ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਤੀ ਨੇ ਗੰਡਾਸੇ ਨਾਲ ਵੱਢੀ ਪਤਨੀ; ਬੋਲਿਆ- ਮੈਂ ਮਾਰੀ; ਪਿੰਡ 'ਚ ਦਹਿਸ਼ਤ ਦਾ ਮਾਹੌਲ...

Lehragaga News: ਪੰਜਾਬ ਦੇ ਹਲਕਾ ਲਹਿਰਾ ਦੇ ਪਿੰਡ ਖੰਡੇਬਾਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪਿੰਡ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਬਹੁਤ ਹੀ ਦਰਦਨਾਕ ਅਤੇ ਬੇਰਹਿਮ ਘਟਨਾ ਸਾਹਮਣੇ ਆਈ...

Lehragaga News: ਪੰਜਾਬ ਦੇ ਹਲਕਾ ਲਹਿਰਾ ਦੇ ਪਿੰਡ ਖੰਡੇਬਾਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪਿੰਡ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਬਹੁਤ ਹੀ ਦਰਦਨਾਕ ਅਤੇ ਬੇਰਹਿਮ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਵੱਲੋਂ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਿਆਂ ਉਸ ਦਾ ਗੰਡਾਸੇ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਣਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖੰਡੇਬਾਦ ਵਿੱਚ ਇੱਕ ਔਰਤ ਦਾ ਕਤਲ ਹੋਇਆ ਹੈ, ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਘਰ ਦੇ ਬੈਡਰੂਮ ਵਿੱਚ ਮਹਿਲਾ ਦੀ ਖੂਨ ਨਾਲ ਲੱਥ ਪੱਥ ਲਾਸ਼ ਪਈ ਸੀ, ਜਿਸਦੇ ਚਿਹਰੇ ਅਤੇ ਗਰਦਨ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। 

ਪਤੀ ਨੇ ਗੰਡਾਸੇ ਨਾਲ ਵੱਢੀ ਪਤਨੀ 

ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਪਾਇਆ ਗਿਆ ਕਿ ਪਿੰਡ ਖੰਡੇਬਾਦ ਦੇ ਤਰਸੇਮ ਸਿੰਘ ਦੇ ਪੁੱਤਰ ਕੁਲਦੀਪ ਸਿੰਘ ਨੇ ਆਪਣੀ ਪਤਨੀ ਹਰਕੀਤਨ ਕੌਰ ਉਰਫ ਗੀਤੂ 32 ਸਾਲ ਦੀ ਗੰਡਾਸੇ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕਾ ਤਿੰਨ ਨਾਬਾਲਗ ਬੱਚਿਆਂ ਦੀ ਮਾਂ ਸੀ, ਜਿਸ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਕੁਲਦੀਪ ਸਿੰਘ ਨੇ ਖੁਦ ਥਾਣਾ ਲਹਿਰਾਗਾਗਾ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ, ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। 

ਡੀ.ਐਸ.ਪੀ. ਲਹਿਰਾ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਤਲ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰ ਲਈ ਹੈ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੱਤਿਆ ਦੇ ਪਿੱਛੇ ਦੇ ਸਹੀ ਕਾਰਨ ਅਜੇ ਅਧਿਕਾਰਤ ਤੌਰ 'ਤੇ ਸਾਹਮਣੇ ਨਹੀਂ ਆਏ, ਪਰ ਸੂਤਰਾਂ ਅਨੁਸਾਰ ਇਹ ਘਰੇਲੂ ਵਿਵਾਦ, ਪਰਿਵਾਰਕ ਝਗੜਾ ਅਤੇ ਪਤਨੀ ਦੇ ਕਿਸੇ ਨਾਲ ਨਜਾਇਜ਼ ਸਬੰਧਾਂ ਦਾ ਕਾਰਨ ਵੀ ਨਾਲ ਜੁੜਿਆ ਹੋਇਆ ਹੈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Mansa 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ , ਘਰ ਬਣਾਉਣ ਲਈ ਲਿਆ ਸੀ ਕਰਜ਼ਾ 
Mansa 'ਚ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ , ਘਰ ਬਣਾਉਣ ਲਈ ਲਿਆ ਸੀ ਕਰਜ਼ਾ 
Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  
Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
Firing: ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Punjab Weather Update: ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
ਪੰਜਾਬ 'ਚ ਮੀਂਹ, ਤੇਜ਼ ਤੂਫਾਨ ਸਣੇ ਹੋਈ ਗੜੇਮਾਰੀ, ਇਸ ਜ਼ਿਲ੍ਹੇ 'ਚ ਅਚਾਨਕ ਬਦਲਿਆ ਮੌਸਮ; ਫਸਲਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ...
Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  
Sri Harmandir Sahib ਪਹੁੰਚੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ,ਕਿਹਾ -ਦਿੱਲੀ ਦੀ ਅਦਾਲਤ ਨੇ ਖਾਰਜ ਕੀਤੇ ਆਰੋਪ  
Government Officials: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਹਲਚਲ, CM ਨੇ ਦਿੱਤੇ ਸਖ਼ਤ ਨਿਰਦੇਸ਼; ਅਚਾਨਕ ਲਿਆ ਵੱਡਾ ਫੈਸਲਾ...
Embed widget