ਪੜਚੋਲ ਕਰੋ

Punjab News: ਨੌਜਵਾਨਾਂ ਲਈ ਖ਼ੁਸ਼ਖ਼ਬਰੀ ! ਸਰਕਾਰ ਲਿਆ ਰਹੀ ਹੈ ਪੰਜਾਬ ਹੁਨਰ ਸਿਖਲਾਈ ਸਕੀਮ, ਜਾਣੋ ਕਿੰਝ ਹੋਵੇਗਾ ਫ਼ਾਇਦਾ

ਮੰਤਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ CM ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ

Punjab News: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ।
ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ।ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ।

ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget