ਪੜਚੋਲ ਕਰੋ

ਕੇਜਰੀਵਾਲ ਦਾ 5ਟੀ ਮਾਡਲ ਅਪਣਾਏ ਕੈਪਟਨ ਸਰਕਾਰ, 'ਆਪ' ਦੀ ਸਲਾਹ

ਕੋਰੋਨਾਵਾਇਰਸ ਦੀ ਬਿਮਾਰੀ ਨੂੰ ਸਮਾਂ ਰਹਿੰਦਿਆਂ ਜੜ ਤੋਂ ਖਤਮ ਕਰਨ ਲਈ ਪੰਜਾਬ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅਮਲ ‘ਚ ਲਿਆਂਦੇ 5-ਟੀ ਮਾਡਲ ਨੂੰ ਤੁਰੰਤ ਅਪਣਾਏ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਮਹਾਮਾਰੀ ਦਾ ਰੂਪ ਧਾਰਨ ਕਰ ਰਹੀ ਕੋਰੋਨਾਵਾਇਰਸ ਦੀ ਬਿਮਾਰੀ ਨੂੰ ਸਮਾਂ ਰਹਿੰਦਿਆਂ ਜੜ ਤੋਂ ਖਤਮ ਕਰਨ ਲਈ ਪੰਜਾਬ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅਮਲ ‘ਚ ਲਿਆਂਦੇ 5-ਟੀ ਮਾਡਲ ਨੂੰ ਤੁਰੰਤ ਅਪਣਾਏ। ‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੇਜਰੀਵਾਲ ਸਰਕਾਰ ਦਾ 5-ਟੀ ਮਾਡਲ ਕੋਰੋਨਾਵਾਇਰਸ ਵਿਰੁੱਧ ਬੇਹੱਦ ਕਾਰਗਰ ਸਾਬਤ ਹੋ ਸਕਦਾ ਹੈ। ਪੰਜਾਬ ਸਰਕਾਰ ਬਗੈਰ ਕਿਸੇ ਸਿਆਸੀ ਝਿਜਕ ਇਸ 5-ਟੀ ਮਾਡਲ ਨੂੰ ਤੁਰੰਤ ਲਾਗੂ ਕਰੇ। ਵਿਧਾਇਕ ਪ੍ਰੋਫਸਰ ਬਲਜਿੰਦਰ ਕੌਰ ਨੇ ਦੱਸਿਆ ਕਿ 5-ਟੀ ਮਾਡਲ ਦਾ ਮਤਲਬ ਟੈਸਟਿੰਗ (ਜਾਂਚ), ਟਰੇਸਿੰਗ (ਪਹਿਚਾਣ), ਟਰੀਟਮੈਂਟ (ਇਲਾਜ), ਟੀਮ ਵਰਕ (ਮਿਲ ਕੇ ਕੰਮ ਕਰਨਾ) ਤੇ ਟਰੈਕਿੰਗ ਐਂਡ ਮੋਨੀਟ੍ਰੀਰਿੰਗ (ਨਜ਼ਰਸਾਨੀ) ਹੈ। ਉਨ੍ਹਾਂ ਕਿਹਾ ਕਿ ਤੁਰੰਤ ਟੈਸਟ ਹੋਵੇ, ਕੋਰੋਨਾ ਦੀ ਲਾਗ ਕਿਸ ਦੇ ਸੰਪਰਕ ਨਾਲ ਲੱਗੀ ਤੇ ਮਰੀਜ਼ ਦਾ ਕਿਸ-ਕਿਸ ਨਾਲ ਅੱਗੇ ਸੰਪਰਕ ਹੋਇਆ, ਸਹੀ ਤੇ ਸੁਰੱਖਿਅਤ ਇਲਾਜ, ਸਭ ਦਾ ਇੱਕ ਦੂਜੇ ਨੂੰ ਸਹਿਯੋਗ ਤੇ ਵੱਡੇ ਪੱਧਰ ‘ਤੇ ਨਜ਼ਰਸਾਨੀ ਦਾ ਪ੍ਰਬੰਧ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਕਰਨਾ ਚਾਹੀਦਾ ਹੈ। ਇਸ 5-ਟੀ ਪ੍ਰੋਗਰਾਮ ‘ਤੇ ਉਦੋਂ ਤੱਕ ਅਮਲ ਜ਼ਰੂਰੀ ਹੈ ਜਦ ਤੱਕ ਕੋਰੋਨਾਵਾਇਰਸ ਦੇ ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਦੀ ਆਖ਼ਰੀ ਕੜੀ ਦੀ ਪਛਾਣ ਕਰਕੇ ਉਸ ਦਾ ਇਲਾਜ ਨਹੀਂ ਹੋ ਜਾਂਦਾ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget