ਪੜਚੋਲ ਕਰੋ

ਨਕਲੀ ਸ਼ਰਾਬ ਤੇ ਰੋਕ ਲੋਣ ਲਈ ਪੰਜਾਬ ਸਰਕਾਰ ਦਾ ਵੱਡਾ ਕੱਦਮ, ਹੁਣ GPS ਅਤੇ ਟੈਂਪਰ ਪਰੂਫ ਸੀਲ ਬਿਨਾਂ ਨਹੀਂ ਚੱਲਣਗੇ ਟਰਾਂਸਪੋਰਟ ਵਾਹਨ

ਪੰਜਾਬ 'ਚ ਹੋਏ ਤਾਜ਼ਾ ਜ਼ਹਿਰੀ ਸ਼ਰਾਬ ਮਾਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਦੇ ਨਿਰਮਾਤਾਵਾਂ ਅਤੇ ਟਰਾਂਸਪੋਰਟਰਾਂ ਵਿਚਾਲੇ ਗੱਠਜੋੜ ਨੂੰ ਤੋੜ ਲਈ ਸਖ਼ਤ ਆਦੇਸ਼ ਜਾਰੀ ਕੀਤੇ ਹਨ।

ਚੰਡੀਗੜ੍ਹ: ਪੰਜਾਬ 'ਚ ਹੋਏ ਤਾਜ਼ਾ ਜ਼ਹਿਰੀ ਸ਼ਰਾਬ ਮਾਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਦੇ ਨਿਰਮਾਤਾਵਾਂ ਅਤੇ ਟਰਾਂਸਪੋਰਟਰਾਂ ਵਿਚਾਲੇ ਗੱਠਜੋੜ ਨੂੰ ਤੋੜ ਲਈ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਕੈਪਟਨ ਨੇ ਐਥਨੋਲ, ਸਪੀਰਿਟ ਅਤੇ ਹੋਰ ਪ੍ਰੋਡਕਟ ਜੋ ਨਕਲੀ ਸ਼ਰਾਬ ਬਣਾਉਣ 'ਚ ਇਸਮਾਤ ਹੁੰਦੇ ਹਨ ਦੀ ਨਾਜਾਇਜ਼ ਵਰਤੋਂ ਰੋਕਣ ਲਈ ਇਸ ਨੂੰ GPS ਨਾਲ ਜੋੜਨਾ ਲਾਜ਼ਮੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: First Day Flop Show:ਕੈਪਟਨ ਸਰਕਾਰ ਦਾ ਨਾਇਟ ਕਰਫਿਊ ਹੋਇਆ ਫੇਲ, ਵੇਖੋ ਤਸਵੀਰਾਂ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ ਵਲੋਂ ਬੁੱਧਵਾਰ ਨੂੰ ਜਾਰੀ ਨਿਰਦੇਸ਼ਾਂ ਅਨੁਸਾਰ 5 ਸਤੰਬਰ ਤੋਂ ਕਿਸੇ ਵੀ ਵਾਹਨ ਨੂੰ ਬਿਨਾਂ ਸੀਲ ਅਤੇ ਜੀਪੀਐਸ ਦੇ ਅਜਿਹੇ ਉਤਪਾਦਾਂ ਨੂੰ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ ਨਿਰਦੇਸ਼ਾਂ ਅਨੁਸਾਰ ਵਾਹਨ ਦੇ ਜੀਪੀਐਸ ਕੋਆਰਡੀਨੇਟਸ ਨੂੰ ਇਕਾਈ ਵਲੋਂ ਖੇਪ ਦੀ ਡਿਲਵਰੀ ਤੋਂ 15 ਦਿਨਾਂ ਤੱਕ ਡਾਟਾ ਸੁਰੱਖਿਅਤ ਰੱਖਣ ਦੀ ਜ਼ਰੂਰਤ ਹੋਏਗੀ। ਟੈਂਕਰ ਜਾਂ ਕੰਟੇਨਰਾਂ ਦੀ ਸੀਲ ਬੰਦੀ ਡਿਸਟੀਲਰੀ ਵਲੋਂ ਕੀਤੀ ਜਾਵੇਗੀ ਵਾਹਨ ਨੂੰ ਡਿਲਵਰੀ ਲਈ ਭੇਜਣ ਤੋਂ ਪਹਿਲਾਂ।ਕਿਸੇ ਵੀ ਐਸੇ ਵਾਹਨ ਨੂੰ ਡਿਲਵਰੀ ਲਈ ਜਾਂਦੇ ਵਕਤ ਪੰਜਾਬ ਅੰਦਰ ਰੁੱਕਣ ਦੀ ਇਜਾਜ਼ਤ ਨਹੀਂ ਹੋਏਗੀ ਸਿਵਾਏ ਜ਼ਰੂਰੀ ਬ੍ਰੇਕਡਾਊਨ ਤੇ ਜੋ ਸਿਰਫ 15 ਮਿੰਟ ਲਈ ਹੋ ਸਕਦਾ ਹੈ।   ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ  
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ

Embed widget