ਪੜਚੋਲ ਕਰੋ

Punjab School Time Change: ਪੰਜਾਬ ਦੇ ਸਕੂਲਾਂ ਦਾ ਫਿਰ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਸਕੂਲ ਲੱਗਣ ਦਾ ਟਾਈਮ?

Punjab School Time Change: ਪੰਜਾਬ ਦੇ ਸਕੂਲਾਂ ਵਿੱਚ ਟਾਈਮ ਦੇ ਬਦਲਣ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਅਤੇ ਧੁੱਪਦਾਰ ਰਹਿਣ ਤੋਂ ਬਾਅਦ, ਹੁਣ ਮੰਗਲਵਾਰ ਤੋਂ ਸ਼ਹਿਰ ਦੇ

Punjab School Time Change: ਪੰਜਾਬ ਦੇ ਸਕੂਲਾਂ ਵਿੱਚ ਟਾਈਮ ਦੇ ਬਦਲਣ ਨੂੰ ਲੈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਅਤੇ ਧੁੱਪਦਾਰ ਰਹਿਣ ਤੋਂ ਬਾਅਦ, ਹੁਣ ਮੰਗਲਵਾਰ ਤੋਂ ਸ਼ਹਿਰ ਦੇ ਸਾਰੇ ਸਕੂਲ ਪੁਰਾਣੇ ਸ਼ਡਿਊਲ ਅਨੁਸਾਰ ਖੁੱਲ੍ਹਣਗੇ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੇਂ ਵਿੱਚ ਕੋਈ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਹੈ।

ਸਕੂਲਾਂ ਦਾ ਬਦਲਿਆ ਗਿਆ ਸਮਾਂ

ਸਿੰਗਲ ਸ਼ਿਫਟ ਸਕੂਲਾਂ ਦੇ ਬੱਚਿਆਂ ਨੂੰ ਸਵੇਰੇ 8:20 ਵਜੇ ਕੈਂਪਸ ਵਿੱਚ ਰਿਪੋਰਟ ਕਰਨਾ ਹੋਵੇਗਾ ਅਤੇ ਦੁਪਹਿਰ 2:20 ਵਜੇ ਚਲੇ ਜਾਣਾ ਹੋਵੇਗਾ। ਅਧਿਆਪਕਾਂ ਨੂੰ ਸਵੇਰੇ 8:10 ਵਜੇ ਤੋਂ ਦੁਪਹਿਰ 2:30 ਵਜੇ ਤੱਕ ਕੈਂਪਸ ਵਿੱਚ ਮੌਜੂਦ ਰਹਿਣਾ ਪਵੇਗਾ। ਡਬਲ ਸ਼ਿਫਟ ਦੇ ਬੱਚਿਆਂ ਲਈ ਸਮਾਂ ਦੁਪਹਿਰ 1.15 ਵਜੇ ਤੱਕ ਅਤੇ ਦੂਜੀ ਸ਼ਿਫਟ ਦੇ ਬੱਚਿਆਂ ਲਈ ਸਮਾਂ ਦੁਪਹਿਰ 12.45 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਅਧਿਆਪਕਾਂ ਲਈ ਡਬਲ ਸ਼ਿਫਟ ਵਿੱਚ, ਪਹਿਲੀ ਸ਼ਿਫਟ ਸਵੇਰੇ 7.50 ਵਜੇ ਤੋਂ ਦੁਪਹਿਰ 2.10 ਵਜੇ ਤੱਕ ਅਤੇ ਦੂਜੀ ਸ਼ਿਫਟ ਸਵੇਰੇ 10.50 ਵਜੇ ਤੋਂ ਸ਼ਾਮ 5.10 ਵਜੇ ਤੱਕ ਹੋਵੇਗੀ।

ਮੌਸਮ ਕਾਰਨ ਕੀਤਾ ਗਿਆ ਸੀ ਬਦਲਾਅ

ਦੱਸ ਦੇਈਏ ਕਿ ਲਗਾਤਾਰ ਵੱਧਦੀ ਠੰਡ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਇਸ ਦੌਰਾਨ ਧੁੰਦ ਕਾਰਨ ਲੋਕਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਬੱਚਿਆਂ ਦਾ ਸਕੂਲ ਜਾਣਾ ਕਾਫੀ ਮੁਸ਼ਕਿਲ ਹੋ ਗਿਆ, ਜਿਸਦੇ ਚੱਲਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ। ਫਿਲਹਾਲ ਇੱਕ ਵਾਰ ਫਿਰ ਤੋਂ ਮੌਸਮ ਵਿੱਚ ਬਦਲਾਅ ਹੋਇਆ ਹੈ ਅਤੇ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ। ਹੁਣ ਸਕੂਲਾਂ ਦਾ ਸਮਾਂ ਪੁਰਾਣੇ ਸ਼ਡਿਊਲ ਅਨੁਸਾਰ ਕਰ ਦਿੱਤਾ ਗਿਆ ਹੈ। 

Read MOre: Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ

Read MOre: National Pension System: ਸਰਕਾਰ ਦੀ ਇਹ ਸਕੀਮ ਰਿਟਾਇਰਮੈਂਟ ਤੋਂ ਬਾਅਦ ਕਰੇਗੀ ਮਾਲੋਮਾਲ! ਇੰਝ ਕਰੋ ਬੱਚਤ; ਮਹੀਨੇ ਦੇ ਇੱਕ ਲੱਖ...

Read More: Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਅਚਾਨਕ ਵਧੇਗੀ ਠੰਡ; ਇਸ ਦਿਨ ਵਰ੍ਹੇਗਾ ਮੀਂਹ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget