ਪੜਚੋਲ ਕਰੋ

ਪੰਜਾਬ 'ਚ ਕਦੋਂ ਖੁੱਲ੍ਹਣਗੇ ਸਕੂਲ? ਸਿੱਖਿਆ ਮੰਤਰੀ ਨੇ ਕੀਤਾ ਸਪਸ਼ਟ

15 ਅਕਤੂਬਰ ਤੋਂ ਸਕੂਲ ਖੋਲ੍ਹੇ ਜਾਣ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਅਜੇ ਸਰਕਾਰ ਨੇ ਇਸ ਸਬੰਧੀ ਕੋਈ ਫੈਸਲਾ ਨਹੀਂ ਕੀਤਾ। ਸਰਕਾਰ ਵੱਲੋਂ ਨਿਯਮ ਤੈਅ ਕੀਤੇ ਜਾ ਰਹੇ ਹਨ।

ਚੰਡੀਗੜ੍ਹ: ਪੰਜਾਬ 'ਚ ਅਨਲੌਕ 5 ਤਹਿਤ ਸਕੂਲ ਖੋਲ੍ਹਣ ਨੂੰ ਲੈ ਕੇ ਸ਼ਸ਼ੋਪੰਜ ਬਰਕਰਾਰ ਹੈ। ਅਜਿਹੇ 'ਚ ਸੂਬੇ 'ਚ ਅੱਜ 15 ਅਕਤੂਬਰ ਤੋਂ ਸਕੂਲ ਖੋਲ੍ਹੇ ਜਾਣ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਅਜੇ ਸਰਕਾਰ ਨੇ ਇਸ ਸਬੰਧੀ ਕੋਈ ਫੈਸਲਾ ਨਹੀਂ ਕੀਤਾ। ਸਰਕਾਰ ਵੱਲੋਂ ਨਿਯਮ ਤੈਅ ਕੀਤੇ ਜਾ ਰਹੇ ਹਨ। ਜਿਵੇਂ ਹੀ ਨਿਯਮਾਂ ਦਾ ਕੰਮ ਮੁਕੰਮਲ ਹੋਵੇਗਾ, ਉਸ ਤੋਂ ਬਾਅਦ ਸਕੂਲ ਖੋਲ੍ਹਣ ਦੀ ਤਾਰੀਖ, ਬੱਚਿਆਂ ਤੇ ਅਧਿਆਪਕਾਂ ਲਈ ਮਾਪਦੰਡ ਜਾਰੀ ਕੀਤੇ ਜਾਣਗੇ।

ਸਰਕਾਰ ਵੱਲੋਂ ਕਿਸੇ ਤਰ੍ਹਾਂ ਦੇ ਲਿਖਤੀ ਸੂਚਨਾ ਨਾ ਹੋਣ ਕਾਰਨ ਲੋਕਾਂ 'ਚ ਸ਼ਸ਼ੋਪੰਜ ਬਰਕਰਾਰ ਹੈ। 15 ਅਕਤੂਬਰ ਨੂੰ ਸਕੂਲ ਖੋਲ੍ਹਣ ਬਾਰੇ ਜਾਰੀ ਪੱਤਰਾਂ 'ਚ ਉਨ੍ਹਾਂ ਕਿਹਾ ਸਕੂਲ ਖੋਲ੍ਹਣ ਦੇ ਸਬੰਧ 'ਚ ਮਨਜੂਰੀ ਗ੍ਰਹਿ ਵਿਭਾਗ ਤੇ ਨੈਸ਼ਨਲ ਡਿਸਾਸਟਰ ਮੈਨੇਜਮੈਂਟ ਵਿਭਾਗ ਤੋਂ ਲਈ ਜਾਵੇਗੀ।

ਪੰਜਾਬ ਦੇ ਸਿਨੇਮਾ ਘਰਾਂ 'ਚ ਫਿਲਹਾਲ ਨਹੀਂ ਲੱਗਣਗੀਆਂ ਰੌਣਕਾਂ, ਕੈਪਟਨ ਸਰਕਾਰ ਦਾ ਫੈਸਲਾ

ਜਦੋਂ ਵੀ ਸਕੂਲ ਖੋਲ੍ਹੇ ਜਾਣਗੇ ਉਨ੍ਹਾਂ ਦੇ ਨਾਲ ਹੀ ਕਾਲਜ, ਯੂਨੀਵਰਸਿਟੀਆਂ ਵੀ ਖੋਲ੍ਹੀਆਂ ਜਾਣਗੀਆਂ। ਗ੍ਰਹਿ ਵਿਭਾਗ ਤੇ ਸੀਓਮਓ ਮਿਲ ਕੇ ਕੋਈ ਫੈਸਲਾ ਕਰਨਗੇ। ਅਸੀਂ ਇਹ ਸਿਸਟਮ ਬਣਾ ਰਹੇ ਹਾਂ ਕਿ ਸਕੂਲਾਂ ਨੂੰ ਕਿਹੜੀਆਂ ਹਿਦਾਇਤਾਂ ਦਿੱਤੀਆਂ ਜਾਣਗੀਆਂ। ਸਿੰਗਲਾ ਨੇ ਸਪਸ਼ਟ ਕੀਤਾ ਸਾਡੇ ਲਈ ਸਕੂਲ ਖੋਲ੍ਹਣਾ ਅਹਿਮ ਨਹੀਂ ਹੈ ਪਹਿਲਾਂ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਤੜਕ ਸਵੇਰੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ... 
ਪੰਜਾਬ 'ਚ ਵੱਡੀ ਵਾਰਦਾਤ, ਤੜਕ ਸਵੇਰੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ... 
Punjab News: ਪੰਜਾਬ 'ਚ ਸਿਆਸੀ ਭੂਚਾਲ, 'ਆਪ' ਮੀਟਿੰਗ 'ਚ ਆਬਜ਼ਰਵਰਾਂ ਸਣੇ 25 ਵਿਧਾਇਕ ਵੀ ਪਹੁੰਚੇ: ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਫੁੱਟ ਦਾ ਵਧਿਆ ਖਤ਼ਰਾ...
ਪੰਜਾਬ 'ਚ ਸਿਆਸੀ ਭੂਚਾਲ, 'ਆਪ' ਮੀਟਿੰਗ 'ਚ ਆਬਜ਼ਰਵਰਾਂ ਸਣੇ 25 ਵਿਧਾਇਕ ਵੀ ਪਹੁੰਚੇ: ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੇ ਫੁੱਟ ਦਾ ਵਧਿਆ ਖਤ਼ਰਾ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਬਾਦਲ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ, ਸਦਮੇ 'ਚ 2 ਰੂਮਮੇਟ ਸਣੇ 6 ਵਿਦਿਆਰਥੀਆਂ ਦੀ ਵਿਗੜੀ ਸਿਹਤ; ਮੱਚਿਆ ਹੜਕੰਪ
ਬਾਦਲ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ, ਸਦਮੇ 'ਚ 2 ਰੂਮਮੇਟ ਸਣੇ 6 ਵਿਦਿਆਰਥੀਆਂ ਦੀ ਵਿਗੜੀ ਸਿਹਤ; ਮੱਚਿਆ ਹੜਕੰਪ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
Embed widget