ਪੜਚੋਲ ਕਰੋ

350 ਕਰੋੜ ਦਾ ਵਿਕਿਆ ਬੀਜ, ਘੁਟਾਲਾ 4000 ਕਰੋੜ ਦਾ ਕਿਵੇਂ? ਬਾਦਲ ਤੇ ਮਜੀਠੀਆ ਜ਼ਰਾ ਸਪਸ਼ਟ ਕਰਨ...

ਸਾਰੇ ਸਾਲ 'ਚ 350 ਕਰੋੜ ਰੁਪਏ ਦਾ ਬੀਜ ਵਿਕਦਾ ਹੈ। ਫਿਰ ਕਿਵੇਂ 4000 ਕਰੋੜ ਦਾ ਘੁਟਾਲਾ ਹੋ ਗਿਆ?

ਚੰਡੀਗੜ੍ਹ: ਪੰਜਾਬ ਦੇ ਵੱਡੇ ਬੀਜ ਘੁਟਾਲੇ 'ਤੇ ਅੱਜ ਪੰਜਾਬ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਰੇ ਸਾਲ 'ਚ 350 ਕਰੋੜ ਰੁਪਏ ਦਾ ਬੀਜ ਵਿਕਦਾ ਹੈ। ਫਿਰ ਕਿਵੇਂ 4000 ਕਰੋੜ ਦਾ ਘੁਟਾਲਾ ਹੋ ਗਿਆ? ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਰਨਲ ਸਕੱਤਰ ਬਿਕਰਮ ਮਜੀਠੀਆ ਨੂੰ ਇਹ ਅੰਕੜੇ ਸਪੱਸ਼ਟ ਕਰਨ ਨੂੰ ਵੀ ਕਿਹਾ ਹੈ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਬਾਜਵਾ ਨੇ ਅਕਾਲੀ ਦਲ ਤੇ ਨਿਸ਼ਾਨਾਂ ਲਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਆਪਣੇ ਸਮਿਆਂ ਦੇ ਬੀਜ ਘਪਲੇ ਲੁਕਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕੇਂਦਰ ਦੇ ਨਵੇਂ ਬਣੇ ਖੇਤੀ ਕਾਨੂੰਨ ਤੇ ਆਪਣਾ ਪੱਖ ਸਾਫ਼ ਕਰਨ ਦੀ ਲੋੜ ਹੈ। ਬਾਜਵਾ ਨੇ ਕਿਹਾ ਕਿ ਅਕਾਲੀ ਦਲ ਬੀਜ ਘੁਟਾਲੇ ਤੇ ਗਲਤ ਅੰਕੜੇ ਪੇਸ਼ ਕਰ ਰਹੀ ਹੈ। ਇੱਕ ਕਿੱਲੇ ਲਈ 8 ਕਿਲੋ ਦੇ ਕਰੀਬ ਬੀਜ ਇਸਤਮਾਲ ਹੁੰਦਾ ਹੈ। ਇਸ ਪੂਰੇ ਬੀਜ ਘੁਟਾਲੇ ਦੀ ਅਸਲ ਕੀਮਤ ਦੇਖੀ ਜਾਵੇ ਤਾਂ 350 ਕਰੋੜ ਦੇ ਕਰੀਬ ਬਣਦੀ ਹੈ ਜਿਸ ਨੂੰ ਅਕਾਲੀ ਦਲ 4000 ਕਰੋੜ ਦੱਸ ਰਿਹਾ ਹੈ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਉਨ੍ਹਾਂ ਹਰਸਿਮਰਤ ਕੌਰ ਬਾਦਲ ਤੇ ਸਵਾਲ ਚੁੱਕਦੇ ਹੋਏ ਕਿਹਾ ਕਿ, ਮੰਡੀ ਬੋਰਡ ਤੋਂ 4500 ਕਰੋੜ ਦੀ ਆਮਦਨ ਹੁੰਦੀ ਹੈ, ਕਿ ਹਰਸਿਮਰਤ ਮੰਡੀ ਬੋਰਡ ਭੰਗ ਕਰਨ ਦੇ ਹੱਕ 'ਚ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਬਿਆਨ ਤੇ ਸੁਖਬੀਰ ਤੇ ਹਰਸਿਮਰਤ ਨੂੰ ਆਪਣਾ ਪੱਖ ਸਪੱਸ਼ਟ ਕਰਨ ਦੀ ਲੋੜ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget