ਪੜਚੋਲ ਕਰੋ

ਸਿੱਖਿਆ ਮੰਤਰੀ ਨੇ ਲੋਕਾਂ ਨੂੰ ਕੀਤਾ ਸੁਚੇਤ, ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਫੈਲਾਏ ਜਾ ਰਹੇ ਫੇਕ ਮੈਸੇਜ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ

ਵਿਜੈ ਇੰਦਰ ਸਿੰਗਲਾ ਦੀ ਸਾਈਬਰ ਧੋਖੇਬਾਜ਼ਾਂ ਨੂੰ ਸਾਈਬਰ ਕ੍ਰਾਈਮ ਰੋਕਥਾਮ ਕਾਨੂੰਨਾਂ ਅਧੀਨ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ।

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਅਧੀਨ ਮੁਫ਼ਤ ਵਿੱਚ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ਵਿੱਚ ਨਾ ਆਉਣ। ਵ੍ਹੱਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਘੁੰਮ ਰਹੇ ਫ਼ਰਜ਼ੀ ਸੰਦੇਸ਼ ਦਾ ਗੰਭੀਰ ਨੋਟਿਸ ਲੈਂਦਿਆਂ ਸਿੰਗਲਾ ਨੇ ਕਿਹਾ ਕਿ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸਿਰਫ਼ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਹਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਆਧਾਰ 'ਤੇ ਮੁਫ਼ਤ ਵਿੱਚ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਲਈ ਹੋਰ ਲੋਕਾਂ ਨੂੰ ਅਜਿਹੀ ਸਕੀਮ ਦੇ ਘੇਰੇ ਵਿੱਚ ਲਿਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਜ਼ਰਾਇਲ ਤੇ ਯੂੀਏਈ 'ਚ ਇਤਿਹਾਸਕ ਸ਼ਾਂਤੀ ਸਮਝੌਤਾ, ਟਰੰਪ ਬਾਗੋਬਾਗ ਸਿੱਖਿਆ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਦਿੱਤਾ ਕਿ ਸੂਬਾ ਸਰਕਾਰ ਨੇ ਅਜਿਹੀ ਕੋਈ ਵੈੱਬਸਾਈਟ ਜਾਂ ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਸ਼ੁਰੂਆਤ ਨਹੀਂ ਕੀਤੀ, ਜਿਸ 'ਤੇ ਸਮਾਰਟ ਫ਼ੋਨਾਂ ਲਈ ਰਜਿਸਟ੍ਰੇਸ਼ਨ ਹੋ ਰਹੀ ਹੋਵੇ। ਉਨ੍ਹਾਂ ਆਨਲਾਈਨ ਧੋਖੇਬਾਜ਼ਾਂ ਨੂੰ ਸਾਈਬਰ ਕ੍ਰਾਈਮ ਰੋਕਥਾਮ ਕਾਨੂੰਨਾਂ ਅਧੀਨ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਸਿੰਗਲਾ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਅਜਿਹੇ ਧੋਖਾਧੜੀ ਵਾਲੇ ਸੁਨੇਹੇ 'ਤੇ ਕਲਿੱਕ ਕਰਨ ਨਾਲ ਤੁਹਾਡੇ ਮੋਬਾਈਲ ਦਾ ਕੰਟਰੋਲ ਸਾਈਬਰ ਅਪਰਾਧੀਆਂ ਦੇ ਹੱਥ ਵਿੱਚ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਘੁੰਮ ਰਹੇ ਗ੍ਰਾਫ਼ਿਕਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਅਤੇ ‘ਕੈਪਟਨ ਸਮਾਰਟ ਫ਼ੋਨ ਡਿਸਟ੍ਰੀਬਿਊਸ਼ਨ ਸਕੀਮ 2020’ ਸਿਰਲੇਖ ਹੇਠ ਰਜਿਸਟ੍ਰੇਸ਼ਨ ਲਈ ਪ੍ਰੋਫ਼ਾਰਮਾ ਦਿੱਤਾ ਗਿਆ ਹੈ, ਜਿਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਕੀ ਅਕਾਲੀਆਂ ਨੂੰ ਹੋਵੇਗਾ ਜ਼ੁਰਮਾਨਾ? ਸੈਂਕੜੇ ਦਾ ਇਕੱਠ ਕਰਕੇ ਕੋਰੋਨਾ ਨਿਯਮਾਂ ਦਾ ਬਣਾਇਆ ਮਜ਼ਾਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget