ਪੜਚੋਲ ਕਰੋ

Punjab ਦਾ ਫੌਜੀ ਜਵਾਨ ਅਸਾਮ 'ਚ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਸ਼ੱਕ , ਅੰਮ੍ਰਿਤਸਰ ਤੋਂ ਟ੍ਰੇਨ ਰਾਹੀਂ ਹੋਇਆ ਸੀ ਰਵਾਨਾ  

Punjab Soldier Missing : ਭਾਰਤੀ ਫੌਜ ਦੀ ਡੋਗਰਾ ਰੈਜੀਮੈਂਟ ਵਿੱਚ ਤਾਇਨਾਤ 27 ਸਾਲਾ ਜਵਾਨ ਜਸਵਿੰਦਰ ਕੁਮਾਰ 17 ਮਈ ਤੋਂ ਸ਼ੱਕੀ  ਹਾਲਾਤਾਂ ਵਿੱਚ ਲਾਪਤਾ ਹੈ।

Punjab Soldier Missing : ਭਾਰਤੀ ਫੌਜ ਦੀ ਡੋਗਰਾ ਰੈਜੀਮੈਂਟ ਵਿੱਚ ਤਾਇਨਾਤ 27 ਸਾਲਾ ਜਵਾਨ ਜਸਵਿੰਦਰ ਕੁਮਾਰ 17 ਮਈ ਤੋਂ ਸ਼ੱਕੀ  ਹਾਲਾਤਾਂ ਵਿੱਚ ਲਾਪਤਾ ਹੈ। ਗੁਰਦਾਸਪੁਰ ਦੇ ਸਰਹੱਦੀ ਪਿੰਡ ਦਾਖਲਾ ਦਾ ਰਹਿਣ ਵਾਲਾ ਇਹ ਫੌਜੀ ਅਸਾਮ ਵਿੱਚ ਆਪਣੀ ਡਿਊਟੀ ‘ਤੇ ਵਾਪਸ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਪਰਿਵਾਰ ਨਾਲੋਂ ਉਸਦਾ ਸੰਪਰਕ ਟੁੱਟ ਗਿਆ।

ਇਸ ਘਟਨਾ ਤੋਂ ਬਾਅਦ ਪਰਿਵਾਰ ਬਹੁਤ ਪਰੇਸ਼ਾਨ ਹੈ ਅਤੇ ਕਿਸੇ ਅਣਹੋਣੀ ਦੇ ਡਰ ਨਾਲ ਘਰ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਅਸਾਮ ਵਿੱਚ ਸਰਗਰਮ ਕਿਸੇ  ਅਪਰਾਧੀ ਗਿਰੋਹ ਨੇ ਸਿਪਾਹੀ ਨੂੰ ਅਗਵਾ ਕਰ ਲਿਆ ਹੋ ਸਕਦਾ ਹੈ।

ਡਿਬਰੂਗੜ੍ਹ ਸਟੇਸ਼ਨ ‘ਤੇ ਆਖਰੀ ਵਾਰ ਆਇਆ ਨਜ਼ਰ

ਜਾਣਕਾਰੀ ਅਨੁਸਾਰ ਜਸਵਿੰਦਰ ਕੁਮਾਰ ਇੱਕ ਮਹੀਨੇ ਦੀ ਛੁੱਟੀ ਤੋਂ ਬਾਅਦ 17 ਮਈ ਨੂੰ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਡਿਬਰੂਗੜ੍ਹ (ਅਸਾਮ) ਲਈ ਰੇਲਗੱਡੀ ਰਾਹੀਂ ਰਵਾਨਾ ਹੋਇਆ ਸੀ। ਡੋਗਰਾ ਰੈਜੀਮੈਂਟ ਯੂਨਿਟ ਤੋਂ ਪਰਿਵਾਰ ਨੂੰ ਮਿਲੀ ਅਧਿਕਾਰਤ ਜਾਣਕਾਰੀ ਅਨੁਸਾਰ ਜਸਵਿੰਦਰ ਨੂੰ ਆਖਰੀ ਵਾਰ ਅਸਾਮ ਦੇ ਡਿਬਰੂਗੜ੍ਹ ਰੇਲਵੇ ਸਟੇਸ਼ਨ 'ਤੇ ਦੇਖਿਆ ਗਿਆ ਸੀ। ਉਸ ਤੋਂ ਬਾਅਦ ਉਹ ਆਪਣੀ ਯੂਨਿਟ ਵਿੱਚ ਰਿਪੋਰਟ ਨਹੀਂ ਕੀਤਾ ਅਤੇ ਰਹੱਸਮਈ ਢੰਗ ਨਾਲ ਗਾਇਬ ਹੋ ਗਿਆ।

ਅਜਨਬੀ ਕੋਲ ਮਿਲਿਆ ਸਿਮ ਕਾਰਡ

ਜਸਵਿੰਦਰ ਦੇ ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ ਅਤੇ ਘਰ ਵਿੱਚ ਉਸਦੀ ਬਜ਼ੁਰਗ ਮਾਂ ਤੇ ਹੋਰ ਪਰਿਵਾਰਕ ਮੈਂਬਰ ਹਨ। ਪਰਿਵਾਰ ਦਾ ਸ਼ੱਕ ਉਸ ਵੇਲੇ ਹੋਰ ਵੱਧ ਗਿਆ ਜਦੋਂ 21 ਮਈ ਨੂੰ ਜਸਵਿੰਦਰ ਦਾ ਮੋਬਾਈਲ ਫੋਨ ਅਚਾਨਕ ਆਨ ਹੋਇਆ। ਜਦੋਂ ਉਸਦੇ ਚਾਚੇ ਨੇ ਉਸ ਨੰਬਰ ‘ਤੇ ਕਾਲ ਕੀਤੀ ਤਾਂ ਇੱਕ ਅਣਪਛਾਤੇ ਵਿਅਕਤੀ ਨੇ ਫੋਨ ਚੁੱਕਿਆ। ਉਸ ਵਿਅਕਤੀ ਨੇ ਦਾਅਵਾ ਕੀਤਾ ਕਿ ਉਸਨੂੰ ਇਹ ਸਿਮ ਕਾਰਡ ਰਸਤੇ ਵਿੱਚ ਡਿੱਗਿਆ ਮਿਲਿਆ ਸੀ। ਇਸ ਗੱਲਬਾਤ ਤੋਂ ਬਾਅਦ ਫੋਨ ਮੁੜ ਬੰਦ ਹੋ ਗਿਆ।

ਫੌਜ ਅਤੇ ਪੁਲਿਸ ਕਰ ਰਹੀ ਜਾਂਚ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ Indian Army ਦੀ ਡੋਗਰਾ ਰੈਜੀਮੈਂਟ ਦੇ ਅਧਿਕਾਰੀ ਅਤੇ ਜਵਾਨ ਪਿੰਡ ਦਾਖਲਾ ਪਹੁੰਚੇ ਅਤੇ ਪਰਿਵਾਰ ਨਾਲ ਪੁੱਛਗਿੱਛ ਕੀਤੀ। ਫੌਜ ਵੱਲੋਂ ਸਥਾਨਕ ਪੁਲਿਸ ਅਤੇ ਰੇਲਵੇ ਪੁਲਿਸ ਦੀ ਮਦਦ ਨਾਲ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

“ਮੇਰੇ ਪੁੱਤ ਨੂੰ ਲੱਭ ਕੇ ਲਿਆਓ”

ਪਿੰਡ ਦਾਖਲਾ ਵਿੱਚ ਇਸ ਵੇਲੇ ਚਿੰਤਾ ਅਤੇ ਦੁੱਖ ਦਾ ਮਾਹੌਲ ਹੈ। ਜਸਵਿੰਦਰ ਦੀ ਬਜ਼ੁਰਗ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਉਸਦੀ ਆਖਰੀ ਵਾਰ ਪੁੱਤ ਨਾਲ ਗੱਲ ਉਸ ਵੇਲੇ ਹੋਈ ਸੀ ਜਦੋਂ ਉਹ ਦਿੱਲੀ ਰੇਲਵੇ ਸਟੇਸ਼ਨ ਪਹੁੰਚਿਆ ਸੀ। ਉਸਨੇ ਕਿਹਾ ਕਿ “ਉਹ ਬਿਲਕੁਲ ਠੀਕ ਸੀ ਅਤੇ ਖੁਸ਼ ਸੀ। ਬਾਅਦ ਵਿੱਚ ਪਤਾ ਲੱਗਾ ਕਿ ਉਹ ਡਿਬਰੂਗੜ੍ਹ ਵੀ ਪਹੁੰਚ ਗਿਆ ਸੀ ਪਰ ਉਸ ਤੋਂ ਬਾਅਦ ਉਸਦਾ ਫੋਨ ਬੰਦ ਆ ਰਿਹਾ ਹੈ।”

ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ, ਰੱਖਿਆ ਮੰਤਰਾਲੇ ਅਤੇ ਪੰਜਾਬ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਅਸਾਮ ਸਰਕਾਰ ਨਾਲ ਸੰਪਰਕ ਕਰਕੇ ਸਰਚ ਆਪਰੇਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਦੇਸ਼ ਦੀ ਸੇਵਾ ਕਰ ਰਹੇ ਇਸ ਜਵਾਨ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ।

ਟਾਪ ਹੈਡਲਾਈਨ

ਸੰਸਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਲਿਜਾ ਰਹੀ ਪੁਲਿਸ, ਇੱਕ ਘੰਟਾ ਪਰਿਵਾਰ ਨਾਲ ਬਿਤਾਇਆ; ਦਾਦੀ ਦੇ ਅੰਤਿਮ ਸਸਕਾਰ 'ਚ ਹੋਏ ਸ਼ਾਮਲ
ਸੰਸਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਲਿਜਾ ਰਹੀ ਪੁਲਿਸ, ਇੱਕ ਘੰਟਾ ਪਰਿਵਾਰ ਨਾਲ ਬਿਤਾਇਆ; ਦਾਦੀ ਦੇ ਅੰਤਿਮ ਸਸਕਾਰ 'ਚ ਹੋਏ ਸ਼ਾਮਲ
ਨਾਮੀਂ ਕਬੱਡੀ ਖਿਡਾਰੀ ਨੇ AAP ਦਾ ਫੜਿਆ ਪੱਲਾ, CM ਮਾਨ ਨੇ ਖੁਦ ਕਰਵਾਇਆ ਸ਼ਾਮਲ
ਨਾਮੀਂ ਕਬੱਡੀ ਖਿਡਾਰੀ ਨੇ AAP ਦਾ ਫੜਿਆ ਪੱਲਾ, CM ਮਾਨ ਨੇ ਖੁਦ ਕਰਵਾਇਆ ਸ਼ਾਮਲ
ਕਾਂਗਰਸ 'ਚ ਵੱਡਾ ਸੰਗਠਨਾਤਮਕ ਫੇਰਬਦਲ! ਨਵੇਂ ਸਕੱਤਰ ਕੀਤੇ ਨਿਯੁਕਤ; ਜਾਣੋ ਕਿਸ-ਕਿਸ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਕਾਂਗਰਸ 'ਚ ਵੱਡਾ ਸੰਗਠਨਾਤਮਕ ਫੇਰਬਦਲ! ਨਵੇਂ ਸਕੱਤਰ ਕੀਤੇ ਨਿਯੁਕਤ; ਜਾਣੋ ਕਿਸ-ਕਿਸ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget