ਪੜਚੋਲ ਕਰੋ
Punjab Sero Survey Report: ਪੰਜਾਬ ਦੀ ਕਰੀਬ 25 ਪ੍ਰਤੀਸ਼ਤ ਆਬਾਦੀ ਕੋਰੋਨਾ ਪ੍ਰਭਾਵਿਤ, ਸੀਰੋ ਸਰਵੇ 'ਚ ਖੁਲਾਸਾ
ਸਿਹਤ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਕੁਲ 24.19% ਆਬਾਦੀ ਕੋਵਿਡ-19 ਤੋਂ ਸੰਕਰਮਿਤ ਹੋਈ ਹੈ। ਉਨ੍ਹਾਂ ਕਿਹਾ ਕਿ ਦੂਜੇ ਸੀਰੋ-ਸਰਵੇਖਣ ਇਹ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਕਰਵਾਏ ਗਏ ਹਨ।
ਚੰਡੀਗੜ੍ਹ: ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਬੈਠਕ ਹੋਈ। ਇਸ ਬੈਠਕ 'ਚ ਪੰਜਾਬ ਦੇ ਸਿਹਤ ਸਕੱਤਰ ਹੁਸਨ ਲਾਲ ਨੇ ਸੂਬੇ 'ਚ ਕੋਰੋਨਾਵਾਇਰਸ ਬਾਰੇ ਦੱਸਿਆ ਗਿਆ।
ਇਸ ਦੇ ਨਾਲ ਹੀ ਸਿਹਤ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਕੁਲ 24.19% ਆਬਾਦੀ ਕੋਵਿਡ-19 ਤੋਂ ਸੰਕਰਮਿਤ ਹੋਈ ਹੈ। ਉਨ੍ਹਾਂ ਕਿਹਾ ਕਿ ਦੂਜੇ ਸੀਰੋ-ਸਰਵੇਖਣ ਇਹ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਕਰਵਾਏ ਗਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Punjab Health Secretary Hussan Lal today informed a high-level meeting, chaired by Punjab CM Captain Amarinder Singh, that a total of 24.19% of Punjab’s population has been infected by #COVID19, as per the second Sero-Survey conducted in 12 districts of the state
— ANI (@ANI) December 11, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement