ਪੜਚੋਲ ਕਰੋ

ਪੰਜਾਬ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ: ਅਨਮੋਲ ਗਗਨ ਮਾਨ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ, ਟੈਕਨੀਕਲ ਟੈਕਸਟਾਈਲ, ਲਿਬਾਸ ਅਤੇ ਮੇਕਅੱਪ ਖੇਤਰ ਵਿੱਚ 3200 ਕਰੋੜ ਤੋਂ ਵੱਧ ਦਾ ਨਿਵੇਸ਼ ਸਫ਼ਲਤਾਪੂਰਵਕ ਸੁਰੱਖਿਅਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਵਿੱਚ ਸਨਾਤਨ ਪੋਲੀਕੋਟ, ਨਾਹਰ ਸਪਿਨਿੰਗ ਮਿੱਲਜ਼ ਅਤੇ ਹੋਰ ਕਈ ਪ੍ਰਮੁੱਖ ਕੰਪਨੀਆਂ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦੇ ਨਿਵੇਸ਼ ਨਾਲ ਕੱਪੜਾ ਉਦਯੋਗ ਵਿੱਚ 13,000 ਤੋਂ ਵੱਧ ਹੁਨਰਮੰਦ ਕਾਮਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਵੇਸ਼ ਰਾਜ ਸਰਕਾਰ ਦੁਆਰਾ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਾ ਹੈ ਜੋ ਕਿ ਰਾਜ ਵਿੱਚ ਇੱਕ ਉਦਯੋਗਿਕ ਵਾਤਾਵਰਣ ਦੀ ਸਿਰਜਣਾ 'ਤੇ ਕੇਂਦ੍ਰਿਤ ਹੈ ਅਤੇ ਕਾਰੋਬਾਰ ਲਈ ਅਨੁਕੂਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਸੜਕਾਂ, ਰੇਲਵੇ ਅਤੇ ਹਵਾਈ ਮਾਰਗਾਂ ਦੇ ਮਾਮਲੇ ਵਿੱਚ ਪੰਜਾਬ ਦੀ ਵਧੀਆ ਕਨੈਕਟੀਵਿਟੀ, ਬਿਨਾਂ ਕਿਸੇ ਨਿਵਾਸ ਪਾਬੰਦੀਆਂ ਦੇ ਮਜ਼ਦੂਰਾਂ ਨਾਲ ਚੰਗੇ ਸਬੰਧ ਅਤੇ ਨਿਰਵਿਘਨ ਬਿਜਲੀ ਸਪਲਾਈ ਆਦਿ ਸੂਬੇ ਵਿੱਚ ਕਾਰੋਬਾਰ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget