ਪੜਚੋਲ ਕਰੋ

ਭਾਰਤੀ ਫੌਜ 'ਚ ਪੰਜਾਬੀਆਂ ਦੀ ਚੜ੍ਹਾਈ, ਹਰਿਆਣਾ ਦੇ ਛੋਹਰੇ ਵੀ ਘੱਟ ਨਹੀਂ

ਦੇਸ਼ ਦੀ ਸੇਵਾ ਲਈ ਫ਼ੌਜ ਵਿੱਚ ਨੌਕਰੀ ਕਰਨ ਦਾ ਜਨੂੰਨ ਉੱਤਰੀ ਭਾਰਤ ਦੇ ਨੌਜਵਾਨਾਂ ਵਿੱਚ ਵਧੇਰੇ ਹੈ। ਉੱਤਰੀ ਭਾਰਤ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਰਮੀ, ਭਾਰਤੀ ਹਵਾਈ ਫ਼ੌਜ ਤੇ ਸਮੁੰਦਰੀ ਫ਼ੌਜ ਵਿੱਚ ਸ਼ਾਮਲ ਹੋ ਰਹੇ ਹਨ। ਜਿੱਥੋਂ ਤੱਕ ਆਰਮੀ ਵਿੱਚ ਗ਼ੈਰ ਅਫ਼ਸਰ ਵਜੋਂ ਜਾਣ ਦੀ ਗੱਲ ਹੈ ਤਾਂ ਇਸ ਮਾਮਲੇ ਵਿੱਚ ਪੰਜਾਬ ਸਾਰਿਆਂ ਤੋਂ ਅੱਗੇ ਹੈ। ਹਰਿਆਣਾ ਦੇ ਜ਼ਿਆਦਾਤਰ ਨੌਜਵਾਨ ਹਵਾਈ ਫ਼ੌਜ ਤੇ ਸਮੁੰਦਰੀ ਫ਼ੌਜ ਵਿੱਚ ਜਾ ਰਹੇ ਹਨ।

ਨਵੀਂ ਦਿੱਲੀ: ਦੇਸ਼ ਦੀ ਸੇਵਾ ਲਈ ਫ਼ੌਜ ਵਿੱਚ ਨੌਕਰੀ ਕਰਨ ਦਾ ਜਨੂੰਨ ਉੱਤਰੀ ਭਾਰਤ ਦੇ ਨੌਜਵਾਨਾਂ ਵਿੱਚ ਵਧੇਰੇ ਹੈ। ਉੱਤਰੀ ਭਾਰਤ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਰਮੀ, ਭਾਰਤੀ ਹਵਾਈ ਫ਼ੌਜ ਤੇ ਸਮੁੰਦਰੀ ਫ਼ੌਜ ਵਿੱਚ ਸ਼ਾਮਲ ਹੋ ਰਹੇ ਹਨ। ਜਿੱਥੋਂ ਤੱਕ ਆਰਮੀ ਵਿੱਚ ਗ਼ੈਰ ਅਫ਼ਸਰ ਵਜੋਂ ਜਾਣ ਦੀ ਗੱਲ ਹੈ ਤਾਂ ਇਸ ਮਾਮਲੇ ਵਿੱਚ ਪੰਜਾਬ ਸਾਰਿਆਂ ਤੋਂ ਅੱਗੇ ਹੈ। ਹਰਿਆਣਾ ਦੇ ਜ਼ਿਆਦਾਤਰ ਨੌਜਵਾਨ ਹਵਾਈ ਫ਼ੌਜ ਤੇ ਸਮੁੰਦਰੀ ਫ਼ੌਜ ਵਿੱਚ ਜਾ ਰਹੇ ਹਨ। ਭਾਰਤੀ ਫ਼ੌਜ ਵਿੱਚ ਕੁੱਲ 11.54 ਲੱਖ ਫ਼ੌਜ ਤੇ ਜੇਸੀਓ ਹਨ ਜਿਨ੍ਹਾਂ ਵਿੱਚੋਂ 2.52 ਲੱਖ ਜਵਾਨ ਉੱਤਰ-ਪੱਛਮੀ ਸੂਬਿਆਂ ਤੋਂ ਹਨ। ਸਿਰਫ਼ ਪੰਜਾਬ ਤੋਂ ਹੀ 89,893 ਫ਼ੌਜੀ ਤੇ ਜੇਸੀਓ ਹਨ। ਇਸੇ ਤਰ੍ਹਾਂ ਹਵਾਈ ਫ਼ੌਜ ਵਿੱਚੋਂ 20,483 ਜਵਾਨ ਉੱਤਰ-ਪੱਛਮੀ ਸੂਬਿਆਂ ਤੋਂ ਹਨ। ਇਨ੍ਹਾਂ ਵਿੱਚੋਂ ਹਰਿਆਣਾ ਦੇ ਜਵਾਨਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ ਜੋ 13,524 ਹੈ। ਭਾਰਤੀ ਨੇਵੀ ਵਿੱਚ ਕੁੱਲ 50,140 ਜਵਾਨ ਹਨ ਜਿਨ੍ਹਾਂ ਵਿੱਚੋਂ 11,258 ਜਵਾਨ ਉੱਤਰ-ਪੱਛਮੀ ਸੂਬਿਆਂ ਤੋਂ ਹਨ। ਇਨ੍ਹਾਂ ਸੂਬਿਆਂ ਵਿੱਚੋਂ ਵੀ ਹਰਿਆਣਾ ਹੀ ਸਭ ਤੋਂ ਅੱਗੇ ਹੈ ਜਿੱਥੋਂ 6114 ਜਵਾਨ ਨੇਵੀ ਵਿੱਚ ਹਨ। ਕੁਝ ਸਮਾਂ ਪਹਿਲਾਂ ਲੋਕ ਸਭਾ ਵਿੱਚ ਰੱਖਿਆ ਮੰਤਰਾਲੇ ਨੇ ਅੰਕੜੇ ਪੇਸ਼ ਕੀਤੇ ਹਨ ਜਿਨ੍ਹਾਂ ਵਿੱਚ ਇਹ ਕਿਹਾ ਗਿਆ ਹੈ ਕਿ ਉੱਤਰੀ ਭਾਰਤ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਭਾਰਤੀ ਆਰਮੀ ਵਿੱਚ ਇੱਕ ਫ਼ੌਜੀ ਦੇ ਤੌਰ 'ਤੇ ਜਾ ਰਹੇ ਹਨ। ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ਵਿੱਚ ਪੰਜਾਬ ਪਹਿਲੇ ਸਥਾਨ 'ਤੇ ਹੈ। ਪੰਜਾਬ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੂਜੇ, ਹਰਿਆਣਾ ਤੀਜੇ ਸਥਾਨ 'ਤੇ ਹੈ। ਇਨ੍ਹਾਂ ਸੂਬਿਆਂ ਦੇ ਨਾਲ-ਨਾਲ ਦਿੱਲੀ, ਚੰਡੀਗੜ੍ਹ ਤੇ ਜੰਮੂ-ਕਸ਼ਮੀਰ ਤੋਂ ਵੀ ਨੌਜਵਾਨ ਫ਼ੌਜ ਵਿੱਚ ਜਾ ਰਹੇ ਹਨ। ਤਿੰਨਾਂ ਫ਼ੌਜਾਂ ਵਿੱਚ ਜਵਾਨਾਂ ਦੀ ਕੁਲ ਗਿਣਤੀ 13,41,944 ਹੈ। ਇਨ੍ਹਾਂ ਵਿੱਚੋਂ 2,84,440 ਜਵਾਨ ਉੱਤਰ-ਪੱਛਮੀ ਸੂਬਿਆਂ ਦੇ ਰਹਿਣ ਵਾਲੇ ਹਨ। ਦੇਸ਼ ਦੀ ਕੁਲ ਆਬਾਦੀ ਵਿੱਚੋਂ 16.50 ਫ਼ੀਸਦੀ ਆਬਾਦੀ ਵਾਲੇ ਉੱਤਰ ਪ੍ਰਦੇਸ਼ ਤੋਂ ਫ਼ੌਜ ਵਿੱਚ 1,74,309, ਹਵਾਈ ਫ਼ੌਜ ਵਿਚ 32,817 ਅਤੇ ਨੇਵੀ ਵਿੱਚ 11,256 ਜਵਾਨ ਹਨ।

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget