ਪੜਚੋਲ ਕਰੋ

Punjab News : 'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ' ਵਾਲੀ ਔਰਤ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ

Punjab News : ਸੋਸ਼ਲ ਮੀਡੀਆ ‘ਤੇ ਇੱਕ ਵਾਇਰਲ ਵੀਡੀਓ 'ਚ 'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ' ਵਾਲੀ ਬੀਬੀ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਸੋ-ਮੋਟੋ ਨੋਟਿਸ ਲਿਆ ਹੈ  

Punjab News : ਸੋਸ਼ਲ ਮੀਡੀਆ ‘ਤੇ ਇੱਕ ਵਾਇਰਲ ਵੀਡੀਓ 'ਚ 'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ' ਵਾਲੀ ਬੀਬੀ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਸੋ-ਮੋਟੋ ਨੋਟਿਸ ਲਿਆ ਹੈ   ਅਤੇ ਜਾਂਚ ਬਿਊਰੋ ਆਫ਼ ਇਨਵੈਸਟੀਗੇਸ਼ਨ (BOI) ਦੇ ਡਾਇਰੈਕਟਰ ਨੂੰ ਪੱਤਰ ਲਿਖਿਆ ਹੈ।   

ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇੱਕ ਹਫ਼ਤੇ ਦੇ ਅੰਦਰ ਕਾਰਵਾਈ ਰਿਪੋਰਟ ਵੀ ਮੰਗੀ ਹੈ। ਨੋਟਿਸ ਦੀ ਇੱਕ ਕਾਪੀ ਉਨ੍ਹਾਂ ਨੂੰ ਈਮੇਲ ਰਾਹੀਂ ਭੇਜੀ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਦਾ ਕਹਿਣਾ ਹੈ ਕਿ ਅਜਿਹੇ ਮੀਮ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਲੋਕ ਪ੍ਰਸਿੱਧੀ ਹਾਸਲ ਕਰਨ ਲਈ ਕਿਸੇ ਵੀ ਤਰੀਕੇ ਦਾ ਸਹਾਰਾ ਲੈ ਰਹੇ ਹਨ।  

ਘਰੇਲੂ LPG Cylinder ਦਾ ਰੰਗ ਲਾਲ ਕਿਉਂ ਹੁੰਦਾ ਹੈ?

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀਡੀਓ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਉਹ ਰਾਜ ਵਿੱਚ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਲਈ ਵਚਨਬੱਧ ਹੈ। ਵਾਇਰਲ ਵੀਡੀਓ ਵਿੱਚ ਇੱਕ ਔਰਤ ਨਾਬਾਲਗ ਕੁੜੀਆਂ ਦੇ ਜਿਨਸੀ ਸ਼ੋਸ਼ਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੇ ਗੰਭੀਰ ਮੁੱਦਿਆਂ 'ਤੇ ਗੱਲ ਕਰਦੀ ਦਿਖਾਈ ਦਿੰਦੀ ਹੈ, ਜਿਸ ਬਾਰੇ ਕਮਿਸ਼ਨ ਨੇ ਚਿੰਤਾ ਪ੍ਰਗਟ ਕੀਤੀ ਹੈ।

ਕਮਿਸ਼ਨ ਨੇ ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਇੱਕ ਸੀਨੀਅਰ ਅਧਿਕਾਰੀ ਤੋਂ ਤੁਰੰਤ ਜਾਂਚ ਕਰਵਾਉਣ ਲਈ ਕਿਹਾ ਹੈ। ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਪੂਰਵਕ ਰਿਪੋਰਟ ਇੱਕ ਹਫ਼ਤੇ ਦੇ ਅੰਦਰ ਜ਼ਰੂਰ ਭੇਜੀ ਜਾਵੇ।  

ਦੱਸ ਦੇਈਏ ਕਿ ਇਹ ਵੀਡੀਓ ਕਾਫ਼ੀ ਪੁਰਾਣੀ ਹੈ ਪਰ ਇਸ ਮਾਮਲੇ ਨੂੰ ਹੋਰ ਚਰਚਾ ਵਿੱਚ ਉਸ ਵੇਲੇ ਲਿਆਂਦਾ ਗਿਆ ਜਦੋਂ ਮਸ਼ਹੂਰ ਗਾਇਕ Diljit Dosanjh ਦੇ ਨਵੇਂ ਗੀਤ ‘DEALER’ ਵਿੱਚ ਇਸ ਮਹਿਲਾ ਦਾ ਮੀਮ ਵਰਤਿਆ ਗਿਆ। ਗੀਤ ਦੇ ਰਿਲੀਜ਼ ਤੋਂ ਬਾਅਦ ਇਹ ਮਹਿਲਾ ਦੁਬਾਰਾ ਚਰਚਾ ਵਿੱਚ ਆਈ ਅਤੇ ਫਿਰ ਇਸ ਨਾਲ ਜੁੜੀਆਂ ਹੋਰ ਵੀਡੀਓਜ਼ ਸਾਹਮਣੇ ਆਉਣ ਲੱਗੀਆਂ।

Punjab News : 'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ' ਵਾਲੀ ਔਰਤ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget