ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। CBSE ਪੈਟਰਨ ਦੇ ਆਧਾਰ 'ਤੇ 12ਵੀਂ ਦਾ ਰਿਜ਼ਲਟ ਆਵੇਗਾ।


ਕੋਰੋਨਾ ਵਾਇਰਸ ਕਾਰਨ ਹੀ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਸੀ।