ਪੜਚੋਲ ਕਰੋ

Waris Punjab de: ਪੰਜਾਬ ਨੂੰ ਮੁੜ ਕਾਲ਼ੇ ਦੌਰ ਵੱਲ ਨਾ ਧੱਕਿਆ ਜਾਵੇ, ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦੀ ਤਸਵੀਰ ਸਾਂਝੀ ਕਰਕੇ ਲਿਖੀ ਵੱਡੀ ਗੱਲ

ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਇਸ ਦੀ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਾਂ। ਉਹ ਭਿਆਨਕ ਯਾਦਾਂ ਅੱਜ ਵੀ ਸਾਨੂੰ ਸਤਾਉਂਦੀਆਂ ਹਨ। ਕਿਰਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕਿਆ ਜਾਵੇ।"

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮਿਤਪਾਲ ਸਿੰਘ ਨੂੰ ਲੈ ਕੇ ਲਗਾਤਾਰ ਬਿਆਨ ਦਿੰਦੇ ਰਹਿੰਦੇ ਹਨ। ਰਾਜਾ ਵੜਿੰਗ ਨੇ ਹੁਣ ਅੰਮ੍ਰਿਤਪਾਲ ਦੀ ਹਥਿਆਰਾਂ ਦੀ ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰ ਕੇ ਲਿਖਿਆ ਹੈ ਕਿ ਪੰਜਾਬ ਨੂੰ ਮਿੜ ਕਾਲ਼ੇ ਦੌਰ ਵੱਲ ਨਾ ਧੱਕਿਆ ਜਾਵੇ।

ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਸਾਂਝੀ ਕਰ ਕੇ ਲਿਖਿਆ ਹੈ, "ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ। ਤੁਹਾਨੂੰ ਗੁਰੂਆਂ ਦਾ ਵਾਸਤਾ ਹੈ ਕਿ ਇਨ੍ਹਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਕਿ ਅੰਤ ਵਿੱਚ ਹਿੰਸਾ ਦਾ ਕਾਰਨ ਬਣਦੇ ਹਨ। ਅਸੀਂ ਇਸ ਦੀ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਾਂ। ਉਹ ਭਿਆਨਕ ਯਾਦਾਂ ਅੱਜ ਵੀ ਸਾਨੂੰ ਸਤਾਉਂਦੀਆਂ ਹਨ। ਕਿਰਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕਿਆ ਜਾਵੇ।"

ਰਾਜਾ ਵੜਿੰਗ ਨੇ ਡੀਜੀਪੀ ਕੋਲ ਕੀਤੀ ਅੰਮ੍ਰਿਤਪਾਲ ਸਿੰਘ ਦੀ ਸ਼ਿਕਾਇਤ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja warring) ਨੇ 'ਵਾਰਿਸ ਪੰਜਾਬ ਦੇ( Waris Punjab De)' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ  (Amritpal Singh) ਦੇ ਵਿਰੋਧ ਵਿੱਚ ਨਿੱਤਰੇ ਸਨ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤਵਿਧੀਆਂ ਦਾ ਨੋਟਿਸ ਲੈਣ ਲਈ ਕਿਹਾ ਸੀ। ਅੰਮ੍ਰਿਤਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਕਾਫੀ ਚਰਚਾ ਵਿੱਚ ਹੈ।

ਇਸ ਬਾਰੇ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਲਈ ਡੀਜੀਪੀ ਪੰਜਾਬ ਪੁਲਿਸ ਨੂੰ ਲਿਖਿਆ ਹੈ। ਅਸੀਂ ਪੰਜਾਬ ਨੂੰ ਅਤਿਵਾਦ ਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣਾ ਬਰਦਾਸ਼ਤ ਨਹੀਂ ਕਰ ਸਕਦੇ। ਸਾਡੇ ਨੌਜਵਾਨਾਂ ਦਾ ਜੀਵਨ ਤੇ ਖੂਨ ਇੰਨਾ ਪਵਿੱਤਰ ਹੈ ਕਿ ਇਹ ਕਾਲਪਨਿਕ ਸ਼ਿਕਵਿਆਂ ਲਈ ਵਹਾਇਆ ਤੇ ਬਰਬਾਦ ਨਹੀਂ ਕੀਤਾ ਜਾ ਸਕਦਾ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget