ਪੜਚੋਲ ਕਰੋ

ਟੋਲ ਪਲਾਜੇ 'ਤੇ ਪੰਜਾਬੀ ਗਾਇਕਾਂ ਦਾ ਨਾਕਾ, ਕਿਸਾਨ ਅੰਦੋਲਨ ਦੀ ਹਮਾਇਤ

ਪੰਜਾਬ ਭਰ ਵਿੱਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਧਰਨੇ ਪ੍ਰਦਰਸ਼ਨ ਤਹਿਤ ਅੱਜ ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਪਿੰਡ ਥੇਹ ਕਲੰਦਰ ਦੇ ਟੋਲ ਪਲਾਜੇ ਤੇ ਕਿਸਾਨਾਂ ਵੱਲੋਂ ਲਾਏ ਧਰਨੇ ਪ੍ਰਦਰਸ਼ਨ ਵਿੱਚ ਵੱਖ ਵੱਖ ਗਾਇਕਾਂ ਤੇ ਲੇਖਕਾਂ ਨੇ ਮੋਦੀ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਕਿਸਾਨਾ ਨੂੰ ਸੰਬੋਧਨ ਕੀਤਾ।

ਫਾਜ਼ਿਲਕਾ: ਪੰਜਾਬ ਭਰ ਵਿੱਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਧਰਨੇ ਪ੍ਰਦਰਸ਼ਨ ਤਹਿਤ ਅੱਜ ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਪਿੰਡ ਥੇਹ ਕਲੰਦਰ ਦੇ ਟੋਲ ਪਲਾਜੇ ਤੇ ਕਿਸਾਨਾਂ ਵੱਲੋਂ ਲਾਏ ਧਰਨੇ ਪ੍ਰਦਰਸ਼ਨ ਵਿੱਚ ਵੱਖ ਵੱਖ ਗਾਇਕਾਂ ਤੇ ਲੇਖਕਾਂ ਨੇ ਮੋਦੀ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਕਿਸਾਨਾ ਨੂੰ ਸੰਬੋਧਨ ਕੀਤਾ। ਥੇਹ ਕਲੰਦਰ ਟੋਲ ਪਲਾਜੇ ਤੇ ਪ੍ਰਸਿੱਧ ਲੇਖਕ ਮਿੰਟੂ ਗੁਰੂਸਰੀਆ, ਕਲਾਕਾਰ ਗੁਰਵਿੰਦਰ ਬਰਾੜ, ਬੱਬੂ ਬਰਾੜ, ਸੱਤੀ ਖੋਖੇਵਾਲੀਆ, ਬੂਟਾ ਮੁਹੰਮਦ ਤੇ ਬਲਰਾਜ ਤੋਂ ਇਲਾਵਾ ਹੋਰ ਕਈ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ।ਟੋਲ ਪਲਾਜੇ 'ਤੇ ਪੰਜਾਬੀ ਗਾਇਕਾਂ ਦਾ ਨਾਕਾ, ਕਿਸਾਨ ਅੰਦੋਲਨ ਦੀ ਹਮਾਇਤ ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ "ਮੋਦੀ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਨੂੰ ਹਥਿਆਉਣ ਲਈ ਦਿਨੋਂ ਦਿਨ ਕਿਸਾਨ ਮਾਰੂ ਕਾਨੂੰਨ ਪਾਸ ਕਰ ਰਹੀ ਹੈ। ਮੋਦੀ ਸਰਕਾਰ ਪੰਜਾਬ ਵਿੱਚ ਘੱਟੋ ਘੱਟ ਸਮਰਥਨ ਮੁੱਲ (MSP) ਤੇ ਮੰਡੀ ਬੋਰਡ ਨੂੰ ਖ਼ਤਮ ਕਰਨਾ ਚਾਹੁੰਦੀ ਹੈ।" ਉਨ੍ਹਾਂ ਕਿਹਾ ਜੇ ਮੰਡੀ ਬੋਰਡ ਤੇ ਐਮਐਸਪੀ ਖ਼ਤਮ ਹੁੰਦੇ ਹਨ ਤਾਂ ਕਿਸਾਨਾਂ ਦੀ ਫਸਲ ਦੀ ਸਰਕਾਰੀ ਖਰੀਦ ਖ਼ਤਮ ਹੋਣ ਕਾਰਨ ਪੰਜਾਬ ਵਿੱਚ ਬਿਹਾਰ ਵਰਗੇ ਹਾਲਾਤ ਹੋ ਜਾਣਗੇ, ਜਿਸ ਦੇ ਸਿੱਟੇ ਵਜੋਂ ਪੰਜਾਬ ਦਾ ਕਿਸਾਨ ਮਜਦੂਰ ਬਣ ਕੇ ਰਹਿ ਜਾਵੇਗਾ ਤੇ ਕਿਸਾਨਾਂ ਦੀਆਂ ਫਸਲਾਂ ਨਿੱਜੀ ਕੰਪਨੀਆਂ ਆਪਣੀ ਮਨਮਰਜੀ ਦੇ ਸਸਤੇ ਭਾਅ ਤੇ ਖਰੀਦ ਕਰਨਗੀਆਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget