੀ ਸ਼ਿਕਾਇਤਾਂ ਦਾ ਹੜ੍ਹ ਆ ਗਿਆ ਹੈ।

Punjab News: ਪੰਜਾਬ ਵਿੱਚ ਇੱਕ ਪਾਸੇ ਮਾਲ ਮਹਿਕਮੇ ਤੇ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ, ਦੂਜੇ ਪਾਸੇ ਸੂਬੇ ਅੰਦਰ ਪੰਚਾਂ-ਸਰਪੰਚਾਂ ਖ਼ਿਲਾਫ਼ ਵੀ ਸ਼ਿਕਾਇਤਾਂ ਦਾ ਹੜ੍ਹ ਆ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਖਿਲਾਫ ਪਹਿਲੀ ਵਾਰ ਇੰਨੇ ਵੱਡੇ ਪੱਧਰ ਉੱਪਰ ਸ਼ਿਕਾਇਤਾਂ ਆਈਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਇਸ ਸਮੇਂ ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ ਪੰਚਾਂ, ਸਰਪੰਚਾਂ ਤੇ ਪੰਚਾਇਤ ਸਕੱਤਰਾਂ ਵਿਰੁੱਧ ਆਈਆਂ 450 ਤੋਂ ਵੱਧ ਸ਼ਿਕਾਇਤਾਂ ਦੀ ਜਾਂਚ ਕਰ ਰਿਹਾ ਹੈ। ਇਨ੍ਹਾਂ ਵਿੱਚੋਂ ਅੱਧੀਆਂ ਸ਼ਿਕਾਇਤਾਂ ਮੁੱਖ ਮੰਤਰੀ ਦੀ ਆਨਲਾਈਨ ਸ਼ਿਕਾਇਤ ਸਹੂਲਤ 'ਤੇ ਕੀਤੀਆਂ ਗਈਆਂ ਹਨ।

ਸੂਤਰਾਂ ਮੁਤਾਬਕ ਕਈ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ। ਕਈ ਮਾਮਲਿਆਂ ਵਿੱਚ ਵਿਕਾਸ ਦੇ ਨਾਂ ’ਤੇ ਇੱਕ ਇੱਟ ਵੀ ਨਹੀਂ ਲਾਈ ਗਈ ਪਰ ਲੱਖਾਂ ਰੁਪਏ ਖੁਰਦ-ਬੁਰਦ ਕਰ ਦਿੱਤੇ ਗਏ ਹਨ। ਸਰਕਾਰ ਨੇ ਪੇਂਡੂ ਵਿਕਾਸ ਫੰਡਾਂ ਵਿੱਚ ਬੇਨਿਯਮੀਆਂ ਨੂੰ ਰੋਕਣ ਲਈ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਨਿਗਰਾਨ ਕਮੇਟੀ ਬਣਾਉਣ ਦੀ ਤਿਆਰੀ ਕਰ ਲਈ ਹੈ। ਉਹ ਪੰਚਾਇਤ ਪੱਧਰ 'ਤੇ ਸ਼ੁਰੂ ਹੋਣ ਵਾਲੇ ਪ੍ਰੋਜੈਕਟਾਂ ਦੀ ਨਿਗਰਾਨੀ ਕਰਨਗੇ।

ਉਧਰ, ਸੂਤਰਾਂ ਦਾ ਕਹਿਣਾ ਹੈ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਪੰਚਾਇਤਾਂ 'ਚ 5 ਲੱਖ ਤੋਂ ਵੱਧ ਦੀਆਂ ਬੇਨਿਯਮੀਆਂ ਹੋਣ 'ਤੇ ਮਾਮਲਾ ਵਿਜੀਲੈਂਸ ਨੂੰ ਭੇਜਿਆ ਜਾਵੇਗਾ। ਹੁਣ ਸਿਰਫ਼ ਚੋਣਵੇਂ ਕੇਸ ਵਿਜੀਲੈਂਸ ਨੂੰ ਭੇਜੇ ਗਏ ਸਨ। ਕੁਝ ਪੰਚਾਇਤਾਂ ਵਿੱਚ ਕਰੋੜਾਂ ਦੇ ਘਪਲੇ ਹੋਏ ਹਨ ਤੇ ਵਿਜੀਲੈਂਸ ਟੀਮਾਂ ਇਨ੍ਹਾਂ ਦੀ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਵਿਕਾਸ ਲਈ ਰੱਖੇ ਫੰਡ ਵੀ ਫਰਜ਼ੀ ਬਿੱਲਾਂ ਦੇ ਨਾਂ 'ਤੇ ਹੜੱਪ ਲਏ ਗਏ।

ਇਹ ਵੀ ਪੜ੍ਹੋ: Bathinda Firing Case: ਬਠਿੰਡਾ 'ਚ 4 ਫੌਜੀ ਜਵਾਨਾਂ ਦੇ ਕਤਲ ਕੇਸ 'ਚ ਜਵਾਨ ਗ੍ਰਿਫਤਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab Weather Update: ਮੌਸਮ ਵਿਭਾਗ ਦਾ ਅਲਰਟ, 18 ਤੋਂ 20 ਅਪਰੈਲ ਤੱਕ ਪਵੇਗਾ ਮੀਂਹ, ਕਿਸਾਨ ਫਿਕਰਮੰਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget