ਪੜਚੋਲ ਕਰੋ

ਚੋਣ ਨਤੀਜਿਆਂ ਮਗਰੋਂ ਕੈਪਟਨ ਦੇਣਗੇ ਪੰਜਾਬੀਆਂ ਨੂੰ ਵੱਡਾ ਝਟਕਾ

ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬੀਆਂ ਦੇ ਜੇਬਾਂ 'ਤੇ ਹੋਰ ਬੋਝ ਪੈ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਵਿੱਚ ਇਸ ਮਹੀਨੇ ਦੇ ਅੰਤ ਤੱਕ ਬਿਜਲੀ ਦਰਾਂ ’ਚ 3 ਫੀਸਦ ਤੱਕ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਨਾਲ ਪਹਿਲਾਂ ਹੀ ਮਹਿੰਗੀ ਬਿਜਲੀ ਦੀ ਪੰਜਾਬੀਆਂ 'ਤੇ ਹੋਰ ਮਾਰ ਪਏਗੀ।

ਚੰਡੀਗੜ੍ਹ: ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬੀਆਂ ਦੇ ਜੇਬਾਂ 'ਤੇ ਹੋਰ ਬੋਝ ਪੈ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਵਿੱਚ ਇਸ ਮਹੀਨੇ ਦੇ ਅੰਤ ਤੱਕ ਬਿਜਲੀ ਦਰਾਂ ’ਚ 3 ਫੀਸਦ ਤੱਕ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਨਾਲ ਪਹਿਲਾਂ ਹੀ ਮਹਿੰਗੀ ਬਿਜਲੀ ਦੀ ਪੰਜਾਬੀਆਂ 'ਤੇ ਹੋਰ ਮਾਰ ਪਏਗੀ। ਸੂਤਰਾਂ ਮੁਤਾਬਕ 23 ਮਈ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੇ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਦਰਾਂ ’ਚ ਵਾਧੇ ਦਾ ਐਲਾਨ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ। ਨਵੀਆਂ ਦਰਾਂ ਅਕਸਰ ਮਾਰਚ ਮਹੀਨੇ ਐਲਾਨੀਆਂ ਜਾਂਦੀਆਂ ਹਨ ਇਸ ਲਈ ਇਹ ਵਧੀਆਂ ਦਰਾਂ ਵੀ ਪਹਿਲੀ ਅਪਰੈਲ ਤੋਂ ਹੀ ਲਾਗੂ ਹੋਣਗੀਆਂ। ਉਧਰ, ਆਮ ਆਦਮੀ ਪਾਰਟੀ ਨੇ ਬਿਜਲੀ ਦਰਾਂ ਵਿੱਚ ਵਾਧੇ ਦਾ ਵਿਰੋਧ ਕੀਤਾ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਬਿਜਲੀ ਦਰਾਂ ’ਚ ਹੋਰ ਵਾਧੇ ਦੀਆਂ ਤਿਆਰੀਆਂ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਸਲਾਹ ਦਿੱਤੀ ਹੈ, ਤਾਂ ਕਿ ਬੇਹੱਦ ਮਹਿੰਗੀਆਂ ਬਿਜਲੀ ਦਰਾਂ ਦੇ ਸਤਾਏ ਪੰਜਾਬ ਦੇ ਲੋਕ ਵੀ ਰਾਹਤ ਦੀ ਸਾਹ ਲੈ ਸਕਣ। ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲੇ ਸੂਬਿਆਂ ’ਚ ਸ਼ਾਮਲ ਹੈ, ਜਦਕਿ 4 ਸਾਲਾਂ ਦੌਰਾਨ ਕੇਜਰੀਵਾਲ ਸਰਕਾਰ ਨੇ ਦਿੱਲੀ ਨੂੰ ਦੇਸ਼ ਦਾ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਾਉਣ ਵਾਲਾ ਰਾਜ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਸਰਕਾਰ ਅਜਿਹਾ ਕਰ ਸਕਦੀ ਹੈ ਤਾਂ ਕੈਪਟਨ ਸਰਕਾਰ ਅਜਿਹਾ ਕਿਉਂ ਨਹੀਂ ਕਰਦੀ? ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਸਾਲ ਵਿਚ ਕਈ-ਕਈ ਵਾਰ ਬਿਜਲੀ ਮਹਿੰਗੀ ਨਾ ਕਰੇ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget