ਪੜਚੋਲ ਕਰੋ

ਅਦਾਲਤ ਵਲੋਂ SIT ਨੂੰ ਝਟਕਾ, ਗ੍ਰਿਫਤਾਰ ਕੀਤੇ ਡੇਰਾ ਪ੍ਰੇਮੀਆਂ ਚੋਂ ਦੋ ਰਿਹਾ

ਜਿਨ੍ਹਾਂ ਨੂੰ ਬਾਅਦ ਦੁਪਿਹਰ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ।ਅਦਾਲਤ ਨੇ ਸੱਤਾਂ ਵਿਚੋਂ ਦੋ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਬਾਕੀ ਪੰਜਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਬੇਅਦਬੀ ਮਾਮਲੇ 'ਚ ਗ੍ਰਿਫਤਾਰ ਸੱਤ ਮੁਲਜ਼ਮਾਂ ਵਿੱਚੋ ਦੋ ਨੂੰ ਫਰੀਦਕੋਟ ਅਦਾਲਤ ਨੇ  ਰਿਹਾ ਕਰ ਦਿੱਤਾ ਹੈ ਅਤੇ ਬਾਕੀ ਪੰਜਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਰਣਬੀਰ ਸਿੰਘ ਖਟੜਾ ਦੀ ਅਗਵਾਈ ਵਿੱਚ, ਸ਼ਨੀਵਾਰ ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਡੇਰਾ ਸੱਚਾ ਸੌਦਾ ਦੇ ਸੱਤ ਪੈਰੋਕਾਰਾਂ ਨੂੰ ਗ੍ਰਿਫਤਾਰ ਕੀਤਾ ਸੀ। ਸਨੀ ਅਤੇ ਸ਼ਕਤੀ ਸਿੰਘ ਨਾਮ ਦੇ ਦੋ ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਪਹਿਲਾਂ ਤੋਂ ਹੀ ਅਗਾਉਂ ਜ਼ਮਾਨਤ ਤੇ ਹੋਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਰੀ ਰੱਦ ਕਰ ਦਿੱਤੀ ਹੈ। ਇਹ ਮਾਮਲਾ 1 ਜੂਨ 2015 ਦਾ ਹੈ ਜਦੋਂ ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕੀਤੇ ਗਏ ਸਨ।ਇਸ ਮਾਮਲੇ ਨੂੰ ਲੈ ਕੇ ਰਾਜ ਵਿੱਚ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ ਸੀ। ਬਾਅਦ ਵਿੱਚ, ਇਸੇ ਕੇਸ ਦੇ ਵਿਰੋਧ ਵਿੱਚ, ਜਦੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਧਰਨੇ 'ਤੇ ਬੈਠੇ ਲੋਕਾਂ ਨੂੰ ਖਦੇੜਣ ਲਈ ਪੁਲਿਸ ਨੇ ਗੋਲੀਬਾਰੀ ਕੀਤੀ ਤਾਂ ਦੋ ਲੋਕਾਂ ਦੀ ਜਾਨ ਚਲੀ ਗਈ। ਐਸਆਈਟੀ ਨੇ ਹੁਣ ਫਰੀਦਕੋਟ ਦੇ ਬਾਜਾਖਾਨਾ ਥਾਣੇ ਵਿੱਚ ਦਰਜ ਚੋਰੀ ਅਤੇ ਬੇਅਦਬੀ ਮਾਮਲੇ ਵਿੱਚ ਦਰਜ ਕੇਸ ਦੇ ਅਧਾਰ ’ਤੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਤਿੰਨਾਂ ਬੇਅਦਬੀ ਘਟਨਾਵਾਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪ ਦਿੱਤੀ ਸੀ। ਪਹਿਲਾ ਕੇਸ 1 ਜੂਨ, 2015 ਨੂੰ ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਨੇੜੇ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਤੋਂ ਬੀੜ ਸਾਹਿਬ (ਗੁਰੂ ਗ੍ਰੰਥ ਸਾਹਿਬ ਦੀ ਕਾਪੀ) ਚੋਰੀ ਦਾ ਹੈ। ਦੂਜਾ ਜ਼ਿਲ੍ਹੇ ਦੇ ਬਰਗਾੜੀ ਪਿੰਡ ਵਿਖੇ 25 ਸਤੰਬਰ, 2015 ਨੂੰ ਇੱਕ ਪੋਸਟਰ ਲਾਉਣਾ ਸੀ।ਤੀਸਰਾ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦਾ ਸੀ ਕਿਉਂਕਿ ਬੀੜ ਸਾਹਿਬ ਦੇ ਫਟੇ ਹੋਏ ਪੰਨੇ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਇਕ ਗੁਰਦੁਆਰੇ ਦੇ ਸਾਹਮਣੇ ਖਿੰਡੇ ਹੋਏ ਮਿਲੇ ਸਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਹਾਲਾਂਕਿ ਸੀਬੀਆਈ ਤੋਂ ਕੇਸ ਵਾਪਸ ਲੈ ਲਏ ਅਤੇ ਇਸ ਦੀ ਜਾਂਚ ਪੰਜਾਬ ਪੁਲਿਸ ਦੀ ਐਸਆਈਟੀ ਨੂੰ ਸੌਂਪ ਦਿੱਤੇ।ਇਸ ਕੇਸ 'ਚ ਇਹ ਕਾਰਵਾਈ ਐਸਆਈਟੀ ਦੀ ਪਹਿਲੀ ਕਾਰਵਾਈ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget