ਪੜਚੋਲ ਕਰੋ

ਕੈਪਟਨ ਦੇ ਖਾਲੀ ਖ਼ਜ਼ਾਨੇ! ਸਿੱਖਿਆ ਬੋਰਡ ਕੋਲ ਤਨਖਾਹਾਂ ਦੇਣ ਲਈ ਵੀ ਮੁੱਕੇ ਪੈਸੇ

  ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਕੋਲ ਸਟਾਫ ਨੂੰ ਨਵੰਬਰ ਦੀ ਤਨਖਾਹ ਦੇਣ ਲਈ ਕੋਈ ਫੰਡ ਨਹੀਂ ਹੈ। ਸੂਤਰਾਂ ਮੁਤਾਬਕ ਬੋਰਡ ਕੋਲ ਸਿਰਫ ਤਿੰਨ ਕਰੋੜ ਰੁਪਏ ਦੀ ਨਕਦੀ ਜਮ੍ਹਾ ਹੈ ਜਦਕਿ ਮਾਸਿਕ ਤਨਖਾਹ ਬਿੱਲ ਵਿੱਚ ਤਨਖਾਹ ਦੇ ਲਗਪਗ 5 ਕਰੋੜ ਤੇ ਪੈਨਸ਼ਨ ਲਈ 4.5 ਕਰੋੜ ਰੁਪਏ ਸ਼ਾਮਲ ਸਨ। ਸਥਿਤੀ ਵਿਗੜਦੀ ਨਜ਼ਰ ਆ ਰਹੀ ਹੈ ਕਿਉਂਕਿ ਬੋਰਡ ਨੇ ਪਹਿਲਾਂ ਹੀ ਆਪਣੇ ਫਿਕਸਡ ਡਿਪਾਜ਼ਿਟ ਤੇ ਪੈਨਸ਼ਨ ਫੰਡ ਖੁੱਲ੍ਹਵਾ ਲਏ ਹਨ। ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਮੰਨਿਆ ਕਿ ਵਿਭਾਗ ਦਾ ਹੱਥ ਜ਼ਰਾ ਤੰਗ ਹੈ ਪਰ ਇਸ ਦੇ ਬਾਵਜੂਦ ਉਹ ਤਨਖਾਹਾਂ ਦਾ ਭੁਗਤਾਨ ਕਰਨ ਦਾ ਪ੍ਰਬੰਧ ਕਰਨਗੇ। ਜਲਦ ਹੀ ਵਿਭਾਗ ਨੂੰ ਸਾਲਾਨਾ ਪ੍ਰੀਖਿਆ ਫੀਸ ਦੇ ਰੂਪ ਵਿੱਚ ਪੈਸੇ ਮਿਲਣ ਵਾਲੇ ਹਨ ਜੋ ਤਨਖਾਹ ਦੇ ਬਿੱਲ ਤੋਂ ਇਲਾਵਾ ਸੇਵਾ ਮੁਕਤ ਕਰਮਚਾਰੀਆਂ ਦੀ ਪੈਨਸ਼ਨ ਲਈ ਵਰਤੇ ਜਾਣਗੇ। ਹਾਲਾਂਕਿ ਇੱਕ ਸੀਨੀਅਰ ਅਫਸਰ ਕਿਹਾ ਕਿ ਇਸ ਮਹੀਨੇ ਲਈ ਤਾਂ ਉਹ ਕਿਸੇ ਤਰ੍ਹਾਂ ਤਸਖ਼ਾਹਾਂ ਦਾ ਪ੍ਰਬੰਧ ਕਰ ਲੈਣਗੇ ਪਰ ਭਵਿੱਖ ਵਿੱਚ ਹਾਲਾਤ ਵਿਗੜ ਸਕਦੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਵਿਭਾਗ ਐਫਡੀ ਤੇ ਪੈਨਸ਼ਨ ਫੰਡਾਂ ਤੋਂ ਤਨਖ਼ਾਹਾਂ ਦਾ ਭੁਗਤਾਨ ਰਿਹਾ ਹੈ। ਇਕ ਹੋਰ ਅਫਸਰ ਨੇ ਦੱਸਿਆ ਕਿ ਬੋਰਡ ਦਾ ਸਮਾਜਕ ਸੁਰੱਖਿਆ ਵਿਭਾਗ ਵੱਲ 250 ਕਰੋੜ ਰੁਪਏ ਤੋਂ ਵੱਧ ਰਕਮ ਬਕਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬੱਚਿਆਂ ਨੂੰ ਮੁਫਤ ਕਿਤਾਬਾਂ ਦੇਣ ਲਈ ਵੀ ਫੰਡਾਂ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਉਹ ਕਈ ਵਾਰ ਵਿਭਾਗ ਨੂੰ ਲਿਖ ਚੁੱਕੇ ਹਨ, ਪਰ ਹਾਲੇ ਤਕ ਕੋਈ ਕਾਰਵਾਈ ਨਹੀਂ ਹੋਈ। ਇੱਕ ਸੀਨੀਅਰ ਬੋਰਡ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਨੇ 18 ਆਦਰਸ਼ ਸਕੂਲਾਂ ਦੀ ਜਿੰਮੇਵਾਰੀ ਲੈ ਕੇ ਬੋਰਡ ’ਤੇ ਵਾਧੂ ਬੋਝ ਪਾਇਆ ਹੈ, ਜਿਸ ਦੀ ਲਾਗਤ ਲਗਪਗ 32 ਕਰੋੜ ਰੁਪਏ ਸਾਲਾਨਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Mc Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜ਼ੋਰਦਾਰ ਹੰਗਾਮਾ! |Patiala |BJP | Parneet KaurFarmers Protest | ਕਿਸਾਨਾਂ ਦੇ ਪੱਖ 'ਚ ਆਈ ਸਿਆਸਤ! ਹੋਣਗੀਆਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ?Sukhbir Badal Attack | ਨਰੈਣ ਚੌੜਾ ਦੇ ਹੱਕ 'ਚ ਆਏ ਜੱਥੇਦਾਰ ਦਾਦੂਵਾਲ! | Baljit Singh Daduwal | Abp SanjhaSukhbir Badal  ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget