ਪੜਚੋਲ ਕਰੋ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੀ 10ਵੀਂ-12ਵੀਂ ਦੀ ਡੇਟਸ਼ੀਟ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਦੇ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 12ਵੀਂ ਕਲਾਸ ਦੀ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ ਹੋਕੇ 27 ਮਾਰਚ ਤਕ ਚਲਣਗੀਆਂ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਦੇ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 12ਵੀਂ ਕਲਾਸ ਦੀ ਪ੍ਰੀਖਿਆਵਾਂ 3 ਮਾਰਚ ਤੋਂ ਸ਼ੁਰੂ ਹੋਕੇ 27 ਮਾਰਚ ਤਕ ਚਲਣਗੀਆਂ। ਜਦਕਿ 10ਵੀਂ ਦੀ ਪ੍ਰੀਖਿਆਵਾਂ 17 ਮਾਰਚ ਤੋਂ 8 ਅਪਰੈਲ ਤਕ ਹੋਣਗੀਆਂ। ਬੋਰਡ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਸੁਵਿਧਾ ਲਈ ਡੇਟਸ਼ੀਟ ਵੈਬਸਾਈਟ ‘ਤੇ ਵੀ ਅਪਲੋਡ ਕਰ ਦਿੱਤੀ ਹੈ। ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ 12ਵੀਂ ਦੀ ਪ੍ਰੀਖਿਆਵਾਂ ਦੁਪਹਿਰ ਦੇ ਸਮੇਂ ਹੋਣਗੀਆਂ। ਪ੍ਰੀਖਿਆ ਦਾ ਸਮਾਂ ਦੁਪਹਿਰ ਦੋ ਵਜੇ ਤੋਂ ਸਵਾ ਪੰਜ ਤਕ ਰਹੇਗਾ। ਇਸ ‘ਚ 15 ਮਿੰਟ ਪੇਪਰ ਪੜ੍ਹਣ ਲਈ ਵੀ ਮਿਲਣਗੇ। ਜਦਕਿ ਸਪੈਸ਼ਲ਼ ਬੱਚਿਆਂ ਨੂੰ ਪ੍ਰੀਖਿਆ ਲਈ ਇੱਕ ਘਮਟਾ ਵਧੇਰਾ ਸਮਾਂ ਮਿਲੇਗਾ। ਇਸ ਤਰ੍ਹਾਂ ਦਸਵੀਂ ਦੇ ਇਮਤੀਹਾਨ ਸਵੇਰੇ 10 ਵਜੇ ਤੋਂ ਦੁਪਹਿਰ ਸਵਾ ਇੱਕ ਵਜੇ ਤਕ ਹੋਣਗੇ। ਬੋਰਡ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਸੁਵਿਧਾ ਦੇ ਲਈ ਕੰਟ੍ਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ ਜਿੱਥੇ ਵਿਿਦਆਰਥੀ ਫੋਨ ਅਤੇ ਈਮੇਲ ਰਾਹੀਂ ਸੰਪਰਕ ਕਰ ਸਕਦੇ ਹਨ। ਉਧਰ ਬੋਰਡ ਨੇ ਇਹ ਵੀ ਸਾਫ਼ ਕੀਤਾ ਹੈ ਕਿ ਛੁੱਟੀ ਵਾਲੇ ਦਿਨ ਵੀ ਅਧਿਕਾਰੀ ਬ੍ਰਾਂਚ ‘ਚ ਤਾਇਨਾਤ ਹੋਣਗੇ। ਬੋਰਡ ਨੇ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ ਵੀ ਕਰ ਦਿੱਤਾ ਹੈ। ਪੰਜਵੀਂ ਦੀ ਪ੍ਰੀਖਿਆਵਾਂ 18 ਫਰਵਰੀ ਤੋਂ 26 ਫਰਵਰੀ ਅਤੇ ਅੱਠਵੀਂ ਦੀ ਪ੍ਰੀਖਿਆਵਾ 3 ਮਾਰਚ ਤੋਂ 14 ਮਾਰਚ ਤਕ ਹੋਣਗੀਆਂ।

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
America 'ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਗਿਆ ਸੀ ਵਿਦੇਸ਼
America 'ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ, ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
WhatsApp ਗਰੁੱਪ ਕਾਲ 'ਚ ਆਇਆ ਵੱਡਾ ਅਪਡੇਟ ! ਹੁਣ ਜੋ ਬੋਲੇਗਾ ,ਉਹੀ ਸਕ੍ਰੀਨ 'ਤੇ ਦਿਖਾਈ ਦੇਵੇਗਾ 
Embed widget