ਪੜਚੋਲ ਕਰੋ

ਫਿਰ ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵੀਂ Timing

Punjab News: ਪੰਜਾਬ ਦੇ ਮੌਸਮ ਵਿੱਚ ਬਦਲਾਅ ਹੋ ਗਿਆ ਹੈ ਅਤੇ ਪਹਿਲਾਂ ਨਾਲੋਂ ਠੰਡ ਤੋਂ ਰਾਹਤ ਮਿਲੀ ਹੈ। ਉੱਥੇ ਹੀ ਸਰਕਾਰ ਨੇ ਬਦਲਦੇ ਮੌਸਮ ਨੂੰ ਦੇਖਦਿਆਂ ਹੋਇਆਂ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਲਿਆ ਹੈ।

Punjab News: ਪੰਜਾਬ ਦੇ ਮੌਸਮ ਵਿੱਚ ਬਦਲਾਅ ਹੋ ਗਿਆ ਹੈ ਅਤੇ ਪਹਿਲਾਂ ਨਾਲੋਂ ਠੰਡ ਤੋਂ ਰਾਹਤ ਮਿਲੀ ਹੈ। ਉੱਥੇ ਹੀ ਸਰਕਾਰ ਨੇ ਬਦਲਦੇ ਮੌਸਮ ਨੂੰ ਦੇਖਦਿਆਂ ਹੋਇਆਂ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਲਿਆ ਹੈ। ਇਹ ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।

ਜਾਰੀ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਹੁਣ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਲਿਆ ਗਿਆ ਹੈ।

ਸਾਰੇ ਸਰਕਾਰੀ ਸਕੂਲਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਲਗਾਉਣ ਅਤੇ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ। ਵਿਭਾਗ ਨੇ ਕਿਹਾ ਹੈ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
ਅਕਾਲੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅਕਾਲੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੱਜ ਮਜੀਠਾ ਥਾਣੇ 'ਚ ਪੇਸ਼ ਹੋਣਗੇ ਬਿਕਰਮ ਮਜੀਠੀਆ, ਕਿਹਾ- ਧੱਕੇਸ਼ਾਹੀ ਜਾਂ ਝੂਠੇ ਮਾਮਲਿਆਂ ਦਾ ਕੋਈ ਡਰ ਨਹੀਂ...
ਅੱਜ ਮਜੀਠਾ ਥਾਣੇ 'ਚ ਪੇਸ਼ ਹੋਣਗੇ ਬਿਕਰਮ ਮਜੀਠੀਆ, ਕਿਹਾ- ਧੱਕੇਸ਼ਾਹੀ ਜਾਂ ਝੂਠੇ ਮਾਮਲਿਆਂ ਦਾ ਕੋਈ ਡਰ ਨਹੀਂ...
AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ
AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
ਵੱਡੀ ਖਬਰ, DGP ਨੇ DIG ਨੂੰ ਭੇਜਿਆ ਨੋਟਿਸ; 1 ਲੱਖ 80 ਹਜ਼ਾਰ ਰੁਪਏ ਚਾਰਜ ਦਾ ਨੋਟਿਸ ਜਾਰੀ; ਪ੍ਰਸ਼ਾਸਨ ਨੇ ਤੁਰੰਤ ਦਿੱਤਾ ਇਹ ਨਿਰਦੇਸ਼...
Lightning Strikes IndiGo Aircraft: ਵੱਡਾ ਹਾਦਸਾ, ਇੰਡੀਗੋ ਦੇ ਜਹਾਜ਼ ਉੱਤੇ ਅਚਾਨਕ ਆ ਡਿੱਗੀ ਬਿਜਲੀ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡਾ ਹਾਦਸਾ, ਇੰਡੀਗੋ ਦੇ ਜਹਾਜ਼ ਉੱਤੇ ਅਚਾਨਕ ਆ ਡਿੱਗੀ ਬਿਜਲੀ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ
AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ
ਲੋਕਾਂ ਲਈ ਵੱਡੀ ਰਾਹਤ! ਅੱਜ ਫਿਰ ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਜਾਣ ਲਓ ਅੱਜ ਦੇ ਰੇਟ
ਲੋਕਾਂ ਲਈ ਵੱਡੀ ਰਾਹਤ! ਅੱਜ ਫਿਰ ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਜਾਣ ਲਓ ਅੱਜ ਦੇ ਰੇਟ
ਅਕਾਲੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅਕਾਲੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਤਾਬੜਤੋੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਲੁਧਿਆਣਾ 'ਚ ਭਾਜਪਾ ਆਗੂ 'ਤੇ FIR, ਸੜਕ ਵਿਚਾਲੇ AAP ਕੌਂਸਲਰ ਦੀ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਭਾਜਪਾ ਆਗੂ 'ਤੇ FIR, ਸੜਕ ਵਿਚਾਲੇ AAP ਕੌਂਸਲਰ ਦੀ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਜਿੰਮ 'ਚ ਕਸਰਤ ਕਰਨ ਵੇਲੇ ਕਾਂਸਟੇਬਲ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ; ਮੱਚਿਆ ਚੀਕ ਚੀਹਾੜਾ
ਜਿੰਮ 'ਚ ਕਸਰਤ ਕਰਨ ਵੇਲੇ ਕਾਂਸਟੇਬਲ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ; ਮੱਚਿਆ ਚੀਕ ਚੀਹਾੜਾ
NEET Re-Exam ਤੋਂ ਪਹਿਲਾਂ NTA ਦੀ ਵੱਡੀ ਲਾਪਰਵਾਹੀ, ਨਾਗਪੁਰ ਦੇ ਵਿਦਿਆਰਥੀ ਨੂੰ ਆਬੂ ਧਾਬੀ 'ਚ ਮਿਲਿਆ ਸੈਂਟਰ
NEET Re-Exam ਤੋਂ ਪਹਿਲਾਂ NTA ਦੀ ਵੱਡੀ ਲਾਪਰਵਾਹੀ, ਨਾਗਪੁਰ ਦੇ ਵਿਦਿਆਰਥੀ ਨੂੰ ਆਬੂ ਧਾਬੀ 'ਚ ਮਿਲਿਆ ਸੈਂਟਰ
Embed widget