ਪੜਚੋਲ ਕਰੋ

Farmer Died: ਦਿੱਲੀ ਅੰਦੋਲਨ ਵਿਚ ਬੀਮਾਰ ਕਿਸਾਨ ਦੀ ਦਿਮਾਗੀ ਨੱਸ ਫੱਟਣ ਕਾਰਨ ਮੌਤ

ਪਿੰਡ ਗੋਬਿੰਦਪੁਰਾ ਨਗਰੀ ਦਾ ਕਿਸਾਨ ਸੁਖਬੀਰ ਸਿੰਘ ਉਰਫ ਭੋਲਾ (52) ਆਪਣੀ ਪਤਨੀ ਸਮੇਤ 26 ਨਵੰਬਰ ਨੂੰ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਇਆ ਸੀ। ਉਹ ਉੱਥੇ 17 ਦਿਨ ਰਹਿਣ ਤੋਂ ਬਾਅਦ ਬਿਮਾਰ ਹੋ ਗਿਆ।

ਸੰਗਰੂਰ: 30 ਦਿਨਾਂ ਤੋਂ ਦਿੱਲੀ ਵਿਚ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੌਰਾਨ ਸੰਗਰੂਰ ਜ਼ਿਲ੍ਹੇ ਦੇ 6ਵੇਂ ਕਿਸਾਨ ਦੀ ਮੌਤ ਹੋਈ। ਮ੍ਰਿਤਕ ਕਿਸਾਨ 17 ਦਿਨਾਂ ਤੋਂ ਦਿੱਲੀ ਸੰਘਰਸ਼ ਵਿੱਚ ਲੜ ਰਿਹਾ ਸੀ। ਜਿੱਥੇ ਉਸਨੂੰ ਬਿਮਾਰ ਹੋਣ ਕਾਰਨ ਯੂਨੀਅਨ ਵਲੋਂ ਵਾਪਸ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਇਲਾਜ ਦੌਰਾਨ ਕਿਸਾਨ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਸਰਕਾਰ ਨੇ ਕਿਸਾਨ ਦੀ ਮੌਤ ਤੋਂ ਬਾਅਦ ਤੀਜੇ ਦਿਨ ਪੀੜਤ ਪਰਿਵਾਰ ਨੂੰ 5 ਲੱਖ ਮੁਆਵਜ਼ੇ ਦਾ ਚੈੱਕ ਸੌਂਪਿਆ। ਅਜਿਹੀ ਸਥਿਤੀ ਵਿੱਚ ਸ਼ਨੀਵਾਰ ਨੂੰ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਭਾਕਿਯੂ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਮਾਹਲਣ ਨੇ ਦੱਸਿਆ ਕਿ ਪਿੰਡ ਗੋਬਿੰਦਪੁਰਾ ਨਗਰੀ ਦਾ ਕਿਸਾਨ ਸੁਖਬੀਰ ਸਿੰਘ ਉਰਫ ਭੋਲਾ (52) ਆਪਣੀ ਪਤਨੀ ਸਮੇਤ 26 ਨਵੰਬਰ ਨੂੰ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਇਆ ਸੀ। ਉਹ ਉੱਥੇ 17 ਦਿਨ ਰਹਿਣ ਤੋਂ ਬਾਅਦ ਬਿਮਾਰ ਹੋ ਗਿਆ। ਜਿਸ ਕਾਰਨ ਉਸਨੂੰ ਵਾਪਸ ਪਿੰਡ ਭੇਜ ਦਿੱਤਾ ਗਿਆ। ਦੋ ਦਿਨ ਪਿੰਡ ਦੇ ਡਾਕਟਰ ਕੋਲੋਂ ਦਵਾਈ ਨਾ ਮਿਲਣ ਕਾਰਨ ਉਸ ਨੂੰ 14 ਦਸੰਬਰ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਪਤਾ ਲੱਗਿਆ ਕਿ ਉਸ ਦਾ ਦਿਮਾਗ ਦੀ ਨੱਸ ਫੱਟ ਗਈ ਹੈ। ਜਿਸ ਤੋਂ ਬਾਅਦ ਉਸਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ। 22 ਦਸੰਬਰ ਨੂੰ ਸੁਖਵੀਰ ਸਿੰਘ ਦੀ ਮੌਤ ਹੋ ਗਈ। ਸੁਖਵੀਰ ਦੀ ਮੌਤ ਦਿੱਲੀ ਸੰਘਰਸ਼ ਦੌਰਾਨ ਬੀਮਾਰ ਪੈਣ ਕਾਰਨ ਹੋਈ ਹੈ। ਜਿਸ ਕਾਰਨ ਯੂਨੀਅਨ ਨੇ ਉਸ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਐਸਡੀਐਮ ਸੁਨਾਮ ਨੂੰ ਪੀੜਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕਰਦਿਆਂ ਮਿਲਿਆ ਸੀ। ਅਜਿਹੀ ਸਥਿਤੀ ਵਿੱਚ ਸ਼ੁੱਕਰਵਾਰ ਨੂੰ 5 ਲੱਖ ਦਾ ਚੈੱਕ ਪੀੜਤ ਪਰਿਵਾਰ ਨੂੰ ਸੌਂਪਿਆ ਗਿਆ ਹੈ। ਮ੍ਰਿਤਕ ਦਾ ਸ਼ਨੀਵਾਰ ਨੂੰ ਸਸਕਾਰ ਕੀਤਾ ਜਾਵੇਗਾ। Farmers in Loss: ਖੇਤੀ ਕਾਨੂੰਨਾਂ ਦਾ ਹੁਣ ਤੋਂ ਫਸਲਾਂ ਦੀਆਂ ਕੀਮਤਾਂ 'ਤੇ ਦਿਖਣ ਲੱਗਿਆ ਅਸਰ, ਕੀਮਤਾਂ ਸਹੀ ਨਾ ਮਿਲਣ ਕਰਕੇ ਫਸਲਾਂ 'ਤੇ ਟਰੈਕਟਰ ਚਲਾਉਣ ਨੂੰ ਮਜਬੂਰ ਕਿਸਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget