ਚੰਡੀਗੜ੍ਹ: ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਬੈਠਕ ਹੋਈ। ਇਸ ਬੈਠਕ 'ਚ ਪੰਜਾਬ ਦੇ ਸਿਹਤ ਸਕੱਤਰ ਹੁਸਨ ਲਾਲ ਨੇ ਸੂਬੇ 'ਚ ਕੋਰੋਨਾਵਾਇਰਸ ਬਾਰੇ ਦੱਸਿਆ ਗਿਆ।

ਇਸ ਦੇ ਨਾਲ ਹੀ ਸਿਹਤ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਕੁਲ 24.19% ਆਬਾਦੀ ਕੋਵਿਡ-19 ਤੋਂ ਸੰਕਰਮਿਤ ਹੋਈ ਹੈ। ਉਨ੍ਹਾਂ ਕਿਹਾ ਕਿ ਦੂਜੇ ਸੀਰੋ-ਸਰਵੇਖਣ ਇਹ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਕਰਵਾਏ ਗਏ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904