ਪੜਚੋਲ ਕਰੋ

ਪੈਗਾਸਸ ਮਾਮਲੇ 'ਚ ਪੰਜਾਬ ਦੇ ਖੇਡ ਮੰਤਰੀ ਦੇ ਨਿਸ਼ਾਨੇ 'ਤੇ ਮੋਦੀ ਸਰਕਾਰ, ਕਿਹਾ ਸਰਕਾਰ ਨੇ ਕੀਤਾ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ

ਇਸ ਘਟਨਾ ਨੂੰ ਪੂਰੀ ਤਰ੍ਹਾਂ ਨਾ-ਕਾਬਿਲ-ਏ-ਬਰਦਾਸ਼ਤ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਵਾਲ ਕੀਤਾ ‘‘ਕੀ ਲੋਕਤੰਤਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਦਾ ਇਹੋ ਤਰੀਕਾ ਹੈ, ਜਦੋਂ ਹਰ ਪਾਸੇ ਹਫੜਾ-ਦਫੜੀ ਮੱਚੀ ਪਈ ਹੈ?’’

ਚੰਡੀਗੜ੍ਹ: ਪੈਗਾਸਸ ਸਪਾਈਵੇਅਰ ਸਕੈਂਡਲ ਦੇ ਮਾਮਲੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਇਸ ਨੂੰ ਨਿੱਜਤਾ ਦੇ ਸੰਵਿਧਾਨਕ ਅਧਿਕਾਰ ‘ਤੇ ਸਿੱਧਾ ਹਮਲਾ ਗਰਦਾਨਿਆ ਹੈ, ਜਦੋਂ ਕਿ ਇਸ ਅਧਿਕਾਰ ਦੀ ਸੁਪਰੀਮ ਕੋਰਟ ਵਲੋਂ ਵੱਖ-ਵੱਖ ਪੜਾਵਾਂ ‘ਤੇ ਪ੍ਰੋੜ੍ਹਤਾ ਕੀਤੀ ਗਈ ਹੈ।

ਰਾਣਾ ਸੋਢੀ ਨੇ ਕਿਹਾ ਕਿ ਐਨਡੀਏ ਸਰਕਾਰ ਨੇ ਸੰਵਿਧਾਨਕ, ਨਿਆਂਇਕ, ਸਮਾਜਿਕ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਨਵੇਂ ਖੁਲਾਸਿਆਂ ਤੋਂ ਪਤਾ ਲੱਗਿਆ ਹੈ ਕਿ ਉੱਚ-ਤਕਨੀਕੀ ਉਪਕਰਨਾਂ ਦੀ ਵਰਤੋਂ ਵਿਰੋਧੀ ਧਿਰ ਦੇ ਨੇਤਾਵਾਂ ਸਮੇਤ ਪ੍ਰਮੁੱਖ ਵਿਅਕਤੀਆਂ, ਪੱਤਰਕਾਰ ਅਤੇ ਹੋਰਨਾਂ ਦੇ ਫੋਨ ਅਤੇ ਈਮੇਲਾਂ ਦੀ ਨਿਗਰਾਨੀ ਲਈ ਕੀਤੀ ਜਾਂਦੀ ਸੀ। ਸੁਪਰੀਮ ਕੋਰਟ ਨੂੰ ਸੂ-ਮੋਟੋ ਨੋਟਿਸ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਨਿੱਜਤਾ ਦੇ ਅਧਿਕਾਰ ਦੀ ਸ਼ਰ੍ਹੇਆਮ ਉਲੰਘਣਾ ਹੈ।

ਕੇਂਦਰ ਦੀ ਭਾਜਪਾ ਸਕਰਾਰ ‘ਤੇ ਤਨਜ਼ ਕੱਸਦਿਆਂ ਰਾਣਾ ਸੋਢੀ ਨੇ ਕਿਹਾ ‘‘ਕਿਸੇ ਹੋਰ ਦੇਸ਼ ਦੀ ਕੋਈ ਵੀ ਏਜੰਸੀ ਤੁਹਾਡੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਗੈਰ ਫੋਨ ਟੈਪ ਨਹੀਂ ਕਰ ਸਕਦੀ ਹੈ ਅਤੇ ਭਾਰਤ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਇਸ ਵਾਰ ਵਿਦੇਸ਼ੀ ਸਪਾਈਵੇਅਰ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਦੇ ਫੋਨ ਟੈਪ ਕਰਨ, ਈਮੇਲਾਂ ਦੀ ਜਾਸੂਸੀ ਕਰਨ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਸੂਸੀ ਕਰਨ ਲਈ ਕਿਸ ਨੇ ਆਦੇਸ਼ ਦਿੱਤੇ ਸੀ।’’ ਉਨ੍ਹਾਂ ਕਿਹਾ ਕਿ ਆਰਥਿਕ ਪੱਖ ਤੋਂ ਦਿਖਾਉਣ ਲਈ ਐਨਡੀਏ ਸਰਕਾਰ ਦੇ ਪੱਲੇ ਕੁਝ ਵੀ ਨਹੀਂ ਹੈ ਅਤੇ ਹੁਣ ਬਾਗ਼ੀ ਸੁਰਾਂ ਨੂੰ ਦਬਾਉਣ ਲਈ ਅਜਿਹੀਆਂ ਲੁਕਵੀਆਂ ਲੂੰਬੜ-ਚਾਲਾਂ ਦਾ ਸਹਾਰਾ ਲਿਆ ਜਾ ਰਿਹਾ ਹੈ।

ਇਸ ਘਟਨਾ ਨੂੰ ਪੂਰੀ ਤਰ੍ਹਾਂ ਨਾ-ਕਾਬਿਲ--ਬਰਦਾਸ਼ਤ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਵਾਲ ਕੀਤਾ ‘‘ਕੀ ਲੋਕਤੰਤਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਦਾ ਇਹੋ ਤਰੀਕਾ ਹੈ, ਜਦੋਂ ਹਰ ਪਾਸੇ ਹਫੜਾ-ਦਫੜੀ ਮੱਚੀ ਪਈ ਹੈ?’’

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਟੀ ਦੇ ਰਾਜਨੀਤਿਕ ਨੇਤਾਵਾਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਾਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਦੀ ਨਿਖੇਧੀ ਕੀਤੀ ਹੈ, ਜੋ ਸਿਰਫ਼ ਵਿਅਕਤੀਗਤ ਨਿੱਜਤਾ ਹੀ ਨਹੀਂ, ਬਲਕਿ ਕੌਮੀ ਸੁਰੱਖਿਆ ’ਤੇ ਵੀ ਸਵਾਲੀਆ ਨਿਸ਼ਾਨ ਹੈ।

ਇਹ ਵੀ ਪੜ੍ਹੋ: ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ: ਧਰਮਸੋਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Punjab Weather: ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
Advertisement
ABP Premium

ਵੀਡੀਓਜ਼

ਕਿਸਾਨਾਂ ਦੀਆਂ ਟਰਾਲੀਆਂ ਤੇ ਟਰੈਕਟਰ ਚੋਰੀKisan| Shambhu| Khanauri Morcha| ਸ਼ੰਭੂ ਤੇ ਖਨੌਰੀ ਤੋਂ ਕਿਸਾਨਾਂ ਨੂੰ ਚੁੱਕਣ ਦਾ ਮਾਮਲਾ ਅਸਲ ਸੱਚ ਆਇਆ ਸਾਮਣੇ|abpShambhu Border| Khanauri Kisan Morcha| ਕਿਸਾਨਾਂ 'ਤੇ ਦੋਹਰੀ ਮਾਰ, ਪੁਲਿਸ ਨੇ ਕੁੱਟੇ, ਲੋਕਾਂ ਨੇ ਲੁੱਟੇ|PunjabKisan Khanauri Border| ਲੋਕਾਂ ਨੂੰ ਗੈਰਤ ਪਿਆਰੀ ਨਹੀਂ, ਕਿਸਾਨਾਂ ਦਾ ਲੱਖਾਂ ਦਾ ਸਮਾਨ ਲੁੱਟਿਆ|Punjab News|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Punjab Weather: ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
Punjab News: ਪੰਜਾਬ ਦੇ ਇਸ ਸ਼ਹਿਰ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ ?
ਪੰਜਾਬ ਦੇ ਇਸ ਸ਼ਹਿਰ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ ?
Punjab News: HRTC ਬੱਸਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ, ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ...
Punjab News: HRTC ਬੱਸਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ, ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ...
ਨੋਟਾਂ ਦੇ ਢੇਰ ਦੀ ਵੀਡੀਓ, ਰਿਪੋਰਟ, ਦਸਤਾਵੇਜ਼ – ਸੁਪਰੀਮ ਕੋਰਟ ਨੇ ਅਪਲੋਡ ਕੀਤਾ ਜਸਟਿਸ ਯਸ਼ਵੰਤ ਵਰਮਾ ਕਾਂਡ ਦਾ ਪੂਰਾ ਚਿੱਠਾ
ਨੋਟਾਂ ਦੇ ਢੇਰ ਦੀ ਵੀਡੀਓ, ਰਿਪੋਰਟ, ਦਸਤਾਵੇਜ਼ – ਸੁਪਰੀਮ ਕੋਰਟ ਨੇ ਅਪਲੋਡ ਕੀਤਾ ਜਸਟਿਸ ਯਸ਼ਵੰਤ ਵਰਮਾ ਕਾਂਡ ਦਾ ਪੂਰਾ ਚਿੱਠਾ
Punjab News: ਪੰਜਾਬ 'ਚ 900 ਸਰਕਾਰੀ ਕਰਮਚਾਰੀਆਂ ਦੀਆਂ ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਉਂ ਵਧੀ ਚਿੰਤਾ ?
ਪੰਜਾਬ 'ਚ 900 ਸਰਕਾਰੀ ਕਰਮਚਾਰੀਆਂ ਦੀਆਂ ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਉਂ ਵਧੀ ਚਿੰਤਾ ?
Embed widget